by Moderator | Dec 24, 2025 | Breaking, International, Latest News, Uncategorized
ਗੁਰਦਾਸਪੁਰ, ਲਾਹੌਰ, 24 ਦਸੰਬਰ 2025 : ਪਾਕਿਸਤਾਨ ਸਰਕਾਰ (Government of Pakistan) ਨੇ ਪਹਿਲਾਂ ਸਿੱਖ ਆਗੂਆਂ ਨੂੰ ਚੁੱਪ-ਚਾਪ ਗ੍ਰਿਫ਼ਤਾਰ ਕੀਤਾ ਅਤੇ ਹੁਣ ਅੱਤਵਾਦੀ ਸੰਗਠਨਾਂ (Terrorist organizations) ਨਾਲ ਉਨ੍ਹਾਂ ਦੇ ਸਬੰਧ ਦੱਸ ਕੇ ਪਾਕਿਸਤਾਨ ਵਿਚ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿ਼ਸ਼ ਰਚ ਰਹੀ ਹੈ । ਪਾਕਿਸਤਾਨ ਦੇ...
by Moderator | Dec 24, 2025 | Breaking, Latest News, Politics, PUNJAB, Punjab News
ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਨੇ ਵਿੱਤੀ ਸਾਲ 2025-26 ਦੌਰਾਨ ਜੀ. ਐੱਸ. ਟੀ. ਪ੍ਰਾਪਤੀ `ਚ 16.03 ਫੀਸਦੀ ਦਾ ਵਾਧਾ ਦਰਜ 17,860.09 ਰੁਪਏ ਪ੍ਰਾਪਤ ਕੀਤੇ ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ । ਇਹ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕੀਤਾ ।...
by Moderator | Dec 24, 2025 | Breaking, Latest News, Politics, PUNJAB, Punjab News
ਚੰਡੀਗੜ੍ਹ, 24 ਦਸੰਬਰ 2025 : ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ (chief minister) ਨੇ ਮੈਡੀਕਲ ਕਾਲਜਾਂ `ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ (Transformation) ਕਰਨ ਵਾਸਤੇ...
by Moderator | Dec 23, 2025 | Breaking, Latest News, PUNJAB, Punjab News
ਪੰਜਾਬ, 23 ਦਸੰਬਰ 2025: ਪੰਜਾਬ ਪੁਲਸ ਨੇ ਪ੍ਰਸਿੱਧ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਫੋਨ ਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਰਾਊਂਡਅਪ (Roundup) ਕੀਤਾ ਹੈ । ਡੀ. ਐਸ. ਪੀ. ਮੋਹਿਤ ਸਿੰਗਲਾ ਨੇ ਦੱਸਿਆ ਕਿ ਅਮਰ ਨੂਰੀ ਨੂੰ 16 ਦਸੰਬਰ ਨੂੰ ਇੱਕ ਧਮਕੀ ਭਰੀ ਕਾਲ ਆਈ ਸੀ, ਜਿਸ ਨੂੰ...
by Moderator | Dec 23, 2025 | Breaking, Latest News, PUNJAB
ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ (Lawrence Bishnoi Jail Interview) ਮਾਮਲੇ ਦੀ ਸੁਣਵਾਈ ਕੱਲ੍ਹ 24 ਦਸੰਬਰ ਤੱਕ ਮੁਲਤਵੀ ਹੋ ਗਈ ਹੈ । ਹਾਈਕੋਰਟ ਨੇ ਲਿਆ ਸੀ ਪਿਛਲੀ...