by Moderator | Jul 3, 2026 | Breaking, Latest News, News, Politics, PUNJAB, Punjab News
ਚੰਡੀਗੜ੍ਹ, 3 ਜੁਲਾਈ 2026 : ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ (Legislative Assembly Speaker) ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਲੋਂ ਕੋਈ ਸਿੱਧੀ ਹਦਾਇਤ ਜਾਰੀ ਨਹੀਂ ਕੀਤੀ ਗਈ ਹੈ । ਸਿੰਘ ਸਾਹਿਬ ਵਲੋਂ ਪ੍ਰਾਪਤ ਹੋਏ ਹਨ ਕੁੱਝ ਮਹੱਤਵਪੂਰਨ ਸੁਝਾਅ ਮਿਲੀ ਜਾਣਕਾਰੀ...
by Moderator | Jul 3, 2026 | Breaking, Latest News, News, Politics, PUNJAB, Punjab News
ਚੰਡੀਗੜ੍ਹ, 3 ਜੁਲਾਈ 2026 : ਪੰਜਾਬ ਦੇ ਸਕੂਲਾਂ ਵਿਚ ਹੁਣ ਪੰਜਾਬ ਸਰਕਾਰ (Punjab Government) ਨਸਿ਼ਆਂ ਵਿਰੁੱਧ ਜੰਗ ਮੁਹਿੰਮ ਤਹਿਤ ਅਧਿਆਪਕਾਂ ਵਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ । ਅਧਿਆਪਕ ਕਰ ਰਹੇ ਹਨ ਵਿਦਿਆਰਥੀਆਂ ਨੂੰ ਨਸਿ਼ਆਂ ਦੇ ਖਤਰਿਆਂ ਸਬੰਧੀ ਜਾਗਰੂਕ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ (ਮੁੱਖ ਮੰਤਰੀ )...
by Moderator | Jul 3, 2026 | Breaking, Latest News, News, Politics, PUNJAB, Punjab News
ਚੰਡੀਗੜ੍ਹ 3 ਜੁਲਾਈ 2026 : ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਦੇ ਬਜ਼ੁਰਗਾਂ ਦੀ ਮਦਦ ਲਈ ਇਕ ਵਿਸ਼ੇਸ਼ ਐਲਡਰਲਾਈਨ 14567 ਸੇਵਾ (Elderline 14567 service) ਸ਼ੁਰੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਹ ਪਹਿਲਕਦਮੀ ਕਰਦੀ ਹੈ ਸੀਨੀਅਰ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਮਿਲੀ ਜਾਣਕਾਰੀ ਮੁਤਾਬਕ ਮੁੱਖ...
by Moderator | Jul 3, 2026 | Breaking, Latest News, News, PUNJAB, Punjab News, Uncategorized
ਬਰਨਾਲਾ, 3 ਜੁਲਾਈ 2026 : ਪੰਜਾਬ ਦੇ ਜਿਲਾ ਬਰਨਾਲਾ (Barnala) ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ੍ਰੀ ਅਮਰਨਾਥ ਦੀ ਯਾਤਰਾ ਵਿਖੇ ਭੇਦਭਰੇ ਹਾਲਾਤਾਂ (mysterious circumstances) ਵਿਚ ਮੌਤ ਹੋ ਗਈ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਪਵਿੱਤਰ ਅਮਰਨਾਥ ਯਾਤਰਾ (Amarnath Yatra) ’ਤੇ ਗਏ ਬਰਨਾਲਾ ਦੇ ਜੋ ਇੱਕ 40...
by Moderator | Jul 3, 2026 | Breaking, Latest News, News, PUNJAB, Punjab News, Uncategorized
ਗੁਰਦਾਸਪੁਰ, 3 ਜੁਲਾਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਕਾਰ ਵਿਚ ਸਵਾਰ ਦੋ ਨੌਜਵਾਨਾਂ ਨੂੰ ਲੱਖਾਂ ਰੁਪਏ ਦੀ ਨਗਦੀ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਰੁਪਇਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਨੌਜਵਾਨਾਂ ਨੂੰ ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਵਿੱਚ ਜੋ ਅੱਜ ਪੰਜਾਬ...