Patiala Help Club Logo
ਮੈਕਸੀਕੋ `ਚ ਜਹਾਜ਼ ਕਰੈਸ਼ ਕਾਰਨ 7 ਲੋਕਾਂ ਦੀ ਮੌਤ ਤੇ ਤਿੰਨ ਲੋਕ ਲਾਪਤਾ

ਮੈਕਸੀਕੋ `ਚ ਜਹਾਜ਼ ਕਰੈਸ਼ ਕਾਰਨ 7 ਲੋਕਾਂ ਦੀ ਮੌਤ ਤੇ ਤਿੰਨ ਲੋਕ ਲਾਪਤਾ

ਅਮਰੀਕਾ, 16 ਦਸੰਬਰ 2025 : ਮੈਕਸੀਕੋ (Mexico) ਵਿੱਚ ਸੋਮਵਾਰ ਨੂੰ ਐਮਰਜੈਂਸੀ ਲੈਂਡਿੰਗ (Emergency landing) ਦੌਰਾਨ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ (Small plane crash) ਹੋ ਗਿਆ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਸੱਤ ਲੋਕਾਂ ਦੀ ਮੌਤ) ਹੋ ਗਈ ਅਤੇ ਤਿੰਨ ਲਾਪਤਾ ਹੋ ਗਏ । ਇਹ ਪ੍ਰਾਈਵੇਟ ਜੈੱਟ ਅਕਾਪੁਲਕੋ ਤੋਂ ਟੋਲੁਕਾ ਹਵਾਈ...
10-20 ਤੇ 50 ਰੁਪਏ ਦੇ ਨੋਟਾਂ ਦੀ ਭਾਰੀ ਕਿੱਲਤ ਕਾਰਨ ਨਕਦ ਲੈਣ-ਦੇਣ `ਚ ਪ੍ਰੇਸ਼ਾਨੀ

10-20 ਤੇ 50 ਰੁਪਏ ਦੇ ਨੋਟਾਂ ਦੀ ਭਾਰੀ ਕਿੱਲਤ ਕਾਰਨ ਨਕਦ ਲੈਣ-ਦੇਣ `ਚ ਪ੍ਰੇਸ਼ਾਨੀ

ਕੋਲਕਾਤਾ, 16 ਦਸੰਬਰ 2025 : ਆਲ ਇੰਡੀਆ ਰਿਜ਼ਰਵ ਬੈਂਕ ਕਰਮਚਾਰੀ ਐਸੋਸੀਏਸ਼ਨ (All India Reserve Bank Employees Association) (ਏ. ਆਈ. ਆਰ. ਬੀ. ਈ. ਏ.) ਨੇ ਦੇਸ਼ਭਰ `ਚ ਛੋਟੇ ਮੁੱਲ ਦੇ ਨੋਟਾਂ ਦੀ ਭਾਰੀ ਕਿੱਲਤ (Severe shortage of small denomination notes) `ਤੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਹੈ ਕਿ ਇਸ ਨਾਲ...
ਹਾਂਗਕਾਂਗ `ਚ ਚੀਨ ਵਿਰੋਧੀ ਮੀਡੀਆ ਸ਼ਖਸੀਅਤ ਦੋਸ਼ੀ ਕਰਾਰ

ਹਾਂਗਕਾਂਗ `ਚ ਚੀਨ ਵਿਰੋਧੀ ਮੀਡੀਆ ਸ਼ਖਸੀਅਤ ਦੋਸ਼ੀ ਕਰਾਰ

ਹਾਂਗਕਾਂਗ, 16 ਦਸੰਬਰ 2025 : ਹਾਂਗਕਾਂਗ (Hong Kong) ਦੀ ਪ੍ਰਮੁੱਖ ਮੀਡੀਆ ਸ਼ਖਸੀਅਤ ਅਤੇ ਚੀਨ ਦੇ ਆਲੋਚਕ ਜਿੰਮੀ ਲਾਈ (Jimmy Lai) ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਕ ਇਤਿਹਾਸਕ ਮਾਮਲੇ `ਚ ਸੋਮਵਾਰ ਨੂੰ ਸ਼ਹਿਰ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ । ਸਰਕਾਰ ਵਲੋਂ ਤਿੰਨ ਜੱਜਾਂ ਨੇ ਲਾਈ ਨੂੰ ਪਾਇਆ ਸਾਜਿਸ਼ ਰਚਣ ਦਾ ਦੋਸ਼ੀ ਸਰਕਾਰ...
ਪੰਜਾਬ ਵਿਚ ਹੱਡ ਚੀਰਵੀਂ ਠੰਢ ਦੇ ਨਾਲ ਕਈ ਜਿ਼ਲਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਵਿਚ ਹੱਡ ਚੀਰਵੀਂ ਠੰਢ ਦੇ ਨਾਲ ਕਈ ਜਿ਼ਲਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ

ਚੰਡੀਗੜ੍ਹ, 16 ਦਸੰਬਰ 2025 : ਮੌਜੂਦਾ ਸਮੇਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਿਥੇ ਧੁੰਦ ਛਾਈ ਹੋਈ ਹੈ ਦੇ ਚਲਦਿਆਂ ਮੌਸਮ ਵਿਭਾਗ (Meteorological Department) ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫ਼ਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ...
ਥਾਈਲੈਂਡ ਦੀ ਅਦਾਲਤ `ਚ ਲੂਥਰਾ ਭਰਾਵਾਂ ਦੇ ਮਾਮਲੇ `ਤੇ ਸੁਣਵਾਈ ਦੀ ਸੰਭਾਵਨਾ

ਥਾਈਲੈਂਡ ਦੀ ਅਦਾਲਤ `ਚ ਲੂਥਰਾ ਭਰਾਵਾਂ ਦੇ ਮਾਮਲੇ `ਤੇ ਸੁਣਵਾਈ ਦੀ ਸੰਭਾਵਨਾ

ਬੈਂਕਾਕ, 16 ਦਸੰਬਰ 2025 : ਗੋਆ (Goa) ਦੇ ਜਿਸ ਨਾਈਟ ਕਲੱਬ (Nightclub) `ਚ 6 ਦਸੰਬਰ ਨੂੰ ਅੱਗ ਲੱਗਣ ਨਾਲ 25 ਲੋਕਾਂ ਦੀ ਮੌਤ ਹੋਈ ਸੀ, ਉਸ ਦੇ ਸਹਿ-ਮਾਲਕਾਂ ਗੌਰਵ ਲੂਥਰਾ ਅਤੇ ਸੌਰਭ ਲੂਥਰਾ (Gaurav Luthra and Saurabh Luthra) ਨਾਲ ਸਬੰਧਤ ਮਾਮਲੇ ਦੀ ਸੁਣਵਾਈ ਥਾਈਲੈਂਡ ਦੀ ਅਦਾਲਤ `ਚ ਹੋਣ ਦੀ ਸੰਭਾਵਨਾ ਹੈ । ਉੱਤਰੀ ਗੋਆ...