Patiala Help Club Logo
ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਹੋਈ ਨੌਜਵਾਨ ਵਕੀਲ ਦੀ ਮੌਤ

ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਹੋਈ ਨੌਜਵਾਨ ਵਕੀਲ ਦੀ ਮੌਤ

ਬਰਨਾਲਾ, 25 ਅਗਸਤ 2026 : ਬਰਨਾਲਾ (Barnala) ਵਿਖੇ ਇਕ ਬਿਲਡਿੰਗ ਦੇ ਉਪਰ ਵਾਲੀ ਮੰਜਿ਼ਲ ਤੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਵਕੀਲ ਦੀ ਮੌਤ (Death) ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਵਕੀਲ ਮਿਲੀ ਜਾਣਕਾਰੀ ਅਨੁਸਾਰ ਬਰਨਾਲਾ-ਮੋਗਾ ਨੈਸ਼ਨਲ ਹਾਈਵੇਅ `ਤੇ ਪਿੰਡ ਭੋਤਨਾ ਨੇੜੇ ਸਥਿਤ ਜੋ ਕੈਰੇ...
ਪਿੰਡ ਕੋਹਾਲੀ ਵਿਖੇ ਕਰੰਟ ਲੱਗਣ ਕਾਰਨ ਹੋਈ ਦੋ ਨੌਜਵਾਨਾਂ ਦੀ ਮੌਤ

ਪਿੰਡ ਕੋਹਾਲੀ ਵਿਖੇ ਕਰੰਟ ਲੱਗਣ ਕਾਰਨ ਹੋਈ ਦੋ ਨੌਜਵਾਨਾਂ ਦੀ ਮੌਤ

ਚੋਗਾਵਾਂ, 25 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਕੋਹਾਲੀ ਵਿਖੇ ਟੈਂਟ ਉਤਾਰਦੇ ਵੇਲੇ ਦੋ ਨੌਜਵਾਨਾਂ ਦੀ ਪੌੜੀ ਵਿਚ ਕਰੰਟ (Current) ਆਉਣ ਕਾਰਨ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਹਾਲੀ ਵਿਖੇ ਬਾਬਾ ਮੀਰਾ ਪਾਤਸ਼ਾਹ ਦੀ ਦਰਗਾਹ `ਤੇ...
ਆਈ. ਈ. ਡੀ. ਮਾਮਲੇ `ਚ ਤਿੰਨੋਂ ਮੁਲਜ਼ਮ ਪੰਜ ਦਿਨਾਂ ਦੇ ਪੁਲਸ ਰਿਮਾਂਡ `ਤੇ

ਆਈ. ਈ. ਡੀ. ਮਾਮਲੇ `ਚ ਤਿੰਨੋਂ ਮੁਲਜ਼ਮ ਪੰਜ ਦਿਨਾਂ ਦੇ ਪੁਲਸ ਰਿਮਾਂਡ `ਤੇ

ਚੰਡੀਗੜ੍ਹ, 25 ਅਗਸਤ 2026 : ਚੰਡੀਗੜ੍ਹ ਦੀ ਅਦਾਲਤ (Chandigarh Court) ਨੇ ਸੈਕਟਰ-43 ਬੱਸ ਸਟੈਂਡ ਨੇੜੇ ਆਈ. ਈ. ਡੀ. ਮਾਮਲੇ `ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ (Police remand) `ਤੇ ਭੇਜ ਦਿੱਤਾ ਹੈ । ਕਿੰਨੇ ਦਿਨਾਂ ਦੇ ਰਿਮਾਂਡ ਦੀ ਕੀਤੀ ਗਈ ਸੀ ਮੰਗ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ...
ਅੰਮ੍ਰਿਤਸਰ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ, 25 ਅਗਸਤ 2026 : ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਥਾਣਾ ਲੋਪੋਕੇ ਦੇ ਇਲਾਕੇ `ਚੋਂ 10 ਕਿਲੋ 80 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਨਸ਼ਾ ਤਸਕਰੀ ਵਿਰੁੱਧ ਵੱਡੀ...
ਦ੍ਰੋਣਾਚਾਰਿਆ ਐਵਾਰਡੀ ਕੋਚ `ਤੇ ਲੱਗੇ ਖਿਡਾਰਨ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼

ਦ੍ਰੋਣਾਚਾਰਿਆ ਐਵਾਰਡੀ ਕੋਚ `ਤੇ ਲੱਗੇ ਖਿਡਾਰਨ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼

ਮੁੰਬਈ, 25 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਮੁੰਬਈ ਵਿਖੇਦ ਦਰੌਣਾਚਾਰਿਆ ਐਵਾਰਡੀ ਕੋਚ ‘ਤੇ ਖਿਡਾਰਨ ਦਾ ਜਿਨਸੀ ਸ਼ੋਸ਼ਣ (Sexual abuse) ਕਰਨ ਦੇ ਦੋਸ਼ ਲੱਗੇ ਹਨ । ਕੌਣ ਹੈ ਇਹ ਕੋਚ ਮਿਲੀ ਜਾਣਕਾਰੀ ਅਨੁਸਾਰ ਮੁੰਬਈ (Mumbai) ਵਿਖੇ ਦਰੌਣਾਚਾਰਿਆ ਐਵਾਰਡ ਪ੍ਰਾਪਤ ਜਿਸ ਕੋਚ...