Patiala Help Club Logo
ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ

ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ

ਖਨੌਰੀ, 22 ਦਸੰਬਰ 2025 : ਜਿ਼ਲਾ ਪਟਿਆਲਾ ਅਧੀਨ ਆਉਂਦੇ ਪਿੰਡ ਮੌਲਵੀਵਾਲਾ (Village Maulviwala) ਦੇ ਵਸਨੀਕ ਪੰਜਾਬੀ ਨੌਜਵਾਨ (Punjabi youth) ਦੀ ਕੈਨੇਡਾ ਵਿਖੇ ਦਿਲ ਦਾ ਦੌਰਾ (heart attack) ਪੈੈਣ ਨਾਲ ਮੌਤ ਹੋ ਗਈ ਹੈ । ਕਦੋਂ ਗਿਆ ਸੀ ਨੌਜਵਾਨ ਕੈਨੇਡਾ ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ...
ਸੰਘ ਨੂੰ ਭਾਜਪਾ ਦੀ ਐਨਕ ਨਾਲ ਵੇਖਣਾ `ਬਹੁੱਤ ਵੱਡੀ ਗਲਤੀ` : ਭਾਗਵਤ

ਸੰਘ ਨੂੰ ਭਾਜਪਾ ਦੀ ਐਨਕ ਨਾਲ ਵੇਖਣਾ `ਬਹੁੱਤ ਵੱਡੀ ਗਲਤੀ` : ਭਾਗਵਤ

ਕੋਲਕਾਤਾ, 22 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (Rashtriya swam sewak sangh) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਭਾਜਪਾ ਦੀ ਐਨਕ ਨਾਲ ਸੰਘ ਨੂੰ ਵੇਖਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ । ਰਾਸ਼ਟਰੀ ਸਵੈਮ ਸੇਵਕ ਸੰਘ ਸਿਰਫ਼ ਇਕ ਸੇਵਾ ਸੰਗਠਨ ਨਹੀਂ ਹੈ : ਮੋਹਨ ਭਾਗਵਤ ਰਾਸ਼ਟਰੀ ਸਵੈਮ ਸੇਵਕ ਸੰਘ...
ਪਤੀ ਨੇ ਕੀਤਾ ਪਤਨੀ ਦਾ ਕੁਹਾੜੀ ਮਾਰ ਕੇ ਕਤਲ

ਪਤੀ ਨੇ ਕੀਤਾ ਪਤਨੀ ਦਾ ਕੁਹਾੜੀ ਮਾਰ ਕੇ ਕਤਲ

ਲੁਧਿਆਣਾ, 22 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਹੈਬੋਵਾਲ (Haibowal of Ludhiana) ਦੇ ਨਿਊ ਸੰਤ ਨਗਰ ਇਲਾਕੇ ਵਿੱਚ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਕਤਲ (Wife murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਘਰੇਲੂ ਝਗੜੇ ਨੇ ਧਾਰ ਲਿਆ ਖੂਨੀ ਰੂਪ ਮ੍ਰਿਤਕ ਮਹਿਲਾ (Dead woman) ਦੀ 34 ਸਾਲਾ ਧੀ...
ਦੱਖਣੀ ਅਫਰੀਕਾ ਦੇ ਇਕ ਪੱਬ `ਚ ਫਾਇਰਿੰਗ ; 9 ਦੀ ਮੌਤ, 10 ਜ਼ਖਮੀ

ਦੱਖਣੀ ਅਫਰੀਕਾ ਦੇ ਇਕ ਪੱਬ `ਚ ਫਾਇਰਿੰਗ ; 9 ਦੀ ਮੌਤ, 10 ਜ਼ਖਮੀ

ਜੋਹਾਨਸਬਰਗ, 22 ਦਸੰਬਰ 2025 : ਦੱਖਣੀ ਅਫਰੀਕਾ (South Africa) `ਚ ਸ਼ਨੀਵਾਰ ਦੇਰ ਰਾਤ ਕੁਝ ਬੰਦੂਕਧਾਰੀਆਂ (Gunmen) ਨੇ ਇਕ ਪੱਬ `ਚ ਫਾਇਰਿੰਗ (Firing in a pub)  ਕੀਤੀ ਜਿਸ ਕਾਰਨ 9 ਵਿਅਕਤੀ ਮਾਰੇ ਗਏ ਤੇ 10 ਹੋਰ ਜ਼ਖਮੀ ਹੋ ਗਏ । ਘਟਨਾ ਜੋਹਾਨਸਬਰਗ ਤੋਂ 46 ਕਿਲੋਮੀਟਰ ਦੂਰ ਪੱਛਮ `ਚ ਸਥਿਤ ਬੇਕਰਸਡੇਲ ਸ਼ਹਿਰ `ਚ ਵਾਪਰੀ ਇਹ...
ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਚੀਮਾ

ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਚੀਮਾ

ਚੰਡੀਗੜ੍ਹ, 22 ਦਸੰਬਰ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਸਾਲ 2025 ਨੂੰ ਮਜ਼ਬੂਤ ਵਿੱਤੀ ਪ੍ਰਬੰਧਨ, ਬੁਨਿਆਦੀ ਢਾਂਚਾ ਨਿਵੇਸ਼ ਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਦੱਸਿਆ ਹੈ । ਵਿੱਤ ਵਿਭਾਗ ਹੁਣ ਸਿਰਫ਼ ਫੰਡ ਵੰਡਣ ਵਾਲਾ ਵਿਭਾਗ ਨਹੀਂ ਰਿਹਾ ਸਗੋਂ ਬਣ ਗਿਆ ਹੈ...