Patiala Help Club Logo
ਨਮੋ ਭਾਰਤ ਟ੍ਰੇਨ `ਚ ਬਣੀ ਇਤਰਾਜ਼ਯੋਗ ਵੀਡੀਓ ਮਾਮਲੇ ਵਿਚ ਲੋਕੋ ਪਾਇਲਟ ਮੁਅੱਤਲ

ਨਮੋ ਭਾਰਤ ਟ੍ਰੇਨ `ਚ ਬਣੀ ਇਤਰਾਜ਼ਯੋਗ ਵੀਡੀਓ ਮਾਮਲੇ ਵਿਚ ਲੋਕੋ ਪਾਇਲਟ ਮੁਅੱਤਲ

ਗਾਜ਼ੀਆਬਾਦ, 22 ਦਸੰਬਰ 2025 : ਨਮੋ ਭਾਰਤ ਟ੍ਰੇਨ (Namo Bharat train) `ਚ ਇਕ ਨੌਜਵਾਨ ਤੇ ਔਰਤ ਦੇ ਇਤਰਾਜ਼ਯੋਗ ਵਤੀਰੇ ਵਾਲੀ ਬਣੀ ਵੀਡੀਓ ਨੇ ਰੇਲਵੇ ਵਿਭਾਗ `ਚ ਹਲਚਲ ਮਚਾ ਦਿੱਤੀ ਹੈ । ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਇਹ ਵੀਡੀਓ ਟ੍ਰੇਨ ਦੇ ਸੀ. ਸੀ. ਟੀ. ਵੀ. ਕੈਮਰੇ `ਚ ਰਿਕਾਰਡ ਹੋ ਚੁਕੀ ਹੈ । ਇਸ ਮਾਮਲੇ ਨੂੰ ਗੰਭੀਰਤਾ ਨਾਲ...
ਫਰਜ਼ੀ ਕੰਪਨੀ ਬਣਾ ਕੇ ਕਰੋੜਾਂ ਰੁਪਏ ਦੀ ਧੋਖਾਦੇਹੀ ਵਿਚ 4 ਖਿ਼ਲਾਫ਼ ਕੇਸ ਦਰਜ

ਫਰਜ਼ੀ ਕੰਪਨੀ ਬਣਾ ਕੇ ਕਰੋੜਾਂ ਰੁਪਏ ਦੀ ਧੋਖਾਦੇਹੀ ਵਿਚ 4 ਖਿ਼ਲਾਫ਼ ਕੇਸ ਦਰਜ

ਠਾਣੇ, 22 ਦਸੰਬਰ 2025 : ਮਹਾਰਾਸ਼ਟਰ ਦੇ ਠਾਣੇ ਜ਼ਿਲੇ (Thane district of Maharashtra) `ਚ ਫਰਜ਼ੀ ਜੀ. ਐੱਸ. ਟੀ. ਰਜਿਸਟਰਡ ਕੰਪਨੀਆਂ ਬਣਾ ਕੇ 22.06 ਕਰੋੜ ਰੁਪਏ ਦੀ `ਇਨਪੁਟ ਟੈਕਸ ਕ੍ਰੈਡਿਟ` ਧੋਖਾਦੇਹੀ (`Input Tax Credit` Fraud) ਦੇ ਦੋਸ਼ `ਚ 4 ਲੋਕਾਂ ਖ਼ਿਲਾਫ਼ ਕੇਸ ਦਰਜ (Case registered) ਕੀਤਾ ਗਿਆ ਹੈ । ...
ਰਾਣਾ ਬਲਾਚੌਰੀਆ ਦਾ ਗੁੰਮ ਹੋਇਆ ਸਮਾਨ ਜਿਸ ਕੋਲ ਵੀ ਹੈ ਮੋੜ ਦਿਓ : ਪ੍ਰਬੰਧਕ

ਰਾਣਾ ਬਲਾਚੌਰੀਆ ਦਾ ਗੁੰਮ ਹੋਇਆ ਸਮਾਨ ਜਿਸ ਕੋਲ ਵੀ ਹੈ ਮੋੜ ਦਿਓ : ਪ੍ਰਬੰਧਕ

ਮੋਹਾਲੀ, 22 ਦਸੰਬਰ 2025 : ਪੰਜਾਬ ਦੇ ਮੋਹਾਲੀ ਵਿਖੇ ਗੋਲੀਆਂ ਚਲਾਏ ਜਾਣ ਕਾਰਨ ਮੌਤ ਦੇ ਘਾਟ ਉਤਰ ਗਏ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ (Kabaddi player Rana Balachauria) ਦੇ ਗੁੰਮ ਹੋਏ ਸਮਾਨ ਦੀ ਵਾਪਸੀ ਲਈ ਸੋਹਾਣਾ ਕਬੱਡੀ ਕੱਪ ਪ੍ਰਬੰਧਕਾਂ (Kabaddi Cup Organizers) ਨੇ ਵੀ ਐਲਾਨ ਕਰ ਦਿੱਤਾ ਹੈ । ਪ੍ਰਬੰਧਕਾਂ ਨੇ ਕਿਹਾ...
ਗਾਜ਼ੀਆਬਾਦ `ਚ ਨਾਬਾਲਗ ਨੇ ਦੁੱਧ ਦੇ ਵਪਾਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਗਾਜ਼ੀਆਬਾਦ `ਚ ਨਾਬਾਲਗ ਨੇ ਦੁੱਧ ਦੇ ਵਪਾਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਗਾਜ਼ੀਆਬਾਦ, 22 ਦਸੰਬਰ 2025 : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ (Ghaziabad) ਜ਼ਿਲੇ ਦੇ ਮੁਰਾਦਨਗਰ ਇਲਾਕੇ `ਚ ਇਕ ਨਾਬਾਲਿਗ ਨੇ ਆਪਣੇ ਚਾਚੇ ਦੇ ਕਤਲ ਦਾ ਬਦਲਾ ਲੈਣ ਲਈ ਕਥਿਤ ਤੌਰ `ਤੇ ਦੁੱਧ ਦੇ ਇਕ ਵਿਕਰੇਤਾ ਦੀ ਗੋਲੀ ਮਾਰ ਕੇ ਹੱਤਿਆ (Murder by shooting) ਕਰ ਦਿੱਤੀ । ਥਾਣੇ `ਚ ਕੀਤਾ ਆਤਮ-ਸਮਰਪਣ ਘਟਨਾ ਤੋਂ ਬਾਅਦ ਮੁਲਜ਼ਮ...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ

ਚੰਡੀਗੜ੍ਹ, 22 ਦਸੰਬਰ 2025 : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਪਾਵਨ ਸਰੂਪਾਂ (Holy forms) ਦੇ ਮਾਮਲੇ ਵਿਚ ਅਹਿਮ ਕਦਮ ਚੁੱਕਦਿਆਂ ਇਸ ਮਾਮਲੇ ਦੀ ਜਾਂਚ ਲਈ 6 ਮੈਂਬਰਾਂ ਤੇ ਆਧਾਰਤ ਸਿਟ ਦਾ ਗਠਨ (Formation of the...