Patiala Help Club Logo
ਆਸਾਰਾਮ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੀੜਤਾ

ਆਸਾਰਾਮ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੀੜਤਾ

ਨਵੀਂ ਦਿੱਲੀ, 2 ਦਸੰਬਰ 2025 : ਨਾਬਾਲਿਗਾ ਨਾਲ ਜਬਰ-ਜਨਾਹ (Rape) ਦੇ ਮਾਮਲੇ `ਚ ਆਸਾਰਾਮ ਖਿਲਾਫ ਪੀੜਤਾ ਸੁਪਰੀਮ ਕੋਰਟ ਪਹੁੰਚ ਗਈ ਹੈ ਅਤੇ ਆਸਾਰਾਮ (ਆਸਾਰਾਮ )  ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ । ਰਾਜਸਥਾਨ ਹਾਈ ਕੋਰਟ (Rajasthan High Court) ਨੇ ਆਸਾਰਾਮ ਨੂੰ ਇਲਾਜ ਲਈ 6 ਮਹੀਨਿਆਂ ਦੀ ਜ਼ਮਾਨਤ ਦਿੱਤੀ ਸੀ ਅਤੇ ਹੁਣ...
ਆਮਿਰ ਰਾਸ਼ਿਦ ਅਲੀ ਦੀ ਹਿਰਾਸਤ ਵਿਚ 7 ਦਿਨਾਂ ਲਈ ਹੋਰ ਵਾਧਾ

ਆਮਿਰ ਰਾਸ਼ਿਦ ਅਲੀ ਦੀ ਹਿਰਾਸਤ ਵਿਚ 7 ਦਿਨਾਂ ਲਈ ਹੋਰ ਵਾਧਾ

ਨਵੀਂ ਦਿੱਲੀ, 2 ਦਸੰਬਰ 2025 : ਦਿੱਲੀ ਬੰਬ ਧਮਾਕੇ (Delhi bomb blasts) ਦੇ ਮਾਮਲੇ ਵਿੱਚ ਵਿਸ਼ੇਸ਼ ਐਨ. ਆਈ. ਏ. ਅਦਾਲਤ (N. I. A. Court) ਨੇ ਆਮਿਰ ਰਾਸ਼ਿਦ ਅਲੀ ਦੀ ਹਿਰਾਸਤ 7 ਦਿਨਾਂ ਲਈ ਹੋਰ ਵਧਾ ਦਿੱਤੀ ਹੈ । ਜ਼ਿਕਰਯੋਗ ਹੈ ਕਿ ਆਮਿਰ ਰਾਸ਼ਿਦ ਅਲੀ (Aamir Rashid Ali) ਨੂੰ 7 ਦਿਨਾਂ ਦੀ ਐਨ. ਆਈ. ਏ. ਹਿਰਾਸਤ ਤੋਂ ਬਾਅਦ...
ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ

ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ

ਪਟਿਆਲਾ , 2 ਦਸੰਬਰ 2025 : ਹਥਿਆਰ ਬੰਦ ਸੈਨਾ ਝੰਡਾ ਦਿਵਸ (Disarmament Army Flag Day) ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ (Token flag) ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ । ਇਸ ਉਪਰੰਤ ਓਹਨਾ ਦੀ ਪ੍ਰਧਾਨਗੀ ਹੇਠ...
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025

ਪਟਿਆਲਾ, 2 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission)  ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ (District Council) ਦੇ 23 ਤੇ 10 ਬਲਾਕ ਸੰਮਤੀਆਂ (Block Committees) ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ । ਕੁਲ 8 ਲੱਖ...
ਉੱਨਾਵ `ਚ ਵਰਮਾਲਾ ਤੋਂ ਤੁਰੰਤ ਬਾਅਦ ਲਾੜੀ ਹੋਈ ਪ੍ਰੇਮੀ ਨਾਲ ਫਰਾਰ

ਉੱਨਾਵ `ਚ ਵਰਮਾਲਾ ਤੋਂ ਤੁਰੰਤ ਬਾਅਦ ਲਾੜੀ ਹੋਈ ਪ੍ਰੇਮੀ ਨਾਲ ਫਰਾਰ

ਉੱਨਾਵ, 2 ਦਸੰਬਰ 2025 : ਉੱਨਾਵ ਜਿ਼ਲੇ (Unnao district) ਦੇ ਪੂਰਵਾ ਥਾਣਾ ਖੇਤਰ ਅਧੀਨ ਆਉਂਦੇ ਅਜੈਪੁਰ ਪਿੰਡ (Ajaypur Village) ਵਿਚ ਇਕ ਵਿਆਹ ਦੌਰਾਨ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਵਰਮਾਲਾ ਸਮਾਰੋਹ ਖਤਮ ਹੋਣ ਤੋਂ ਬਾਅਦ ਲਾੜੀ (Bride) ਕਥਿਤ ਤੌਰ `ਤੇ ਆਪਣੇ ਪ੍ਰੇਮੀ ਨਾਲ ਸ਼ਨੀਵਾਰ ਦੀ ਰਾਤ ਫਰਾਰ (Escape) ਹੋ ਗਈ ।...