Patiala Help Club Logo
‘ਆਪ’ ਦੇ ਬੁਲਾਰੇ ਰਾਮ ਚੰਦੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

‘ਆਪ’ ਦੇ ਬੁਲਾਰੇ ਰਾਮ ਚੰਦੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪਾਇਲ, 13 ਮਈ 2026 : ਪੰਜਾਬ ਦੇ ਸ਼ਹਿਰ ਪਾਇਲ ਦੀ ਪੁਲਸ ਵਲੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਮ ਚੰਦੀ ਨੂੰ ਇਕ ਮਾਮਲੇ ਵਿਚ ਸਿ਼ਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪਾਇਲ ਪੁਲਸ (Payal Police) ਵੱਲੋਂ ਜੋ ਆਮ ਆਦਮੀ ਪਾਰਟੀ ਦੇ ਬੁਲਾਰੇ ਰਮਨ ਚੰਦੀ ਨੂੰ...
ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਵਿਚ ਸ਼ਾਮਲ ਗੱਡੀਆਂ ਨੂੰ ਘਟਾਇਆ

ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਵਿਚ ਸ਼ਾਮਲ ਗੱਡੀਆਂ ਨੂੰ ਘਟਾਇਆ

ਨਵੀਂ ਦਿੱਲੀ, 13 ਮਈ 2026 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ (Prime Minister) ਨਰੇਂਦਰ ਮੋਦੀ ਵਲੋਂ ਵੀ ਆਪਣੇ ਕਾਫਲੇ ਵਿਚ ਸ਼ਾਮਲ ਵਾਹਨਾਂ ਨੂੰ ਅੱਧਾ ਕਰ ਦਿੱਤੇ ਜਾਣ ਦੇ ਹੁਕਮ ਦਿੱਤੇ ਜਾਣ ਦਾ ਸਮਾਚਾਰ ਹੈ । ਹੋਰ ਕੀ ਕੀ ਆਖਿਆ ਗਿਆ ਹੈ ਪ੍ਰਧਾਨ ਮੰਤਰੀ ਮੋੋਦੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ...
ਮੁੱਖ ਮੰਤਰੀ ਕਰਨਗੇ ਕੇਂਦਰੀ ਮੰਤਰੀਆਂ ਨਾਲ ਹਾਈ ਲੈਵਲ ਮੀਟਿੰਗ

ਮੁੱਖ ਮੰਤਰੀ ਕਰਨਗੇ ਕੇਂਦਰੀ ਮੰਤਰੀਆਂ ਨਾਲ ਹਾਈ ਲੈਵਲ ਮੀਟਿੰਗ

ਚੰਡੀਗੜ੍ਹ, 13 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਨਾਲ ਇਕ ਹਾਈ ਲੈਵਲ ਮੀਟਿੰਗ (High-level meeting) ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ । ਕਿਹੜੇ-ਕਿਹੜੇ ਮੰਤਰੀਆਂ ਨਾਲ ਕੀਤੀ ਜਾਵੇਗੀ ਮੀਟਿੰਗ ਮਿਲੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ...
ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਸੰਗਰੂਰ,12 ਮਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਦੇ ਪਿੰਡ ਘਾਬਦਾਂ ਵਿਖੇ ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ (Awareness camp)  ਆਯੋਜਿਤ ਕੀਤਾ ਗਿਆ ਹੈ । ਕਿਊਂ ਲਗਾਇਆ ਗਿਆ ਹੈ ਕੈਂਪ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਆਯੋਜਿਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਆਯੋਜਿਤ

ਅੰਮ੍ਰਿਤਸਰ, 12 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਿੰਘ ਸਾਹਿਬਾਨਾਂ ਦੀ ਇਕ ਵਿਸ਼ਾਲ ਮੀਟਿੰਗ (Meeting) ਆਯੋਜਿਤ ਕੀਤੀ ਗਈ ਹੈ । ਕਿਸ ਮਾਮਲੇ ਨੂੰ ਲੈ ਕੇ ਹੋਈ ਹੈ ਮੀਟਿੰਗ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਜੋ ਅੱਜ...