Patiala Help Club Logo
ਆਰ. ਬੀ. ਆਈ. ਨੇ ਬੈਂਕਾਂ ਲਈ ਨਵੇਂ ਨਿਯਮ ਕੀਤੇ ਜਾਰੀ

ਆਰ. ਬੀ. ਆਈ. ਨੇ ਬੈਂਕਾਂ ਲਈ ਨਵੇਂ ਨਿਯਮ ਕੀਤੇ ਜਾਰੀ

ਨਵੀਂ ਦਿੱਲੀ, 2 ਦਸੰਬਰ 2025 : ਭਾਰਤੀ ਰਿਜ਼ਰਵ ਬੈਂਕ (Reserve Bank of India) (ਆਰ. ਬੀ. ਆਈ.) ਨੇ ਵਪਾਰਕ ਬੈਂਕਾਂ `ਚ ਜਮ੍ਹਾ ਖਾਤਿਆਂ ਦੀਆਂ ਵਿਆਜ ਦਰਾਂ (Interest rates)  ਨਾਲ ਜੁੜੇ ਮਹੱਤਵਪੂਰਨ ਬਦਲਾਵਾਂ ਦਾ ਐਲਾਨ ਕੀਤਾ ਹੈ । ਇਕ ਲੱਖ ਤੱਕ ਦੀ ਜਮ੍ਹਾ ਰਾਸ਼ੀ `ਤੇ ਸਾਰੇ ਬੈਂਕ ਇਕੋ ਜਿਹਾ ਵਿਆਜ ਦੇਣਗੇ ਨਵੇਂ ਨਿਯਮ ਤਹਿਤ...
ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਵਿੱਚ ਮਾਲੇਰਕੋਟਲਾ ਪੁਲਸ ਨੂੰ ਵੱਡੀ ਸਫਲਤਾ

ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਵਿੱਚ ਮਾਲੇਰਕੋਟਲਾ ਪੁਲਸ ਨੂੰ ਵੱਡੀ ਸਫਲਤਾ

ਮਾਲੇਰਕੋਟਲਾ, 1 ਦਸੰਬਰ 2025 : ਐਸ. ਪੀ. (ਡੀ) ਸਤਪਾਲ ਸ਼ਰਮਾ (S. P. (D) Satpal Sharma) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਾੜੇ ਅਨਸਰਾਂ (Bad elements)  ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਥਾਣਾ ਸਿਟੀ-। ਮਾਲੇਰਕੋਟਲਾ ਦੀ ਪੁਲਸ (Malerkotla Police)...
ਈ. ਡੀ. ਨੇ ਭਾਰਤ-ਮਿਆਂਮਾਰ ਸਰਹੱਦ `ਤੇ ਪਹਿਲੀ ਵਾਰ ਕੀਤੀ ਛਾਪੇਮਾਰੀ

ਈ. ਡੀ. ਨੇ ਭਾਰਤ-ਮਿਆਂਮਾਰ ਸਰਹੱਦ `ਤੇ ਪਹਿਲੀ ਵਾਰ ਕੀਤੀ ਛਾਪੇਮਾਰੀ

ਨਵੀਂ ਦਿੱਲੀ, 1 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ `ਚ ਆਸਾਮ ਅਤੇ ਗੁਜਰਾਤ ਦੀਆਂ ਕੁਝ ਥਾਵਾਂ ਤੋਂ ਇਲਾਵਾ ਮਿਜ਼ੋਰਮ `ਚ ਭਾਰਤ-ਮਿਆਂਮਾਰ ਸਰਹੱਦ (India-Myanmar border) `ਤੇ...
ਜਿ਼ਲ੍ਹਾ ਪੁਲਿਸ ਸੰਗਰੂਰ ਵੱਲੋਂ ਇਕ ਮਹੀਨੇ ਵਿਚ 161 ਮੁਲਜ਼ਮ ਗ੍ਰਿਫਤਾਰ

ਜਿ਼ਲ੍ਹਾ ਪੁਲਿਸ ਸੰਗਰੂਰ ਵੱਲੋਂ ਇਕ ਮਹੀਨੇ ਵਿਚ 161 ਮੁਲਜ਼ਮ ਗ੍ਰਿਫਤਾਰ

ਸੰਗਰੂਰ, 1 ਦਸੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (S. S. P. Sangrur Sartaj Singh Chahal) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਇਕ ਨਵੰਬਰ ਤੋਂ 30 ਨਵੰਬਰ ਤਕ ਨਸ਼ੇ ਦੇ...
ਪਾਕਿਸਤਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਮਾਰ ਮੁਕਾਏ 22 ਅੱਤਵਾਦੀ

ਪਾਕਿਸਤਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਮਾਰ ਮੁਕਾਏ 22 ਅੱਤਵਾਦੀ

ਪਿਸ਼ਾਵਰ, 1 ਦਸੰਬਰ 2025 : ਪਾਕਿਸਤਾਨ (Pakistan) ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ਵਿਚ ਇਕ ਖੁਫੀਆ ਜਾਣਕਾਰੀ ਦੇ ਆਧਾਰ `ਤੇ ਕੀਤੀ ਕਾਰਵਾਈ ਦੌਰਾਨ ਪਾਕਿਸਤਾਨ` ਦੇ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ 22 ਅੱਤਵਾਦੀਆਂ ਨੂੰ ਮਾਰ ਦਿੱਤਾ । ਇਹ...