Patiala Help Club Logo
ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ

ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ

ਚੰਡੀਗੜ੍ਹ, 10 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਵੋਲਵੋ ਬਸਾਂ (Volvo Buses) ਨੂੰ ਰਵਾਨਾ ਕੀਤਾ ਹੈ । ਪੰਜਾਬ ਦੇ ਕਿਹੜੇ ਜਿਲੇ ਤੋਂ ਚੱਲਣਗੀਆਂ ਇਹ ਬਸਾਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਵਿੱਤ ਅਤੇ...
ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਅੰਮ੍ਰਿਤਸਰ, 10 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਇਕ ਮੁਹੱਲੇ ਵਿਚ ਬਜ਼ੁਰਗ ਵਿਅਕਤੀ ਦੀ ਮੁਹੱਲੇ ਦੇ ਹੀ ਚਾਰ ਵਿਅਕਤੀਆਂ ਵਲੋਂ ਕੁੱਟਮਾਰ (Beating) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਡੀ-ਡਵੀਜ਼ਨ ਅਧੀਨ ਆਉਂਦੇ ਇਕ ਖੇਤਰ ਦੇ ਇੱਕ...
ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ

ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ

ਚੰਡੀਗੜ੍ਹ, 10 ਜੂਨ 2026 : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਡਿਪੂਆਂ `ਤੇ ਗੇਟ ਰੈਲੀਆਂ (Gate rallies) ਕਰਦਿਆਂ ਚੱਕਾ ਜਾਮ ਕੀਤਾ ਗਿਆ ਹੈ । ਕੀ ਚਿਤਾਵਨੀ ਦਿੱਤੀ ਹੈ ਮੁਲਾਜਮ ਆਗੂਆਂ ਨੇ ਮੁਲਾਜ਼ਮ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਹਸਪਤਾਲ ਤੇ ਚਲਾਈਆਂ ਗੋਲੀਆਂ

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਹਸਪਤਾਲ ਤੇ ਚਲਾਈਆਂ ਗੋਲੀਆਂ

ਬਟਾਲਾ, 10 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਵਿਖੇ ਇਕ ਬੀਤੀ ਸ਼ਾਮ ਇਕ ਪ੍ਰਾਈਵੇਟ ਹਸਪਤਾਲ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕੀਤੀ ਗਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਬਟਾਲਾ (Batala) ਵਿਚ ਜੋ ਬੀਤੀ ਸ਼ਾਮ ਉਜਾਗਰ ਕਾਲੋਨੀ ਵਿਚ ਬਣੇ ਇਕ...
ਸ਼ਰਾਬ ਦੇ ਕਰਿੰਦੇ ਦੀ ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤੀ ਹੱਤਿਆ

ਸ਼ਰਾਬ ਦੇ ਕਰਿੰਦੇ ਦੀ ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤੀ ਹੱਤਿਆ

ਬਠਿੰਡਾ, 10 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਦੇ ਪਿੰਡ ਬਾਜਕ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਸ਼ਰਾਬ ਦੇ ਕਰਿੰਦੇ ਦੀ ਹੱਤਿਆ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿ਼ਲ੍ਹੇ ਬਠਿੰਡਾ ਦੇ ਪਿੰਡ ਬਾਜਕ (Bajak village) ਵਿੱਚ ਰਾਤ...