Patiala Help Club Logo
ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੀਤੀ ਸਿਗਰਟਾਂ ਦੀ ਖੇਪ ਬਰਾਮਦ

ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੀਤੀ ਸਿਗਰਟਾਂ ਦੀ ਖੇਪ ਬਰਾਮਦ

ਅੰਮ੍ਰਿਤਸਰ, 13 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ (Amritsar) ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ‘ਤੇ ਕਸਟਮ ਵਿਭਾਗ ਨੇ ਗੈਰ-ਕਾਨੂੰਨੀ ਤੌਰ ‘ਤੇ ਤਸਕਰੀ ਕੀਤੀਆਂ ਸਿਗਰਟਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ । ਦੱਸਣਯੋਗ ਹੈ ਕਿ ਉਕਤ...
15 ਸਾਲ ਬਾਅਦ ਵਿਜੇ ਹਜ਼ਾਰੇ ਟਰਾਫੀ ਖੇਡੇਗਾ ਵਿਰਾਟ ਕੋਹਲੀ

15 ਸਾਲ ਬਾਅਦ ਵਿਜੇ ਹਜ਼ਾਰੇ ਟਰਾਫੀ ਖੇਡੇਗਾ ਵਿਰਾਟ ਕੋਹਲੀ

ਬੈਂਗਲੁਰੂ, 13 ਦਸੰਬਰ 2025 : ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਤੇ ਰਿਸ਼ਭ ਪੰਤ (Rishabh Pant) ਨੂੰ 24 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਵਿਜੇ ਹਜ਼ਾਰੇ ਰਾਸ਼ਟਰੀ ਵਨ ਡੇ ਟੂਰਨਾਮੈਂਟ (Vijay Hazare National One Day Tournament) ਲਈ ਦਿੱਲੀ ਦੀ ਸੰਭਾਵਿਤ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ ।...
ਪੁਲਸ ਮੁਕਾਬਲੇ ਵਿਚ ਇਕ ਮੁਲਜ਼ਮ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੁਲਸ ਮੁਕਾਬਲੇ ਵਿਚ ਇਕ ਮੁਲਜ਼ਮ ਪੁਲਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ, 13 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ (Ludhiana) ਵਿਚ ਬੀਤੀ ਰਾਤ ਪੁਲਸ ਅਤੇ ਅਪਰਾਧੀਆਂ ਵਿਚਕਾਰ ਗੋਲੀਬਾਰੀ ਹੋਈ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੁਲਜ਼ਮਾਂ ਵਿੱਚੋਂ ਇੱਕ ਜੋ 10 ਲੱਖ ਰੁਪਏ ਦੀ ਫਿਰੌਤੀ ਲੈਣ ਆਇਆ ਸੀ ਪੁਲਸ ਦੀ ਜਵਾਬੀ ਗੋਲੀਬਾਰੀ (Shooting) ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ...
ਲਖਨਊ `ਚ ਔਰਤ ਨੇ ਫੇਸਬੁੱਕ `ਤੇ `ਲਾਈਵ` ਹੋ ਕੇ ਲਿਆ ਫਾਹਾ

ਲਖਨਊ `ਚ ਔਰਤ ਨੇ ਫੇਸਬੁੱਕ `ਤੇ `ਲਾਈਵ` ਹੋ ਕੇ ਲਿਆ ਫਾਹਾ

ਲਖਨਊ, 13 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ (Lucknow) ਦੇ ਵਿਭੂਤੀ ਥਾਣਾ ਖੇਤਰ ਵਿਚ ਇਕ 24 ਸਾਲਾ ਔਰਤ (Woman) ਨੇ ਫੇਸਬੁੱਕ `ਤੇ `ਲਾਈਵ` ਹੋਣ ਤੋਂ ਬਾਅਦ ਕਥਿਤ ਤੌਰ `ਤੇ ਫਾਹਾ ਲੈ ਕੇ ਖੁਦਕੁਸ਼ੀ (Suicide by hanging) ਕਰ ਲਈ । ਵਿਭੂਤੀ ਪੁਲਸ ਸਟੇਸ਼ਨ ਇੰਚਾਰਜ ਅਮਰ ਸਿੰਘ ਨੇ ਕੀ ਦੱਸਿਆ...
ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਹੋਇਆ ਕਤਲ

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਹੋਇਆ ਕਤਲ

ਜਲੰਧਰ, 13 ਦਸੰਬਰ 2025 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ (Nephew of former MLA Sheetal Angural) ਦਾ ਬੀਤੀ ਦੇਰ ਸ਼ਾਮ ਸ਼ਹਿਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਕਤਲ (Murder) ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ 17 ਸਾਲਾ ਵਿਕਾਸ (vikas)  ਵਜੋਂ ਹੋਈ ਹੈ,...