ਬਾਬਾ ਸਿੱਦੀਕੀ ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਮਿਲੀ ਜ਼ਮਾਨਤ

ਬਾਬਾ ਸਿੱਦੀਕੀ ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਮਿਲੀ ਜ਼ਮਾਨਤ

ਮੁੰਬਈ, 9 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਵਿਖੇ ਹੋਏ ਬਾਬਾ ਸਿੱਦੀਕੀ (Baba Siddiqui) ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਬੰਬੇ ਹਾਈਕੋਰਟ (Bombay High Court) ਨੇ ਜ਼ਮਾਨਤ ਦੇ ਦਿੱਤੀ ਹੈ । ਕੀ ਆਖਿਆ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਬਾਬਾ ਸਿੱਦੀਕੀ ਕਤਲ ਕੇਸ ਵਿਚ ਜ਼ਮਾਨਤ...
ਹਰਿਆਣਾ ਪੁਲਸ ਕੀਤੇ 13 ਮਹੀਨਿਆਂ ਵਿਚ 108 ਐਨਕਾਊਂਟਰ

ਹਰਿਆਣਾ ਪੁਲਸ ਕੀਤੇ 13 ਮਹੀਨਿਆਂ ਵਿਚ 108 ਐਨਕਾਊਂਟਰ

ਹਰਿਆਣਾ, 9 ਫਰਵਰੀ 2026 : ਹਰਿਆਣਾ ਪੁਲਸ (Haryana Police) ਨੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸਿਰਫ਼ 13 ਮਹੀਨਿਆਂ ਵਿਚ 108 ਐਨਕਾਊਂਟਰ ਕੀਤੇ ਜਾਣ ਦਾ ਪਤਾ ਚੱਲਿਆ ਹੈ । ਐਨਕਾਊਂਟਰਾਂ ਦੌਰਾਨ ਕਿੰਨੇ ਗਏ ਮਾਰ ਤੇ ਕਿੰਨਿਆਂ ਦੇ ਵੱਜੀਆਂ ਗੋਲੀਆਂ ਗੈਂਗਸਟਰਾਂ (Gangsters) ਵਿਰੁੱਧ ਹਰਿਆਣਾ ਪੁਲਸ ਵਲੋਂ ਆਪਣੀ ਸਖ਼ਤ...
ਕਾਲਜ ਕੈਂਪਸ ਵਿਚ ਲੜਕੀ ਦਾ ਕਤਲ ਕਰਨ ਵਾਲੇ ਨੇ ਵੀ ਕੀਤੀ ਖੁਦਕੁਸ਼ੀ

ਕਾਲਜ ਕੈਂਪਸ ਵਿਚ ਲੜਕੀ ਦਾ ਕਤਲ ਕਰਨ ਵਾਲੇ ਨੇ ਵੀ ਕੀਤੀ ਖੁਦਕੁਸ਼ੀ

ਤਰਨ ਤਾਰਨ, 9 ਫਰਵਰੀ 2026 : ਤਰਨਤਾਰਨ (Tarn Taran) ਦੇ ਇਕ ਲਾਅ ਕਾਲਜ ਵਿਚ ਇਕ ਨੌਜਵਾਨ ਨੇ ਲੜਕੀ ਨੂੰ ਗੋਲੀਆਂ ਮਾਰ (Shoot) ਕੇ ਮਾਰਨ ਤੋਂ ਬਾਅਦ ਖੁਦ ਵੀ ਗੋਲੀ ਮਾਰ ਕੇ ਖੁਦਕੁਸ਼ੀ (Suicide) ਕਰ ਲਈ ਹੈ । ਕੌਣ ਹੈ ਮ੍ਰਿਤਕ ਲੜਕੀ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਲਾਅ ਕਾਲਜ (Law College)  ਵਿਖੇ ਜੋ ਉਪਰੋਕਤ...
ਦਿੱਲੀ ਵਿਖੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ ਵਿਖੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ, 9 ਫਰਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਸਕੂਲਾਂ ਨੂੰ ਇਕ ਵਾਰ ਫਿਰ ਤੋਂ ਬੰਬ ਨਾਲ ਉਡਾਏ ਜਾਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਉਣ ਨਾਲ ਚੁਫੇਰੇਓਂ ਡਰ ਵਾਲਾ ਮਾਹੌਲ ਪੈਦਾ ਹੋ ਗਿਆ ਹੈ । ਕਿੰਨੇ ਸਕੂਲਾਂ ਨੂੰ ਦਿੱਤੀ ਗਈ ਹੈ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ 11 ਤੋਂ ਵਧ...
ਪੀ. ਐੱਨ. ਬੀ. ਦੇ 5 ਅਧਿਕਾਰੀਆਂ ਨੇ ਕੀਤੀ 60 ਕਰੋੜ ਰੁਪਏ ਦੀ ਧੋਖਾਦੇਹੀ

ਪੀ. ਐੱਨ. ਬੀ. ਦੇ 5 ਅਧਿਕਾਰੀਆਂ ਨੇ ਕੀਤੀ 60 ਕਰੋੜ ਰੁਪਏ ਦੀ ਧੋਖਾਦੇਹੀ

ਨੋਇਡਾ, 9 ਫਰਵਰੀ 2026 : ਨੋਇਡਾ ਸੈਕਟਰ-49 ਥਾਣਾ ਖੇਤਰ `ਚ ਪੰਜਾਬ ਨੈਸ਼ਨਲ ਬੈਂਕ (Punjab National Bank) (ਪੀ. ਐੱਨ. ਬੀ.) ਦੇ 5 ਸੀਨੀਅਰ ਅਧਿਕਾਰੀਆਂ ਖਿ਼ਲਾਫ਼ ਲੱਗਭਗ 60 ਕਰੋੜ ਰੁਪਏ ਦੀ ਜਾਇਦਾਦ ਹੜੱਪਣ (Property grabbing) ਦੀ ਕਥਿਤ ਸਾਜਿ਼ਸ਼ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ । ਇਹ ਕਾਰਵਾਈ 1 ਇਕ ਹੋਟਲ...