Patiala Help Club Logo
ਡਾ. ਨਵਜੋਤ ਕੌਰ ਸਿੱਧੂ ਨੂੰ ਸਾਬਕਾ ਮੰਤਰੀ ਜੋਸ਼ੀ ਨੇ ਭੇਜਿਆ ਕਾਨੂੰਨੀ ਨੋਟਿਸ

ਡਾ. ਨਵਜੋਤ ਕੌਰ ਸਿੱਧੂ ਨੂੰ ਸਾਬਕਾ ਮੰਤਰੀ ਜੋਸ਼ੀ ਨੇ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 11 ਦਸੰਬਰ 2025 : ਕਾਂਗਰਸ ਦੇ ਸੀਨੀਅਰ ਆਗੂ ਅਨਿਲ ਜੋਸ਼ੀ (Anil Joshi) ਤੇ ਵੀ ਬਾਕੀਆਂ ਵਾਂਗ ਲਗਾਏ ਗਏ ਤਰ੍ਹਾਂ-ਤਰ੍ਹਾਂ ਦੇ ਦੋਸ਼ਾਂ ਦੇ ਚਲਦਿਆਂ ਅਨਿਲ ਜੋਸ਼ੀ ਕਿ ਸਾਬਕਾ ਕੈਬਨਿਟ ਮੰਤਰੀ ਵੀ ਹਨ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ (Legal Notice) ਭੇਜਿਆ ਹੈ । ਦੱਸਯੋਗ ਹੈ ਕਿ ਡਾ. ਸਿੱਧੂ ਵਲੋਂ ਆਪਣੀ...
ਕਤਲ ਮਾਮਲੇ ਵਿਚ ਆਸਟ੍ਰੇਲੀਆ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 25 ਸਾਲ ਦੀ ਸਜ਼ਾ

ਕਤਲ ਮਾਮਲੇ ਵਿਚ ਆਸਟ੍ਰੇਲੀਆ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 25 ਸਾਲ ਦੀ ਸਜ਼ਾ

ਕੈਨਬਰਾ, 11 ਦਸੰਬਰ 2025 : ਵਿਦੇਸ਼ੀ ਧਰਤੀ ਆਸਟ੍ਰੇਲੀਆ (Queensland, Australia) ਦੇ ਕੁਈਨਜ਼ਲੈਂਡ `ਚ ਇਕ ਸਮੁੰਦਰੀ ਕੰਢੇ `ਤੇ 24 ਸਾਲਾ ਔਰਤ ਦੇ ਕਤਲ (Murder of a woman) ਦੇ ਮਾਮਲੇ `ਚ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ 25 ਸਾਲ ਦੀ ਜੇਲ ਦੀ ਸਜ਼ਾ (25 years in prison) ਸੁਣਾਈ ਗਈ ਹੈ । ਸਥਾਨਕ ਮੀਡੀਆ ਨੇ ਇਹ ਜਾਣਕਾਰੀ...
ਸ਼ੁਭਾਂਗੀ ਨੂੰ ਆਸਟ੍ਰੇਲੀਆ `ਚ ਮਿਲਿਆ ਸਰਵੋਤਮ ਅਦਾਕਾਰਾ ਦਾ ਪੁਰਸਕਾਰ

ਸ਼ੁਭਾਂਗੀ ਨੂੰ ਆਸਟ੍ਰੇਲੀਆ `ਚ ਮਿਲਿਆ ਸਰਵੋਤਮ ਅਦਾਕਾਰਾ ਦਾ ਪੁਰਸਕਾਰ

ਨਵੀਂ ਦਿੱਲੀ, 10 ਦਸੰਬਰ 2025 : ਅਨੁਪਮ ਖੇਰ ਵੱਲੋਂ ਨਿਰਦੇਸ਼ਤ `ਤਨਵੀ ਦਿ ਗ੍ਰੇਟ` (`Tanvi the Great`) ਤੋਂ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਸ਼ੁਭਾਂਗੀ ਦੱਤ (Actress Shubhangi Dutt) ਨੇ ਆਸਟ੍ਰੇਲੀਆ ਦੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ `ਚ `ਸਰਵੋਤਮ ਅਦਾਕਾਰਾ` ਦਾ ਪੁਰਸਕਾਰ ਜਿੱਤਿਆ । `ਤਨਵੀ ਦਿ ਗ੍ਰੇਟ`...
ਦਿੱਲੀ ਹਵਾਈ ਅੱਡੇ `ਤੇ ਕਰੋੜਾਂ ਦਾ ਨਸ਼ੀਲਾ ਪਦਾਰਥ ਜ਼ਬਤ

ਦਿੱਲੀ ਹਵਾਈ ਅੱਡੇ `ਤੇ ਕਰੋੜਾਂ ਦਾ ਨਸ਼ੀਲਾ ਪਦਾਰਥ ਜ਼ਬਤ

ਨਵੀਂ ਦਿੱਲੀ, 10 ਦਸੰਬਰ 2025 : ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Indira Gandhi International Airport)  `ਤੇ 10.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਦੀ ਸਮੱਗਲਿੰਗ (Drug trafficking) ਦੇ ਦੋਸ਼ ਹੇਠ ਇਕ ਭਾਰਤੀ ਯਾਤਰੀ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ । ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ...
ਦਿੱਲੀ ਬੰਬ ਧਮਾਕਾ ਮਾਮਲੇ ਵਿਚ ਐੱਨ. ਆਈ. ਏ. ਨੇ ਇਕ ਹੋਰ ਨੂੰ ਕੀਤਾ ਗ੍ਰਿਫਤਾਰ

ਦਿੱਲੀ ਬੰਬ ਧਮਾਕਾ ਮਾਮਲੇ ਵਿਚ ਐੱਨ. ਆਈ. ਏ. ਨੇ ਇਕ ਹੋਰ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 10 ਦਸੰਬਰ 2025 : ਰਾਸ਼ਟਰੀ ਜਾਂਚ ਏਜੰਸੀ (National Investigation Agency) (ਐੱਨ. ਆਈ. ਏ.) ਨੇ ਪਿਛਲੇ ਮਹੀਨੇ ਰਾਜਧਾਨੀ `ਚ ਲਾਲ ਕਿਲੇ (Red Fort) ਨੇੜੇ ਇਕ ਕਾਰ ਵਿਚ ਹੋਏ ਬੰਬ ਧਮਾਕੇ (Bombings) ਦੇ ਮਾਮਲੇ `ਚ ਇਕ ਹੋਰ ਗ੍ਰਿਫਤਾਰੀ ਕੀਤੀ ਹੈ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਮੁੱਖ ਮੁਲਜ਼ਮ ਡਾ....