Patiala Help Club Logo
ਭੁਪੇਸ਼ ਬਘੇਲ ਦੇ ਦਫਤਰ `ਚ ਉਪ-ਸਕੱਤਰ ਰਹੀ ਸੌਮਿਆ ਚੌਰਸੀਆ ਗ੍ਰਿਫਤਾਰ

ਭੁਪੇਸ਼ ਬਘੇਲ ਦੇ ਦਫਤਰ `ਚ ਉਪ-ਸਕੱਤਰ ਰਹੀ ਸੌਮਿਆ ਚੌਰਸੀਆ ਗ੍ਰਿਫਤਾਰ

ਰਾਏਪੁਰ, 18 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਵਿਚ ਤਾਇਨਾਤ ਰਹੀ ਰਾਜ ਪ੍ਰਸ਼ਾਸਨਿਕ ਸੇਵਾ ਦੀ ਮੁਅੱਤਲ ਅਧਿਕਾਰੀ ਸੌਮਿਆ ਚੌਰਸੀਆ (Soumya Chaurasia) ਨੂੰ ਇਕ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿਚ...
ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ । ਸੁਖਬੀਰ ਦੇ ਪੇਸ਼ ਨਾ ਹੋਣ...
ਭਾਰਤੀ ਉਡਾਣਾਂ ਲਈ ਹਵਾਈ ਖੇਤਰ ਪਾਬੰਦੀ ਪਾਕਿਸਤਾਨ ਨੇ ਵਧਾਈ

ਭਾਰਤੀ ਉਡਾਣਾਂ ਲਈ ਹਵਾਈ ਖੇਤਰ ਪਾਬੰਦੀ ਪਾਕਿਸਤਾਨ ਨੇ ਵਧਾਈ

ਇਸਲਾਮਾਬਾਦ, 17 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਨੇ ਭਾਰਤੀ ਜਹਾਜ਼ਾਂ ਲਈ ਅਪਣੇ ਹਵਾਈ ਖੇਤਰ (Airspace) ’ਤੇ ਲਗਾਈ ਗਈ ਪਾਬੰਦੀ (Ban) ਨੂੰ ਇਕ ਹੋਰ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ । ਕਦੋਂ ਤੱਕ ਲਈ ਵਧਾਈ ਗਈ ਹੈ ਪਾਬੰਦੀ ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਜੋ ਭਾਰਤ ਦੇੇਸ਼ ਦੇ...
ਐਕਸਪ੍ਰੈੱਸ-ਵੇਅ ਬਣਨ ਨਾਲ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ 2 ਘੰਟੇ `ਚ ਤੈਅ ਹੋਵੇਗੀ

ਐਕਸਪ੍ਰੈੱਸ-ਵੇਅ ਬਣਨ ਨਾਲ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ 2 ਘੰਟੇ `ਚ ਤੈਅ ਹੋਵੇਗੀ

ਨਵੀਂ ਦਿੱਲੀ, 18 ਦਸੰਬਰ 2025 : ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ (Minister of Road Transport and Highways) ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ (Delhi-Dehradun Expressway) ਦੇ ਚਾਲੂ ਹੋਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਤੋਂ ਉਤਰਾਖੰਡ ਦੀ ਰਾਜਧਾਨੀ ਤੱਕ ਦੀ ਦੂਰੀ ਸਿਰਫ...
ਮੌਲਵੀ ਤੌਕੀਰ ਰਜ਼ਾ ਵਿਰੁੱਧ 3 ਹੋਰ ਮਾਮਲਿਆਂ `ਚ ਚਾਰਜਸ਼ੀਟ ਦਾਇਰ

ਮੌਲਵੀ ਤੌਕੀਰ ਰਜ਼ਾ ਵਿਰੁੱਧ 3 ਹੋਰ ਮਾਮਲਿਆਂ `ਚ ਚਾਰਜਸ਼ੀਟ ਦਾਇਰ

ਬਰੇਲੀ, 18 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਪੁਲਸ (Uttar Pradesh Police) ਨੇ ਇਸ ਸਾਲ 26 ਸਤੰਬਰ ਨੂੰ ਬਰੇਲੀ `ਚ ਹੋਈ ਹਿੰਸਾ (Bareilly violence) ਦੇ ਮੁੱਖ ਮੁਲਜ਼ਮ ਤੇ ਇਤੇਹਾਦ-ਏ-ਮਿਲਤ ਕੌਂਸਲ ਦੇ ਮੁਖੀ ਮੌਲਵੀ ਤੌਕੀਰ ਰਜ਼ਾ (Maulvi Tauqir Raza)  ਵਿਰੁੱਧ 3 ਹੋਰ ਮਾਮਲਿਆਂ `ਚ ਚਾਰਜਸ਼ੀਟ ਦਾਇਰ...