Patiala Help Club Logo
ਸੜਕ ਹਾਦਸਾ ਵਾਪਰਨ ਤੇ ਹੋਈ ਪੁਲਸ ਮੁਲਾਜ਼ਮ ਦੀ ਮੌਤ

ਸੜਕ ਹਾਦਸਾ ਵਾਪਰਨ ਤੇ ਹੋਈ ਪੁਲਸ ਮੁਲਾਜ਼ਮ ਦੀ ਮੌਤ

ਮਾਹਿਲਪੁਰ, 19 ਮਈ 2026 : ਪੰਜਾਬ ਦੇ ਮਾਹਿਲਪਰ-ਗੜ੍ਹਸ਼ੰਕਰ ਰੋਡ (Mahilpur-Garhshankar Road) ‘ਤੇ ਪੈਂਦੇ ਪਿੰਡ ਗੋਲੀਆ ਕੋਲ ਬੀਤੀ ਦੇਰ ਰਾਤ ਇਕ ਸੜਕ ਹਾਦਸੇ (Road accidents) ਵਿਚ ਪੰਜਾਬ ਪੁਲਸ ਦੇ ਮੁਲਾਜਮ ਦੀ ਮੌਤ ਹੋ ਗਈ ਹੈ । ਕੌਣ ਹੈ ਇਹ ਪੁਲਸ ਮੁਲਾਜਮ ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ...
ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ‘ਤੇ ਹੋਈ ਫਾਈਰਿੰਗ

ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ‘ਤੇ ਹੋਈ ਫਾਈਰਿੰਗ

ਕੁਰਾਲੀ, 19 ਮਈ 2026 : ਪੰਜਾਬ ਦੇ ਸ਼ਹਿਰ ਕੁਰਾਲੀ (Kurali) ਨੇੇੜੇ ਬੀਤੀ ਰਾਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਤੇ ਫਾਇਰਿੰਗ (Firing) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹਨ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੁਰਾਲੀ ਨੇੜੇ ਪੰਜਾਬ ਅਤੇ ਹਰਿਆਣਾ ਹਾਈ...
ਖਾਲੀ ਪਲਾਟ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲਣ ਨਾਲ ਹੋਈ ਬੇਅਦਬੀ

ਖਾਲੀ ਪਲਾਟ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲਣ ਨਾਲ ਹੋਈ ਬੇਅਦਬੀ

ਜਲੰਧਰ, 19 ਮਈ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਰਾਜਾ ਗਾਰਡਨ ਵਿਖੇ ਇਕ ਖਾਲੀ ਪਲਾਟ ਵਿਚ ਗੁਟਕਾ ਸਾਹਿਬ (Gutka Sahib) ਦੇ ਅੰਗ ਖਿਲਰੇ ਪਏ ਮਿਲਣ ਨਾਲ ਬੇਅਦਬੀ (Sacrilege) ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਕਮਿਸ਼ਨਰੇਟ ਪੁਲਸ ਦੇ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ...
ਸ਼ੰਟਿੰਗ ਕਰਦੇ ਵੇੇਲੇ ਰਿਸ਼ੀਕੇਸ਼ ’ਚ ਉਜੈਨੀ ਐਕਸਪ੍ਰੈਸ ਪਟੜੀ ਤੋਂ ਉਤਰੀ

ਸ਼ੰਟਿੰਗ ਕਰਦੇ ਵੇੇਲੇ ਰਿਸ਼ੀਕੇਸ਼ ’ਚ ਉਜੈਨੀ ਐਕਸਪ੍ਰੈਸ ਪਟੜੀ ਤੋਂ ਉਤਰੀ

ਰਿਸ਼ੀਕੇਸ਼, 19 ਮਈ 2026 : ਭਾਰਤ ਦੇਸ਼ ਦੇ ਸੂੁਬੇ ਉਤਰਾਖੰਡ (Uttarakhand) ਦੇ ਸ਼ਹਿਰ ਰਿਸ਼ੀਕੇਸ਼ ਦੇੇ ਯੋਗਨਗਰੀ ਰੇਲਵੇ ਸਟੇਸ਼ਨ ਤੇ ਸ਼ੰਟਿੰਗ ਦੌਰਾਨ ਉਜੈਨੀ ਐਕਸਪ੍ਰੈਸ (Ujjain Express) ਪੱਟੜੀ ਤੋਂ ਉਤਰਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਯੋਗਨਗਰੀ ਰੇਲਵੇ ਸਟੇਸ਼ਨ (Yoganagari Railway...
ਆਸਟ੍ਰੇਲੀਆ ਵਿਚ ਵਾਪਰੇ ਸੜਕ ਹਾਦਸੇ `ਚ ਪੰਜਾਬੀ ਕੁੜੀ ਦੀ ਮੌਤ

ਆਸਟ੍ਰੇਲੀਆ ਵਿਚ ਵਾਪਰੇ ਸੜਕ ਹਾਦਸੇ `ਚ ਪੰਜਾਬੀ ਕੁੜੀ ਦੀ ਮੌਤ

ਹਲਵਾਰਾ, 19 ਮਈ 2026 : ਆਸਟ੍ਰੇੇਲੀਆ (Australia)  ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਪੰਜਾਬੀ ਮੂਲ ਦੀ ਇਕ ਲੜਕੀ ਦੇੇ ਮੌਤ ਦੇੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਲੜਕੀ ਪਰਥ ਸ਼ਹਿਰ ਵਿਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ (Road accidents) ਦੌਰਾਨ ਜੋ ਇਕ ਕੁੜੀ ਦੀ ਮੌਤ ਹੋ ਗਈ ਹੈ ਉਹ ਭਾਰਤ ਦੇਸ਼ ਦੇ...