by Moderator | Dec 21, 2025 | Breaking, India, India News, Latest News, Uncategorized
ਇਟਾਵਾ, 21 ਦਸੰਬਰ 2025 : ਸੁਪਰੀਮ ਕੋਰਟ (Supreme Court) ਦੇ ਚੀਫ ਜਸਟਿਸ ਸੂਰਿਆਕਾਂਤ ਨੇ ਕਿਹਾ ਹੈ ਕਿ ਛੇਤੀ ਹੀ ਦੇਸ਼ ਦੀਆਂ ਸਾਰੀਆਂ ਪ੍ਰਮੁੱਖ ਭਾਸ਼ਾਵਾਂ ਵਿਚ ਸੁਪਰੀਮ ਕੋਰਟ ਦੇ ਫੈਸਲੇ (Supreme Court decisions) ਮੁਹੱਈਆ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਹ ਆਮ ਜਨਤਾ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ `ਚ ਇਨਸਾਫ...
by Moderator | Dec 21, 2025 | Breaking, Latest News, Politics, PUNJAB, Punjab News
ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਨ ਲਈ ਅੱਜ ਨੋਟੀਫਿਕੇਸ਼ਨ (Notifications) ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ `ਤੇ ਲਾਈਵ...
by Moderator | Dec 21, 2025 | Breaking, India, India News, Latest News, Uncategorized
ਨਵੀਂ ਦਿੱਲੀ, 21 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਉਦਯੋਗਪਤੀ ਅਨਿਲ ਅੰਬਾਨੀ ਦੇ ਪੁੱਤਰ ਜੈ ਅਨਮੋਲ ਅੰਬਾਨੀ (Jai Anmol Ambani) (34) ਤੋਂ ਲਗਾਤਾਰ ਦੂਜੇ ਦਿਨ ਕਥਿਤ ਬੈਂਕ ਕਰਜ਼ਾ ਧੋਖਾਦੇਹੀ (Bank loan fraud) ਨਾਲ ਸਬੰਧਤ ਮਨੀ ਲਾਂਡਰਿੰਗ (Money laundering)...
by Moderator | Dec 21, 2025 | Breaking, India, India News, Latest News, Politics
ਰਾਂਚੀ, 21 ਦਸੰਬਰ 2025 : ਝਾਰਖੰਡ ਦੇ ਸਿਹਤ ਮੰਤਰੀ (Jharkhand Health Minister) ਇਰਫਾਨ ਅੰਸਾਰੀ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡੇ ਜਾਣ ਦੌਰਾਨ ਹੋਏ ਹਿਜਾਬ ਵਿਵਾਦ (Hijab controversy) ਤੋਂ ਬਾਅਦ ਉਨ੍ਹਾਂ ਨੇ ਬਿਹਾਰ ਦੀ ਇਕ ਮਹਿਲਾ ਡਾਕਟਰ ਨੂੰ 3 ਲੱਖ ਰੁਪਏ ਮਹੀਨਾ ਤਨਖਾਹ, ਸਰਕਾਰੀ ਫਲੈਟ ਅਤੇ ਮਨਭਾਉਂਦੀ ਨਿਯੁਕਤੀ ਵਾਲੀ...
by Moderator | Dec 21, 2025 | Breaking, International, Latest News, Uncategorized
ਢਾਕਾ, 21 ਦਸੰਬਰ 2025 : ਬੰਗਲਾਦੇਸ਼ (Bangladesh) ਦੇ ਲਕਸ਼ਮੀਪੁਰ ਸਦਰ `ਚ ਬੀਤੀ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਇਕ ਘਰ ਨੂੰ ਬਾਹਰੋਂ ਤਾਲਾ ਲਗਾ ਕੇ ਪੈਟਰੋਲ ਛਿੜਕ (Spill petrol) ਕੇ ਅੱਗ ਲਾ ਦਿੱਤੀ । ਅੱਗ `ਚ 7 ਸਾਲ ਦੀ ਇਕ ਬੱਚੀ ਦੀ ਜਿਊਂਦਾ ਸੜਨ (Burning alive) ਨਾਲ ਮੌਤ ਹੋ ਗਈ ਅਤੇ ਤਿੰਨ ਹੋਰ ਵਿਅਕਤੀ ਗੰਭੀਰ...