Patiala Help Club Logo
ਪਾਕਿਸਤਾਨ ਵਿਚ 2025 ਵਿਚ ਅੱਤਵਾਦੀ ਘਟਨਾਵਾਂ `ਚ 25 ਫੀਸਦੀ ਵਾਧਾ

ਪਾਕਿਸਤਾਨ ਵਿਚ 2025 ਵਿਚ ਅੱਤਵਾਦੀ ਘਟਨਾਵਾਂ `ਚ 25 ਫੀਸਦੀ ਵਾਧਾ

ਕਰਾਚੀ, 6 ਦਸੰਬਰ 2025 : ਅੱਤਵਾਦ (Terrorism) ਨਾਲ ਜੂਝ ਰਹੇ ਪਾਕਿਸਤਾਨ (Pakistan) ਵਿਚ 2025 ਵਿਚ ਹਿੰਸਾ ਸਬੰਧੀ ਘਟਨਾਵਾਂ `ਚ ਪਿਛਲੇ ਸਾਲ ਦੇ ਮੁਕਾਬਲੇ 25 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਖੈਬਰ ਪਖਤੂਨਖਵਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਰਿਹਾ।   ਇੱਥੇ ਇਕ ਥਿੰਕ ਟੈਂਕ ਦੀ ਰਿਪੋਰਟ (Think tank report) `ਚ ਇਹ ਜਾਣਕਾਰੀ...
ਪਾਨ ਮਸਾਲੇ `ਤੇ ਸੈੱਸ ਲਾਉਣ ਵਾਲਾ ਬਿੱਲ ਲੋਕ ਸਭਾ `ਚ ਪ੍ਰਵਾਨ

ਪਾਨ ਮਸਾਲੇ `ਤੇ ਸੈੱਸ ਲਾਉਣ ਵਾਲਾ ਬਿੱਲ ਲੋਕ ਸਭਾ `ਚ ਪ੍ਰਵਾਨ

ਨਵੀਂ ਦਿੱਲੀ, 6 ਦਸੰਬਰ 2025 : ਲੋਕ ਸਭਾ (Lok Sabha) ਨੇ ਪਾਨ ਮਸਾਲੇ (Pan masala) `ਤੇ ਸੈੱਸ ਲਾਉਣ ਦੀ ਵਿਵਸਥਾ ਵਾਲੇ ਬਿੱਲ ਨੂੰ ਸ਼ੁੱਕਰਵਾਰ ਮਨਜ਼ੂਰੀ ਦੇ ਦਿੱਤੀ । ਵਿੱਤ ਮੰਤਰੀ ਨਿਰਮਲਾ ਸੀਤਾਰਾਮਨ (Finance Minister Nirmala Sitharaman ) ਨੇ `ਸਿਹਤ ਸੁਰੱਖਿਆ ਤੇ ਰਾਸ਼ਟਰੀ ਸੁਰੱਖਿਆ ਸੈੱਸ ਬਿੱਲ-2025` `ਤੇ ਚਰਚਾ...
ਮਦਰਾਸ ਹਾਈ ਕੋਰਟ ਦੇ ਜੱਜ ਨੂੰ `ਆਰ. ਐੱਸ. ਐੱਸ. ਦਾ ਜੱਜ` ਕਹੇ ਜਾਣ ਤੇ ਹੰਗਾਮਾ

ਮਦਰਾਸ ਹਾਈ ਕੋਰਟ ਦੇ ਜੱਜ ਨੂੰ `ਆਰ. ਐੱਸ. ਐੱਸ. ਦਾ ਜੱਜ` ਕਹੇ ਜਾਣ ਤੇ ਹੰਗਾਮਾ

ਨਵੀਂ ਦਿੱਲੀ, 6 ਦਸੰਬਰ 2025 : ਡੀ. ਐੱਮ. ਕੇ. ( D. M. K.) ਦੇ ਇਕ ਸੀਨੀਅਰ ਨੇਤਾ ਟੀ. ਆਰ. ਬਾਲੂ (T. R. Balu) ਨੇ ਤਾਮਿਲਨਾਡੂ ਦੀ ਇਕ ਦਰਗਾਹ ਨੇੜੇ ਇਕ ਮੰਦਰ `ਚ `ਕਾਰਤੀਗਾਈ ਦੀਪਮ` ਦਾ ਮੁੱਦਾ ਸ਼ੁੱਕਰਵਾਰ ਲੋਕ ਸਭਾ `ਚ ਉਠਾਉਂਦਿਆਂ ਮਦਰਾਸ ਹਾਈ ਕੋਰਟ ਦੇ ਇਕ ਜੱਜ ਨੂੰ `ਆਰ. ਐੱਸ. ਐੱਸ. ਦਾ ਜੱਜ` (`R. S. S. Judge`) ਕਹਿ...
ਭਾਰਤ-ਨੇਪਾਲ ਸਰਹੱਦ `ਤੇ ਕੈਨੇਡਾ ਦਾ ਨਾਗਰਿਕ ਗ੍ਰਿਫ਼ਤਾਰ

ਭਾਰਤ-ਨੇਪਾਲ ਸਰਹੱਦ `ਤੇ ਕੈਨੇਡਾ ਦਾ ਨਾਗਰਿਕ ਗ੍ਰਿਫ਼ਤਾਰ

ਮਹਾਰਾਜਗੰਜ, 6 ਦਸੰਬਰ 2025 : ਉੱਤਰ ਪ੍ਰਦੇਸ਼ `ਚ ਭਾਰਤ-ਨੇਪਾਲ ਸਰਹੱਦ (India-Nepal border) `ਤੇ ਸੋਨੌਲੀ ਇਮੀਗ੍ਰੇਸ਼ਨ ਚੌਕੀ `ਤੇ ਕੈਨੇਡਾ ਦੇ ਇਕ ਨਾਗਰਿਕ ਨੂੰ ਕਥਿਤ ਤੌਰ ਤੇ ਜਾਅਲੀ ਵੀਜ਼ੇ (Fake visas) ਦੀ ਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਮੁਲਜਮ ਕਰ ਰਿਹਾ ਸੀ ਵਿਮਲ ਡਾਂਸ ਦੇ ਨਾਮ ਦੇ...
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਸਿਆ ਰਾਬਰਟ ਵਾਡਰਾ ਤੇ ਸਿ਼ਕੰਜਾ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਸਿਆ ਰਾਬਰਟ ਵਾਡਰਾ ਤੇ ਸਿ਼ਕੰਜਾ

ਨਵੀਂ ਦਿੱਲੀ, 6 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਯੂ. ਕੇ. ਸਥਿਤ ਹਥਿਆਰ ਡੀਲਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ ਲਾਂਡਰਿੰਗ (Money laundering) ਮਾਮਲੇ ਵਿੱਚ ਕਾਰੋਬਾਰੀ ਰਾਬਰਟ ਵਾਡਰਾ ਵਿਰੁੱਧ ਚਾਰਜਸ਼ੀਟ ਦਾਇਰ (Chargesheet filed) ਕੀਤੀ ਹੈ । ਦੱਸਣਯੋਗ ਹੈ...