Patiala Help Club Logo
ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦਾ ਕਰੋੜਪਤੀ ਕੁਇਜ ਮੁਕਾਬਲੇ ਲਈ ਪੋਰਟਲ ਸ਼ੁਰੂ

ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦਾ ਕਰੋੜਪਤੀ ਕੁਇਜ ਮੁਕਾਬਲੇ ਲਈ ਪੋਰਟਲ ਸ਼ੁਰੂ

ਚੰਡੀਗੜ੍ਹ, 14 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਪੰਜਾਬ ਦਾ ਕਰੋੜਪਤੀ ਕੁਇਜ਼ ਮੁਕਾਬਲੇ ਲਈ ਇਕ ਪੋਰਟਲ (Portal) ਦੀ ਸ਼ੁਰੂਆਤ ਕੀਤੀ ਗਈ ਹੈ । ਕਿਸ ਕਾਰਨ ਕੀਤੀ ਗਈ ਹੈ ਪੋਰਟਲ ਦੀ ਸ਼ੁਰੂਆਤ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਵਲੋਂ ਜੋ...
ਰਾਂਚੀ ਦੀ ਜੇਲ `ਚ ਵਿਚਾਰ ਅਧੀਨ ਕੈਦੀ ਨਾਲ ਹੋਈ ਬਦਫੈਲੀ

ਰਾਂਚੀ ਦੀ ਜੇਲ `ਚ ਵਿਚਾਰ ਅਧੀਨ ਕੈਦੀ ਨਾਲ ਹੋਈ ਬਦਫੈਲੀ

ਰਾਂਚੀ, 14 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਜਿਲਾ ਰਾਂਚੀ ਦੀ ਬਿਰਸਾ ਮੁੰਡਾ ਕੇਂਦਰੀ ਜੇਲ ਵਿਖੇ ਇਕ ਕੈਦੀ ਨਾਲ ਬਦਫੈਲੀ (Misconduct) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ । ਕਿੰਨੇ ਵਿਅਕਤੀਆਂ ਵਿਰੁੱਧ ਹੋਇਆ ਹੈ ਕੇਸ ਦਰਜ ਮਿਲੀ ਜਾਣਕਾਰੀ ਅਨੁਸਾਰ ਰਾਂਚੀ ਦੀ ਬਿਰਸਾ ਮੁੰਡਾ ਕੇਂਦਰੀ ਜੇਲ...
ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਪਸ਼ੂ ਪ੍ਰਬੰਧਨ ਜ਼ਰੂਰੀ : ਖੁੱਡੀਆਂ

ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਪਸ਼ੂ ਪ੍ਰਬੰਧਨ ਜ਼ਰੂਰੀ : ਖੁੱਡੀਆਂ

ਚੰਡੀਗੜ੍ਹ, 14 ਨਵੰਬਰ 2026 : ਪੰਜਾਬ ਦੇ ਪਸ਼ੂ ਪਾਲਣ ਮੰਤਰੀ (Minister of Animal Husbandry) ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਹੈ ਕਿ ਵਧ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਵਿਗਿਆਨਕ ਪਸ਼ੂ ਪ੍ਰਬੰਧਨ ਜ਼ਰੂਰੀ ਹੈ । ਕਿਸ ਨੇ ਕੀਤੀ ਸੈਮੀਨਾਰ ਦੀ ਪ੍ਰਧਾਨਗੀ ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਅਤੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਮੰਗੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫੀ

ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਮੰਗੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫੀ

ਅੰਮ੍ਰਿਤਸਰ, 14 ਨਵੰਬਰ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਪੱਤਰ ਲਿਖ ਕੇ ਮੁਆਫੀ (Forgiveness) ਮੰਗ ਲਈ ਗਈ ਹੈ । ਕਿਸ ਵਿਧਾਇਕ ਵਲੋਂ ਮੰਗੀ ਗਈ ਹੈ ਮੁਆਫੀ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਮ ਆਦਮੀ ਪਾਰਟੀ ਦੇ ਜਿਸ...
ਸੁਖਬੀਰ ਬਾਦਲ ਨੇ ਕੀਤਾ ਬੀਬੀ ਜਗੀਰ ਕੌਰ ਦੇ ਸ਼ਾਮਲ ਹੋਣ ਦਾ ਦਾਅਵਾ

ਸੁਖਬੀਰ ਬਾਦਲ ਨੇ ਕੀਤਾ ਬੀਬੀ ਜਗੀਰ ਕੌਰ ਦੇ ਸ਼ਾਮਲ ਹੋਣ ਦਾ ਦਾਅਵਾ

ਚੰਡੀਗੜ੍ਹ, 14 ਨਵੰਬਰ 2026 : ਰਾਏਕੋਟ ਵਿਖੇ ਪਾਰਟੀ ਕਾਨਫਰੰਸ ਮੌਕੇ ਸ਼ੋ੍ਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌੌਰ ਦੇ ਪਾਰਟੀ ਵਿਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ । ਕਦੋਂ ਸ਼ਾਮਲ ਹੋਣਗੇ ਬੀਬੀ ਜਗੀਰ ਕੌਰ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਰਾਏਕੋਟ ਵਿਖੇ ਜੋ ਪਾਰਟੀ ਕਾਨਫਰੰਸ...