Patiala Help Club Logo
ਅਦਾਲਤ ਵਿਚ ਗਵਾਹੀ ਦੇ ਕੇ ਵਾਪਸ ਆਉਂਦੇ ਸਮੇਂ ਗੈਂਗਸਟਰ ਦੇ ਭਰਾ ’ਤੇ ਫਾਇਰਿੰਗ

ਅਦਾਲਤ ਵਿਚ ਗਵਾਹੀ ਦੇ ਕੇ ਵਾਪਸ ਆਉਂਦੇ ਸਮੇਂ ਗੈਂਗਸਟਰ ਦੇ ਭਰਾ ’ਤੇ ਫਾਇਰਿੰਗ

ਸੋਨੀਪਤ, 22 ਸਤੰਬਰ 2026 : ਹਰਿਆਣਾ (Haryana) ਦੇ ਸ਼ਹਿਰ ਸੋਨੀਪਤ ਵਿਖੇ ਕੁੱਝ ਕਾਰ ਸਵਾਰਾਂ ਵਲੋਂ ਗੈਂਗਸਟਰ ਰਵਿੰਦਰ ਪੁਗਥਲਾ ਦੇ ਭਰਾ ਅਤੇ ਰਿਸ਼ਤੇਦਾਰਾਂ ‘ਤੇ ਗੋਲੀਬਾਰੀ (Firing) ਕੀਤੇ ਜਾਣ ਦਾ ਸਮਾਚਾਰ ਹੈ । ਕਦੋਂ ਵਾਪਰਿਆ ਘਟਨਾਕ੍ਰਮ ਮਿਲੀ ਜਾਣਕਾਰੀ ਅਨੁਸਾਰ ਉਕਤ ਗੋਲੀਬਾਰੀ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ...
ਹਰਚਰਨ ਭੁੱਲਰ ਰਿਸ਼ਵਤ ਕਾਂਡ ਦਾ ਸ਼ਿਕਾਇਤਕਰਤਾ ਹੋਵੇਗਾ ਅਦਾਲਤ ’ਚ ਪੇਸ਼

ਹਰਚਰਨ ਭੁੱਲਰ ਰਿਸ਼ਵਤ ਕਾਂਡ ਦਾ ਸ਼ਿਕਾਇਤਕਰਤਾ ਹੋਵੇਗਾ ਅਦਾਲਤ ’ਚ ਪੇਸ਼

ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਪੁਲਸ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਭੁੱਲਰ (DIG Bhullar) ਰਿਸ਼ਵਤ ਮਾਮਲੇ ਵਿਚ ਸਿ਼ਕਾਇਤਕਰਤਾ ਵਲੋਂ ਪਹਿਲੀ ਵਾਰ ਅਦਾਲਤ ਵਿਚ ਪੇਸ਼ ਹੋਇਆ ਜਾਵੇਗਾ । ਕੌਣ ਹੈ ਇਹ ਸਿ਼ਕਾਇਤਕਰਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੇ ਰੋਪੜ ਰੇਂਜ ਦੇ ਜਿਸ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ...
ਵਿੱਤੀ ਵਰ੍ਹੇ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਕਰੋੜਾਂ ਜਾਰੀ : ਬਲਜੀਤ ਕੌਰ

ਵਿੱਤੀ ਵਰ੍ਹੇ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਕਰੋੜਾਂ ਜਾਰੀ : ਬਲਜੀਤ ਕੌਰ

ਚੰਡੀਗੜ੍ਹ, 21 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ (Old age pension) ਲਈ ਕਰੋੜਾਂ ਜਾਰੀ ਕੀਤੇ ਗਏ ਹਨ । ਕਿੰਨੇ ਕਰੋੜ ਕੀਤੇ ਗਏ ਹਨ ਜਾਰੀ ਮਿਲੀ ਜਾਣਕਾਰੀ ਅਨੁਸਾਰ ਬਜ਼ੁਰਗਾਂ ਦੇ ਮਾਣ-ਸਤਿਕਾਰ, ਸੁਰੱਖਿਆ ਅਤੇ ਸਮਾਜਿਕ...
ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹਿਲਾ ਆਰ. ਟੀ. ਓ. ਦਾ ਕਤਲ (Murder) ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਮਹਿਲਾ ਆਰ. ਟੀ. ਓ. ਮਿਲੀ ਜਾਣਕਾਰੀ ਅਨੁਸਾਰ ਭੋਪਾਲ ਵਿਖੇ ਜੋ ਇਕ ਮਹਿਲਾ ਰੀਜ਼ਨਲ ਟ੍ਰਾਂਸਪੋਰਟ...
ਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ

ਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ

ਨਵੀਂ ਦਿੱਲੀ, 21 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਸ ਅਕੈਡਮੀ (Delhi Police Academy) ਵਿਖੇ ਚੱਲ ਰਹੇ ਪੀ. ਈ. ਐਂਡ ਐਮ. ਟੀ. ਟੈਸਟ ਦੌਰਾਨ ਇਕ ਨੌਜਵਾਨ ਦੀ ਮੌਤ (Death) ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਵਜੀਦਰਾਬਾਦ ਵਿਖੇ ਸਥਿਤ ਦਿੱਲੀ ਪੁਲਸ ਅਕੈਡਮੀ ਵਿਚ ਚੱਲ ਰਹੇ...