ਚੰਡੀਗੜ੍ਹ, 28 ਨਵੰਬਰ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੁਲਸ (Director General of Police, Punjab Police) (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਇਕ ਹੁਕਮ ਜਾਰੀ ਕਰਕੇ 61 ਡਿਪਟੀ ਸੁਪਰਡੈਂਟ ਆਫ ਪੁਲਸ (61 Deputy Superintendent of Police) (ਡੀ. ਐਸ. ਪੀ. ) ਦਾ ਤਬਾਦਲਾ ਕਰ ਦਿੱਤਾ ਹੈ।
ਜਿਸ ਦਾ ਵੇਰਵਾ ਇਸ ਤਰ੍ਹਾਂ ਹੈ :


