Patiala Help Club Logo
ਕਫ ਸਿਰਪ ਮਾਮਲੇ ਵਿਚ ਸ਼ੁਭਮ ਜਾਇਸਵਾਲ ਸਮੇਤ 4 ਖਿਲਾਫ ਲੁਕਆਊਟ ਨੋਟਿਸ ਜਾਰੀ

ਕਫ ਸਿਰਪ ਮਾਮਲੇ ਵਿਚ ਸ਼ੁਭਮ ਜਾਇਸਵਾਲ ਸਮੇਤ 4 ਖਿਲਾਫ ਲੁਕਆਊਟ ਨੋਟਿਸ ਜਾਰੀ

ਵਾਰਾਣਸੀ, 24 ਦਸੰਬਰ 2025 : ਉੱਤਰ ਪ੍ਰਦੇਸ਼ `ਚ ਕੋਡੀਨ ਵਾਲੇ ਕਫ ਸਿਰਪ (Cough syrup) ਦੇ ਗ਼ੈਰ-ਕਾਨੂੰਨੀ ਕਾਰੋਬਾਰ `ਚ ਮੁਲਜ਼ਮ ਅਤੇ 50 ਹਜ਼ਾਰ ਰੁਪਏ ਦੇ ਇਨਾਮੀ ਸ਼ੁਭਮ ਜਾਇਸਵਾਲ ਸਮੇਤ 4 ਲੋਕਾਂ ਦੇ ਖਿਲਾਫ ਲੁਕਆਊਟ ਨੋਟਿਸ (Lookout notice) ਜਾਰੀ ਕੀਤਾ ਗਿਆ ਹੈ । ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ । ਡੀ. ਸੀ....
ਸਮਾਂ ਆਉਣ `ਤੇ ਪ੍ਰਿਅੰਕਾ ਬਣੇਗੀ ਪ੍ਰਧਾਨ ਮੰਤਰੀ : ਰਾਬਰਟ ਵਾਢਰਾ

ਸਮਾਂ ਆਉਣ `ਤੇ ਪ੍ਰਿਅੰਕਾ ਬਣੇਗੀ ਪ੍ਰਧਾਨ ਮੰਤਰੀ : ਰਾਬਰਟ ਵਾਢਰਾ

ਨਵੀਂ ਦਿੱਲੀ, 24 ਦਸੰਬਰ 2025 : ਕਾਰੋਬਾਰੀ ਰਾਬਰਟ ਵਾਢਰਾ (Robert Vadra) ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਪ੍ਰਿਅੰਕਾ ਗਾਂਧੀ ਵਾਢਰਾ (Priyanka Gandhi Vadra) ਦਾ ਸਿਆਸਤ ਵਿਚ ਭਵਿੱਖ ਉੱਜਵਲ ਹੈ ਅਤੇ ਇਕ ਸਮਾਂ ਆਵੇਗਾ ਜਦੋਂ ਲੋਕ ਉਸਨੂੰ ਉੱਚ ਅਹੁਦੇ `ਤੇ ਦੇਖਣਾ ਚਾਹੁਣਗੇ । ਉਹ ਉਨ੍ਹਾਂ ਰਿਪੋਰਟਾਂ `ਤੇ ਪ੍ਰਤੀਕਿਰਿਆ ਦੇ...
`ਡੱਬਾ ਟ੍ਰੇਡਿੰਗ` ਅਤੇ ਆਨ-ਲਾਈਨ ਸੱਟੇਬਾਜ਼ੀ `ਚ ਸ਼ਾਮਲ ਗਿਰੋਹ ਨੇ ਕਰੋੜਾਂ ਕਮਾਏ

`ਡੱਬਾ ਟ੍ਰੇਡਿੰਗ` ਅਤੇ ਆਨ-ਲਾਈਨ ਸੱਟੇਬਾਜ਼ੀ `ਚ ਸ਼ਾਮਲ ਗਿਰੋਹ ਨੇ ਕਰੋੜਾਂ ਕਮਾਏ

ਇੰਦੌਰ, 24 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਇੰਦੌਰ ਦੀ ਇਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਹੈ ਕਿ ਅੰਤਰਰਾਸ਼ਟਰੀ ਪੱਧਰ `ਤੇ ਗ਼ੈਰ-ਕਾਨੂੰਨੀ ਡੱਬਾ ਟ੍ਰੇਡਿੰਗ (Illegal box trading) (ਸਕਿਓਰਿਟੀਜ਼ ਦਾ ਗ਼ੈਰ-ਕਾਨੂੰਨੀ ਅਤੇ ਅਨਿਯਮਿਤ ਕਾਰੋਬਾਰ) ਅਤੇ ਆਨ-ਲਾਈਨ ਸੱਟੇਬਾਜ਼ੀ...
ਗਾਇਕ ਹਨੀ ਸਿੰਘ ਦਾ ਗੀਤ ਨਾਗਿਨ ਘਿਰਿਆ ਵਿਵਾਦਾਂ ਵਿਚ

ਗਾਇਕ ਹਨੀ ਸਿੰਘ ਦਾ ਗੀਤ ਨਾਗਿਨ ਘਿਰਿਆ ਵਿਵਾਦਾਂ ਵਿਚ

ਚੰਡੀਗੜ, 24 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਗਾਇਕ ਤੇ ਰੈਪਰ (Singer and rapper) ਯੋ ਯੋ ਹਨੀ ਸਿੰਘ ਵਲੋਂ ਹਾਲ ਹੀ ਵਿਚ ਜਾਰੀ ਕੀਤਾ ਗਿਆ ਗੀਤ ਨਾਗਿਨ (Song Naagin) ਵਿਵਾਦਾਂ ਵਿਚ ਘਿਰ ਗਿਆ ਹੈ । ਦੱਸਣਯੋਗ ਹੈ ਕਿ ਇਸ ਗਾਣੇ ਨੂੰ ਅਸ਼ਲੀਲ (The song is obscene) ਦੱਸਿਆ ਜਾ ਰਿਹਾ ਹੈ । ਕਿਸ ਨੇ ਕੀਤੀ ਹੈ ਸਿ਼ਕਾਇਤ ਹਨੀ...
ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੋਵੇਗੀ ਹੁਣ 2 ਨੂੰ

ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੋਵੇਗੀ ਹੁਣ 2 ਨੂੰ

ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਦੇ ਸਾਬਕਾ ਡੀ. ਆਈ. ਜੀ. (Former D. I. G.) ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ । ਦੱਸਣਯੋਗ ਹੈ ਕਿ ਪਹਿਲਾਂ ਇਹ ਸੁਣਵਾਈ 25 ਦਸੰਬਰ ਨੂੰ ਹੋਣੀ ਸੀ ਪਰ ਛੁੱਟੀ ਦੇ ਚਲਦਿਆਂ ਅੱਜ ਸੁਣਵਾਈ ਕਰਨ ਤੇ ਪਟੀਸ਼ਨ ਤੇ ਸੁਣਵਾਈ ਦਾ ਸਮਾਂ ਅੱਗੇ ਪਾ ਦਿੱਤਾ...