Patiala Help Club Logo

ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਦਾ ਰਸਮੀ ਐਲਾਨ ਅੱਜ

ਨਵੀਂ ਦਿੱਲੀ, 24 ਨਵੰਬਰ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦਾ ਸ਼ੋ੍ਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਇਕ ਰਸਮੀ ਐਲਾਨ ਅੱਜ ਦੁਪਹਿਰ 1 ਵਜੇ ਦੇ ਕਰੀਬ ਕੀਤਾ ਜਾਵੇਗਾ ।

ਕਿਸ ਵਲੋਂ ਕੀਤਾ ਜਾਵੇਗਾ ਐਲਾਨ

ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਅਤੇ ਭਾਜਪਾ ਗਠਜੋੜ (Akali Dal and BJP Alliance) ਦਾ ਰਸਮੀ ਐਲਾਨ ਅੱਜ ਦੁਪਹਿਰ 1.00 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਇਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਕੇ ਕੀਤਾ ਜਾਵੇਗਾ ।

Advertisement

punjab hockey
Meeting