Patiala Help Club Logo
ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਦੀ ਸਬਸਿਡੀ ਜਾਰੀ : ਗੁਰਮੀਤ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਦੀ ਸਬਸਿਡੀ ਜਾਰੀ : ਗੁਰਮੀਤ ਖੁੱਡੀਆਂ

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੇ ਖੇਤੀਬਾੜੀ ਮੰਤਰੀ (Agriculture Minister) ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਹੈ ਕਿ ਪੰਜਾਬ ਸਰਕਾਰ (Government of Punjab) ਵਲੋਂ ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਦੀ ਸਬਸਿਡੀ ਜਾਰੀ ਕੀਤੀ ਹੈ । ਕਿੰਨੀਆਂ ਮਸ਼ੀਨਾਂ ਖਰੀਦੀਆਂ ਗਈਆਂ ਕਿਸਾਨਾਂ ਵਲੋਂ ਪੰਜਾਬ ਦੇ ਖੇਤੀਬਾੜੀ ਅਤੇ...
ਐਕਟੀਵਾ-ਟਰੱਕ ਦੀ ਟੱਕਰ ਇਕ ਦੀ ਮੌਤ ਤੇ ਦੂਸਰਾ ਹੋਇਆ ਗੰਭੀਰ ਜਖਮੀ

ਐਕਟੀਵਾ-ਟਰੱਕ ਦੀ ਟੱਕਰ ਇਕ ਦੀ ਮੌਤ ਤੇ ਦੂਸਰਾ ਹੋਇਆ ਗੰਭੀਰ ਜਖਮੀ

ਲੁਧਿਆਣਾ, 25 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਇਕ ਐਕਟੀਵਾ-ਟਰੱਕ ਵਿਚਾਲੇ ਹੋਈ ਟੱਕਰ ਕਾਰਨ ਇਕ ਨੌਜਵਾਨ ਦੀ ਮੌਤ (Death) ਤੇ ਦੂਸਰਾ ਜਖਮੀ ਹੋ ਗਿਆ ਹੈ । ਕੌਣ ਹਨ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇਕ ਤੇਜ਼ ਰਫ਼ਤਾਰ ਟਰੱਕ (Speeding truck) ਵਲੋਂ ਐਕਟੀਵਾ ਸਵਾਰ ਦੋ...
ਹੈਡ ਕਾਂਸਟੇਲ ਪਿਤਾ ਨੂੰ ਪੁੱਤਰ ਨੇ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਹੈਡ ਕਾਂਸਟੇਲ ਪਿਤਾ ਨੂੰ ਪੁੱਤਰ ਨੇ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਸੈਕਟਰ-22 ਵਿਖੇ ਇਕ ਹੈਡ ਕਾਂਸਟੇਬਲ ਦਾ ਉਸਦੇ ਆਪਣੇ ਪੁੱਤਰ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਹੈਡ ਕਾਂਸਟੇਬਲ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਜੋ ਇਕ ਹੈਡ ਕਾਂਸਟੇਬਲ (Head Constable) ਨੂੰ ਉਸਦੇ...
ਚੰਡੀਗੜ੍ਹ ਵਿਖੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ ਵਿਖੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ । ਸੁਰੱਖਿਆ ਏਜੰਸੀਆਂ ਨੇ ਕਰਵਾਇਆ ਕੋਰਟ ਕੰਪਲੈਕਸ ਖਾਲੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜੋ...
ਕੇਂਦਰੀ ਗ੍ਰਹਿ ਮੰਤਰਾਲਾ ਨੇ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਸੌਂਪੀ ਐਨ. ਆਈ. ਏ. ਨੂੰ

ਕੇਂਦਰੀ ਗ੍ਰਹਿ ਮੰਤਰਾਲਾ ਨੇ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਸੌਂਪੀ ਐਨ. ਆਈ. ਏ. ਨੂੰ

ਚੰਡੀਗੜ੍ਹ, 25 ਸਤੰਬਰ 2026 : ਭਾਰਤ ਦੇਸ਼ ਦੇ ਗ੍ਰਹਿ ਮੰਤਰਾਲਾ (Ministry of Home Affairs) ਵਲੋਂ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ‘ਤੇ ਕੀਤੇ ਗ੍ਰਨੇਡ ਹਮਲੇ (Grenade attacks) ਦੀ ਜਾਂਚ ਸੌਂਪ ਦਿੱਤੀ ਗਈ ਹੈ । ਮਾਮਲੇ ਦੀ ਸੁਣਵਾਈ ਹੋਵੇਗੀ ਹੁਣ ਵਿਸ਼ੇਸ਼ ਐਨ. ਆਈ. ਏ. ਅਦਾਲਤ...