Patiala Help Club Logo
ਹਰਜੀਤ ਸਿੰਘ ਗਰੇਵਾਲ ਹੋਏ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਹਰਜੀਤ ਸਿੰਘ ਗਰੇਵਾਲ ਹੋਏ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 17 ਜੁਲਾਈ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਪੰਜਾਬ ਪੱਧਰੀ ਆਗੂ ਹਰਜੀਤ ਗਰੇਵਾਲ ਨੂੰ ਕੇਂਦਰ ਸਰਕਾਰ ਵਲੋਂ ਕੌਮੀ ਘੱਟ ਗਿਣਤੀ ਕਮਿਸ਼ਨ (National Minorities Commission) ਦਾ ਚੇਅਰਮੈਨ ਨਿਯੁਕਤ ਕੀਤਾ ਹੈ । ਕਿੰਨੇ ਸਮੇਂ ਲਈ ਕੀਤਾ ਗਿਆ ਹੈ ਨਿਯੁਕਤ ਮਿਲੀ ਜਾਣਕਾਰੀ ਅਨੁਸਾਰ ਕੇਂਦਰ...
ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿਚ ਕੀਤਾ ਕਰੋੜਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ

ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿਚ ਕੀਤਾ ਕਰੋੜਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ, 17 ਜੁਲਾਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਕਰੋੜਾਂ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ । ਕੀ ਆਖਿਆ ਪ੍ਰਧਾਨ ਮੰਤਰੀ ਮੋਦੀ ਨੇ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ ਨੇ ਸ਼ਹਿਰ ਦੇ ਸਰਵਪੱਖੀ...
ਅਦਾਲਤ ਵਿਚ ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਸੁਣਵਾਈ ਅੱਗੇ ਪਈ

ਅਦਾਲਤ ਵਿਚ ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਸੁਣਵਾਈ ਅੱਗੇ ਪਈ

ਚੰਡੀਗੜ੍ਹ, 17 ਜੁਲਾਈ, 2026 : ਪੰਜਾਬ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ (Harcharan Bhullar) ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਫ਼ੈਸਲਾ ਨਹੀਂ ਦਿੱਤਾ ਗਿਆ । ਕਦੋਂ ਤੇ ਟਾਲ ਦਿੱਤੀ ਗਈ ਹੈ ਸੁਣਵਾਈ ਮਿਲੀ ਜਾਣਕਾਰੀ ਅਨੁਸਾਰ ਰਿਸ਼ਵਤਖੋਰੀ ਮਾਮਲੇ (Bribery cases) ਵਿਚ ਜੇਲ ਵਿਚ ਬੰਦ...
ਉਤਰਾਖੰਡ ਵਿੱਚ ਡੰਪਰ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਹੋਈ ਦੋ ਦੀ ਮੌਤ

ਉਤਰਾਖੰਡ ਵਿੱਚ ਡੰਪਰ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਹੋਈ ਦੋ ਦੀ ਮੌਤ

ਉਤਰਾਖੰਡ, 17 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਵਿਖੇ ਬੀਤੀ ਰਾਤ ਇਕ ਡੰਪਰ ਦੇ ਡੂੰਘੀ ਖੱਡ ਵਿਚ ਡਿੱਗਣ ਦੇ ਕਾਰਨ ਦੋ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਉਤਰਾਖੰਡ ਵਿਖੇ ਜੋ ਬੀਤੀ ਰਾਤ ਫਾਟਾ ਅਤੇ ਬਦਾਸੂ ਦੇ ਵਿਚਕਾਰ ਤਾਰਸਾਲੀ ਨੇੜੇ...
ਸਾਬਕਾ ਫ਼ੌਜੀ ਅਧਿਕਾਰੀ ਨੂੰ `ਹਨੀਟ੍ਰੈਪ’ `ਚ ਫਸਾ ਕੇ 20 ਲੱਖ ਰੁਪਏ ਠੱਗੇ

ਸਾਬਕਾ ਫ਼ੌਜੀ ਅਧਿਕਾਰੀ ਨੂੰ `ਹਨੀਟ੍ਰੈਪ’ `ਚ ਫਸਾ ਕੇ 20 ਲੱਖ ਰੁਪਏ ਠੱਗੇ

ਠਾਣੇ, 17 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਠਾਣੇ ਦੀ ਇਕ ਮਹਿਲਾ ਤੇ ਸਾਬਕਾ ਫੌਜੀ ਅਧਿਕਾਰੀ ਨੂੰ ਹਨੀਟ੍ਰੈਪ (Honeytrap) ਵਿਚ ਫਸਾ ਕੇ ਲੱਖਾਂ ਰੁਪਏ ਠੱਗੇ ਗਏ ਹਨ । ਪੁਲਸ ਨੇ ਮਹਿਲਾ ਵਿਰੁੱਧ ਕਰ ਲਿਆ ਹੈ ਕੇਸ ਦਰਜ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਪੁਲਸ ਨੇ ਫ਼ੌਜ ਦੇ ਸੇਵਾਮੁਕਤ...