Patiala Help Club Logo
ਹਰਜੋਤ ਬੈਂਸ ਨੇ ਮੋਗਾ ਦੇ ਨਿਗਮ ਕਮਿਸ਼ਨਰ ਨੂੰ ਕੀਤਾ ਕਾਰਨ ਦੱਸੋ ਨੋਟਿਸ ਜਾਰੀ

ਹਰਜੋਤ ਬੈਂਸ ਨੇ ਮੋਗਾ ਦੇ ਨਿਗਮ ਕਮਿਸ਼ਨਰ ਨੂੰ ਕੀਤਾ ਕਾਰਨ ਦੱਸੋ ਨੋਟਿਸ ਜਾਰੀ

ਮੋਗਾ, 23 ਜੂਨ 2026 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ (Local Government Minister) ਹਰਜੋਤ ਸਿੰਘ ਬੈਂਸ ਵਲੋਂ ਮੋਗਾ ਨਗਰ ਨਿਗਮ ਦੇ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ (Show Cause Notice) ਜਾਰੀ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਕਾਰਨ ਰਿਹਾ ਨੋਟਿਸ ਜਾਰੀ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਨਾਗਰਿਕ ਸਵੱਛਤਾ ਅਤੇ ਸਿਹਤ...
ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਬਦਲ ਰਹੀ ਹੈ ਏ. ਆਈ. ਮੁਤਾਬਕ : ਸਿਸੋਦੀਆ

ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਬਦਲ ਰਹੀ ਹੈ ਏ. ਆਈ. ਮੁਤਾਬਕ : ਸਿਸੋਦੀਆ

ਸ੍ਰੀ ਮੁਕਤਸਰ ਸਾਹਿਬ, 23 ਜੂਨ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ (Manish Sisodia) ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਈ ਅਹਿਮ ਐਲਾਨ ਕੀਤੇ ਹਨ । ਕੀ ਕੀ ਐਲਾਨ ਕੀਤੇ ਗਏ ਹਨ ਸਿਸੋਦੀਆ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ...
ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤਾ ਲਖਨਊ ਘਟਨਾ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤਾ ਲਖਨਊ ਘਟਨਾ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ, 23 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਲਖਨਊ ਵਿਖੇ ਕੋਚਿੰਗ ਸੈਂਟਰ ਵਿਚ ਵਾਪਰੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਗਿਆ ਹੈ । ਕੀ ਆਖਿਆ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਲਖਨਊ ਦੇ ਇੱਕ ਕੋਚਿੰਗ...
ਪੰਜਾਬ ਰੋਡਵੇਜ਼-ਪਨਬਸ ਅਤੇ ਪੀ. ਆਰ. ਟੀ. ਸੀ. ਕੱਚੇ ਕਾਮਿਆਂ ਹੜਤਾਲ ਕੀਤੀ ਮੁਲਤਵੀ

ਪੰਜਾਬ ਰੋਡਵੇਜ਼-ਪਨਬਸ ਅਤੇ ਪੀ. ਆਰ. ਟੀ. ਸੀ. ਕੱਚੇ ਕਾਮਿਆਂ ਹੜਤਾਲ ਕੀਤੀ ਮੁਲਤਵੀ

ਚੰਡੀਗੜ੍ਹ, 23 ਜੂਨ 2026 : ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਵਲੋਂ ਤਿੰਨ ਰੋਜ਼ਾ ਹੜ੍ਹਤਾਲ (Three-day strike) ਮੁਲਤਵੀ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ । ਕੀ ਕਾਰਨ ਰਿਹਾ ਹੜ੍ਹਤਾਲ ਮੁਲਤਵੀ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. (Punjab...
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਵਿਚ 15 ਅਹਿਮ ਮਤੇ ਕੀਤੇ ਗਏ ਪਾਸ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਵਿਚ 15 ਅਹਿਮ ਮਤੇ ਕੀਤੇ ਗਏ ਪਾਸ

ਚੰਡੀਗੜ੍ਹ, 23 ਜੂੂਨ 2026 : ਹਰਿਆਣਾ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਅਗਵਾਈ ਹੇਠ ਬੀਤੇ ਦਿਨੀਂ ਮੰਤਰੀ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਅਹਿਮ ਮਤੇ ਪਾਸ ਕੀਤੇ ਗਏ । ਕੀ ਕੀ ਮਤੇ ਪਾਸ ਕੀਤੇ ਗਏ ਮੀਟਿੰਗ ਵਿਚ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ (Chief Minister of...