Patiala Help Club Logo
ਰਾਮ ਮੰਦਰ ਤੋਂ ਬਾਅਦ ਹੁਣ `ਰਾਸ਼ਟਰੀ ਮੰਦਰ` ਬਣਾਉਣ ਦਾ ਸਮਾਂ : ਭਾਗਵਤ

ਰਾਮ ਮੰਦਰ ਤੋਂ ਬਾਅਦ ਹੁਣ `ਰਾਸ਼ਟਰੀ ਮੰਦਰ` ਬਣਾਉਣ ਦਾ ਸਮਾਂ : ਭਾਗਵਤ

ਪੁਣੇ, 3 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (Rashtriya Swayamsevak Sangh) (ਆਰ. ਐੱਸ. ਐੱਸ.) ਦੇ ਸਰਸੰਘਚਾਲਕ ਡਾ. ਮੋਹਨ ਭਾਗਵਤ (Dr. Mohan Bhagwat) ਨੇ ਮੰਗਲਵਾਰ ਨੂੰ ਕਿਹਾ ਕਿ ਸਭ ਦੀ ਭਲਾਈ ਦਾ ਪ੍ਰਤੀਕ ਸ਼ਾਨਦਾਰ ਰਾਮ ਮੰਦਰ ਹੁਣ ਬਣ ਚੁੱਕਿਆ ਹੈ ਅਤੇ ਅਗਲਾ ਕਦਮ ਵੀ ਸ਼ਾਨਦਾਰ, ਸ਼ਕਤੀਸ਼ਾਲੀ ਅਤੇ ਸੁੰਦਰ...
ਸਹਾਰਾ ਦੇ ਨਿਵੇਸ਼ਕਾਂ ਨੂੰ ਹੁਣ ਤੱਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ : ਸ਼ਾਹ

ਸਹਾਰਾ ਦੇ ਨਿਵੇਸ਼ਕਾਂ ਨੂੰ ਹੁਣ ਤੱਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ : ਸ਼ਾਹ

ਨਵੀਂ ਦਿੱਲੀ, 3 ਦਸੰਬਰ 2025 : ਸਹਿਕਾਰਤਾ ਮੰਤਰੀ ਅਮਿਤ ਸ਼ਾਹ (Cooperation Minister Amit Shah) ਨੇ ਕਿਹਾ ਹੈ ਕਿ ਸਹਾਰਾ ਗਰੁੱਪ (Sahara Group) ਆਫ ਕੋਆਪ੍ਰੇਟਿਵ ਸੁਸਾਇਟੀਜ਼ ਦੇ 35.44 ਲੱਖ ਨਿਵੇਸ਼ਕਾਂ ਨੂੰ ਹੁਣ ਤਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ ਹਨ । ਮੰਤਰਾਲਾ ਅਸਲ ਜਮ੍ਹਾਕਰਤਾਵਾਂ ਨੂੰ ਭੁਗਤਾਨ ਯਕੀਨੀ ਬਣਾਉਣ...
ਆਨ-ਲਾਈਨ ਸੱਟੇਬਾਜ਼ੀ ਐਪ ਮਾਮਲੇ ਵਿਚ ਈ. ਡੀ. ਨੇ ਕੀਤੀ ਅਦਾਕਾਰਾ ਤੋਂ ਪੁੱਛਗਿੱਛ

ਆਨ-ਲਾਈਨ ਸੱਟੇਬਾਜ਼ੀ ਐਪ ਮਾਮਲੇ ਵਿਚ ਈ. ਡੀ. ਨੇ ਕੀਤੀ ਅਦਾਕਾਰਾ ਤੋਂ ਪੁੱਛਗਿੱਛ

ਨਵੀਂ ਦਿੱਲੀ, 3 ਦਸੰਬਰ 2025 : ਮਾਡਲ ਤੇ ਅਦਾਕਾਰਾ ਨੇਹਾ ਸ਼ਰਮਾ (Model and actress Neha Sharma) ਆਨਲਾਈਨ ਸੱਟੇਬਾਜ਼ੀ ਪਲੇਟਫਾਰਮ 1-ਐਕਸਬੇਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ `ਚ ਪੁੱਛਗਿੱਛ ਲਈ ਮੰਗਲਵਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate)ਸਾਹਮਣੇ ਪੇਸ਼ ਹੋਈ । ਅਧਿਕਾਰੀਆਂ ਨੇ ਕਿਹਾ ਕਿ ਨੇਹਾ ਦਾ...
ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ

ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ

ਪਟਿਆਲਾ, 2 ਦਸੰਬਰ 2025 : ਕਈ ਦਹਾਕਿਆਂ ਤੋਂ ਦਿੱਲੀ, ਸਨੋਰ, ਦੇਵੀਗੜ੍ਹ ਅਤੇ ਚੀਕਾ ਰੋਡ ਤੋਂ ਐਂਟਰੀ ਪੁਅਇੰਟ ’ਤੇ ਡੰਪਿੰਗ ਗਰਾਉਂਡ (Dumping ground) ਵਿਚ ਲੱਗੇ ਗੰਦਗੀ ਦੇ ਢੇਰਾਂ ਤੋਂ ਪਟਿਆਲਵੀਆਂ ਨੂੰ ਜਲਦ ਰਾਹਤ ਮਿਲਣ ਜਾ ਰਹੀ ਹੈ। ਕਿਉਂਕਿ ਨਗਰ ਨਿਗਮ ਨੇ ਇਥੇ ਕੰਪਨੀ ਨੂੰ ਠੇਕਾ ਦੇ ਕੇ ਕੂੜੇ ਦੀ ਖਾਦ ਬਣਾ ਕੇ ਉਸ ਨੂੰ ਚੁੱਕਣਾ...
ਕੇਰਲ ਦੇ ਮੁੱਖ ਮੰਤਰੀ ਵਿਜਯਨ ਤੇ ਸਾਬਕਾ ਮੰਤਰੀ ਇਸਾਕ ਨੂੰ ਕਾਰਨ ਦੱਸੋ ਨੋਟਿਸ

ਕੇਰਲ ਦੇ ਮੁੱਖ ਮੰਤਰੀ ਵਿਜਯਨ ਤੇ ਸਾਬਕਾ ਮੰਤਰੀ ਇਸਾਕ ਨੂੰ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ/ਤਿਰੂਵਨੰਤਪੁਰਮ, 2 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਕੇ. ਆਈ. ਆਈ. ਐੱਫ. ਬੀ. ਮਸਾਲਾ ਬਾਂਡ ਮਾਮਲੇ (Masala Bond Case) `ਚ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ, ਸਾਬਕਾ ਵਿੱਤ ਮੰਤਰੀ ਥਾਮਸ ਇਸਾਕ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ...