Patiala Help Club Logo

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 25 ਜੁਲਾਈ 2026 : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਤੋਂ ਕੇਂਦਰੀ ਸਿੱਖਿਆ ਮੰਤਰੀ (Union Education Minister) ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ (Resignation) ਦੇ ਦਿੱਤਾ ਗਿਆ ਹੈ ।

ਵਿਦਿਆਰਥੀ ਜਥੇਬੰਦੀਆਂ ਕਰ ਰਹੀਆਂ ਸਨ ਲਗਾਤਾਰ ਅਸਤੀਫੇ ਦੀ ਮੰਗ

ਬੀਤੇ ਕੁਝ ਸਮੇਂ ਤੋਂ ਦੇਸ਼ ਭਰ ਵਿੱਚ ਰਾਸ਼ਟਰੀ ਪ੍ਰੀਖਿਆ ਏਜੰਸੀ (National Examination Agency) ਵੱਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਖ਼ਾਸ ਕਰਕੇ ਨੀਟ ਅਤੇ ਯੂ. ਜੀ. ਸੀ. ਨੈੱਟ ਵਿੱਚ ਹੋਈਆਂ ਗੜਬੜੀਆਂ ਅਤੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰਾਲਾ ਲਗਾਤਾਰ ਨਿਸ਼ਾਨੇ `ਤੇ ਸੀ । ਵਿਰੋਧੀ ਧਿਰਾਂ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਲਗਾਤਾਰ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਅੱਜ ਇਹ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ ਹੈ ।

Advertisement