Patiala Help Club Logo
ਟ੍ਰੇਨ `ਚ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣ `ਤੇ ਕਰਨਾ ਪਏਗਾ ਭੁਗਤਾਨ : ਵੈਸ਼ਨਵ

ਟ੍ਰੇਨ `ਚ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣ `ਤੇ ਕਰਨਾ ਪਏਗਾ ਭੁਗਤਾਨ : ਵੈਸ਼ਨਵ

ਨਵੀਂ ਦਿੱਲੀ, 18 ਦਸੰਬਰ 2025 : ਰੇਲ ਮੰਤਰੀ ਅਸ਼ਵਨੀ ਵੈਸ਼ਨਵ (Railway Minister Ashwini Vaishnav) ਨੇ ਸੰਸਦ ਨੂੰ ਦੱਸਿਆ ਕਿ ਟਰੇਨ ਰਾਹੀਂ ਯਾਤਰਾ (Travel by train)  ਕਰਦੇ ਸਮੇਂ ਯਾਤਰੀਆਂ ਨੂੰ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣ ਲਈ ਭੁਗਤਾਨ ਕਰਨਾ ਪਏਗਾ । ਕੇਂਦਰੀ ਮੰਤਰੀ ਨੇ ਇਹ ਜਵਾਬ ਸੰਸਦ ਮੈਂਬਰ ਵਲੋਂ ਪੁੱਛੇ...
ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਕੋਈ ਰਾਹਤ ਨਾ ਮਿਲਣ `ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ । ਮਜੀਠੀਆ ਹਨ ਮੌਜੂਦਾ...
9ਵੀਂ ਜਮਾਤ ਦੀ ਵਿਦਿਆਰਥਣ ਦੋ ਮਹੀਨਿਆਂ ਦੀ ਗਰਭਵਤੀ

9ਵੀਂ ਜਮਾਤ ਦੀ ਵਿਦਿਆਰਥਣ ਦੋ ਮਹੀਨਿਆਂ ਦੀ ਗਰਭਵਤੀ

ਹਰਿਆਣਾ, 17 ਦਸੰਬਰ 2025 : ਹਰਿਆਣਾ ਦੇ ਸ਼ਹਿਰ ਸੋਨੀਪਤ (Sonipat) ਵਿਖੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਜੋ ਕਿ ਹਾਲ ਹੀ ਵਿਚ ਗਰਭਵਤੀ (Pregnant) ਹੋ ਗਈ ਹੈ ਦੇ ਨਾਲ ਉਸਦੇ ਹੀ ਸਹਿਪਾਠੀ (Classmate) ਵਲੋਂ ਕੁੰਡਲੀ ਦੇ ਪਾਰਕਰ ਮਾਲ ਦੀ ਛੱਤ `ਤੇ ਬਲਾਤਕਾਰ (Rape) ਕੀਤਾ ਗਿਆ ਸੀ । 11 ਸਾਲਾਂ ਦੀ 9ਵੀਂ ਜਮਾਤ ਦੀ ਹੈ ਇਹ...
ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ (Punjab Cabinet Minister) ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਵਿੱਚ ਜੰਗਲਾਤ ਕਵਰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਠ ਜੰਗਲ ਅਤੇ...
`ਡਿਜੀਟਲੀ ਅਰੈਸਟ` ਰਾਹੀਂ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਤੇ 3 ਗ੍ਰਿਫ਼ਤਾਰ

`ਡਿਜੀਟਲੀ ਅਰੈਸਟ` ਰਾਹੀਂ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਤੇ 3 ਗ੍ਰਿਫ਼ਤਾਰ

ਨਵੀਂ ਦਿੱਲੀ, 17 ਦਸੰਬਰ 2025 : ਦਿੱਲੀ ਪੁਲਸ (Delhi Police) ਨੇ ਇਕ ਬਜ਼ੁਰਗ ਵਿਅਕਤੀ ਨੂੰ ਡਿਜ਼ੀਟਲ ਅਰੈਸਟ (Digital arrest) ਕਰਕੇ ਉਸ ਨਾਲ 1.16 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਸਾਈਬਰ ਧੋਖਾਧੜੀ ਸਿੰਡੀਕੇਟ (Cyber ​​fraud syndicate) ਦੇ 3 ਕਥਿਤ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।...