Patiala Help Club Logo
ਹਿਮਾਚਲ ਵਿਚ ਤੜਕੇ-ਤੜਕੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਿਮਾਚਲ ਵਿਚ ਤੜਕੇ-ਤੜਕੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ, 26 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਵਿਖੇ ਅੱਜ ਸਵੇਰੇ-ਸਵੇਰੇ 5. 46 ‘ਤੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਤੀਬਰਤਾ ਵਾਲਾ ਸੀ ਭੂਚਾਲ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਅੱਜ ਜੋ ਸਵੇਰੇ...
ਸਰਕਾਰ ਨੇ ਮੀਟਿੰਗ ਵਿਚ ਬਜ਼ਰਗ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਕੀਤਾ ਐਲਾਨ

ਸਰਕਾਰ ਨੇ ਮੀਟਿੰਗ ਵਿਚ ਬਜ਼ਰਗ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਕੀਤਾ ਐਲਾਨ

ਉੱਤਰ ਪ੍ਰਦੇਸ਼, 26 ਅਗਸਤ 2026 : ਉਤਰ ਪ੍ਰਦੇਸ਼ (Uttar Pradesh) ਵਿਖੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਨੇ ਕੈਬਨਿਟ ਮੀਟਿੰਗ (Cabinet meeting) ਵਿਚ ਬਜ਼ੁਰਗ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਐਲਾਨ ਕੀਤਾ ਹੈ । ਹੋਰ ਕੀ ਕੀ ਫ਼ੈਸਲੇ ਲਏ ਗਏ ਹਨ ਮੀਟਿੰਗ ਵਿਚ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮੁੱਖ...
ਬਸ ਦੇ ਲੋਹੇ ਨਾਲ ਭਰੇ ਟਰੱਕ ਨਾਲ ਟਕਰਾਉਣ ਕਾਰਨ ਪੰਜ ਦੀ ਮੌਤ

ਬਸ ਦੇ ਲੋਹੇ ਨਾਲ ਭਰੇ ਟਰੱਕ ਨਾਲ ਟਕਰਾਉਣ ਕਾਰਨ ਪੰਜ ਦੀ ਮੌਤ

ਤੇਲੰਗਾਨਾ, 26 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਵਿਖੇ ਇਕ ਸਵਾਰੀਆਂ ਨਾਲ ਭਰੀ ਬਸ ਦੇ ਲੋਹੇ ਨਾਲ ਭਰੇ ਟਰੱਕ ਨਾਲ ਟਕਰਾ ਜਾਣ ਕਾਰਨ ਪੰਜ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕਿਥੇ ਜਾ ਰਹੀ ਸੀ ਬਸ ਮਿਲੀ ਜਾਣਕਾਰੀ ਅਨੁਸਾਰ ਤੇਲੰਗਾਨਾ ਦੇ ਸੂਰਿਆਪੇਟ ਜਿਲੇ ਵਿਖੇ ਜੋ ਇਕ ਸਵਾਰੀਆਂ ਨਾਲ ਭਰੀ ਬਸ ਦੇ...
ਬਿਹਾਰ ਵਿਚ ਤੇਜ ਰਫ਼ਤਾਰ ਕਾਰ ਕਾਰਨ ਪੰਜ ਵਿਅਕਤੀਆਂ ਦੀ ਮੌਤ ਤੇ ਕਈ ਜਖਮੀ

ਬਿਹਾਰ ਵਿਚ ਤੇਜ ਰਫ਼ਤਾਰ ਕਾਰ ਕਾਰਨ ਪੰਜ ਵਿਅਕਤੀਆਂ ਦੀ ਮੌਤ ਤੇ ਕਈ ਜਖਮੀ

ਬਿਹਾਰ, 26 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਸੁਪੌਲ ਵਿਖੇ ਇਕ ਤੇਜ ਰਫ਼ਤਾਰ ਕਾਰ ਦੇ ਕੀਰਤਨ ਕਰ ਰਹੇ ਵਿਅਕਤੀਆਂ ਤੇ ਚੜ੍ਹਨ ਕਾਰਨ ਪੰਜ ਦੀ ਮੌਤ ਹੋ ਗਈ ਹੈ । ਪਿੰਡ ਵਾਸੀ ਝੂਲਨ ਤਿਓਹਾਰ ਦੇ ਮੌਕੇ ਕਰ ਰਹੇ ਸਨ ਬਜਰੰਗਬਲੀ ਦਾ ਕੀਰਤਨ ਮਿਲੀ ਜਾਣਕਾਰੀ ਮੁਤਾਬਕ ਬਿਹਾਰ ਦੇ ਸੁਪੌਲ ਵਿਖੇ ਜੋ ਪਿਪਰਾ ਥਾਣਾ ਖੇਤਰ ਵਿਚ...
ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ `ਚ ਦਿੱਤੀ ਵਾਧੇ ਨੂੰ ਮਨਜ਼ੂਰੀ

ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ `ਚ ਦਿੱਤੀ ਵਾਧੇ ਨੂੰ ਮਨਜ਼ੂਰੀ

ਚੰਡੀਗੜ੍ਹ, 26 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿਚ 120 ਫੀਸਦੀ ਤੋਂ ਜਿਆਦਾ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ । ਕਿੰਨੇ ਅਧਿਆਪਕਾਂ ਨੂੰ ਮਿਲੇਗਾ ਇਸ ਵਾਧੇ ਦਾ ਲਾਭ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ...