Patiala Help Club Logo

ਕਾਰ-ਟਰੱਕ ਦੀ ਟੱਕਰ ਦੌਰਾਨ ਦੋ ਚਚੇਰੇ ਭਰਾਵਾਂ ਦੀ ਹੋਈ ਮੌਤ

ਤਰਨਤਾਰਨ, 18 ਨਵੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ ਦੇ ਹਲਕਾ ਪੱਟੀ ਵਿਖੇ ਇਕ ਸੜਕ ਹਾਦਸੇ (Road Accidents) ਵਿਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜੋ ਬਾਰਾਤ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਜਿਨ੍ਹਾਂ ਦੋ ਚਚੇਰੇ ਭਰਾਵਾਂ ਦੀ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਦੋਹਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਵਾਸੀ ਪਿੰਡ ਸ਼ਾਹਬਾਜਪੁਰ ਵਜੋਂ ਹੋਈ ਹੈ ।

ਤਿੰਨ ਵਿਅਕਤੀ ਹੋ ਗਏ ਸਨ ਗੰਭੀਰ ਜਖਮੀ

ਉਪਰੋਕਤ ਵਾਪਰੇ ਸੜਕ ਹਾਦਸੇ ਵਿਚ ਕਾਰ ਵਿਚ ਹੀ ਸਵਾਰ ਤਿੰਨ ਹੋਰ ਵਿਅਕਤੀ ਗੰਭੀਰ ਜਖਮੀ (Seriously injured) ਹੋ ਗਏ ਸਨ। ਜਿਨ੍ਹਾਂ ਦੀ ਪਛਾਣ ਹਰਮਨ ਸਿੰਘ ਅਤੇ ਸਤਨਪਾਲ ਸਿੰਘ, ਅਰਸ਼ ਸਿੰਘ ਦੇ ਤੌਰ ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਸੜਕ ਹਾਦਸਾ ਪੱਟੀ ਦੇ ਖੇਮਕਰਨ ਚੁੰਗੀ ਨੇੜੇ ਵਾਪਰਿਆ।

Advertisement

punjab hockey
Meeting