Patiala Help Club Logo

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੀਤੇ ਗਏ ਹਨ ਵੱਡੀ ਗਿਣਤੀ ਵਿਚ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 24 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇੇ ਯੂ. ਟੀ. ਪ੍ਰਸ਼ਾਸਨ ਵਲੋਂ 10 ਐਚ. ਸੀ. ਐਸ, ਪੀ. ਸੀ. ਐਸ. ਤੇ ਡੀ. ਏ. ਐਨ. ਆਈ. ਸੀ. ਐਸ. ਅਫ਼ਸਰਾਂ ਦੇ ਤਬਾਦਲਾ (Transffers) ਹੁਕਮ ਜਾਰੀ ਕੀਤੇ ਗਏ ਹਨ। ਜਿਨ੍ਹਾਂ ਵਿਚ :

Transffers-2

Transffers-3

Advertisement