Patiala Help Club Logo
ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਜਾਣਗੇ ਉਨ੍ਹਾਂ ਨੂੰ ਲੈਣ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਤੋਂ ਜਿਨ੍ਹਾਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ...
ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਭਾਜਪਾ ਕੀਤਾ ਮੈਨੀਫੈਸਟੋ ਜਾਰੀ

ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਭਾਜਪਾ ਕੀਤਾ ਮੈਨੀਫੈਸਟੋ ਜਾਰੀ

ਪੰਚਕੂਲਾ, 29 ਅਪ੍ਰੈਲ 2026 : ਹਰਿਆਣਾ (Haryana) ਸੂਬੇ ਵਿਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ 21 ਸੂਤਰੀ ਮੰਗਾਂ ਤੇ ਆਧਾਰਤ ਇਕ ਚੋਣ ਮੈਨੀਫੈਸਟੋ (Election Manifesto) ਅੱਜ ਜਾਰੀ ਕੀਤਾ ਗਿਆ ਹੈ । ਕਿਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ (Bharatiya Janata Party)...
ਕਾਰ ਦੇ ਈ-ਰਿਕਸ਼ਾ ਨੂੰ ਟੱਕਰ ਮਾਰਨ ਕਾਰਨ ਦੋ ਦੀ ਮੌਤ ਪੰਜ ਜਖਮੀ

ਕਾਰ ਦੇ ਈ-ਰਿਕਸ਼ਾ ਨੂੰ ਟੱਕਰ ਮਾਰਨ ਕਾਰਨ ਦੋ ਦੀ ਮੌਤ ਪੰਜ ਜਖਮੀ

ਉਤਰਾਖੰਡ, 29 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਊਧਮ ਸਿੰਘ ਨਗਰ ਵਿਖੇ ਦੋ ਸਕੀਆਂ ਭੈਣਾਂ ਦੀ ਸੜਕ ਹਾਦਸੇ (Road accidents) ਵਿਚ ਮੌਤ ਤੇ ਪੰਜ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਹੈ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿਚ ਆਪਣੇ ਭਰਾ ਦੇ ਵਿਆਹ...
ਸ੍ਰੀਨਗਰ `ਚ ਗ੍ਰੇਨੇਡ ਤੇ ਗੋਲਾ-ਬਾਰੂਦ ਸਮੇਤ 5 ਗ੍ਰਿਫ਼ਤਾਰ

ਸ੍ਰੀਨਗਰ `ਚ ਗ੍ਰੇਨੇਡ ਤੇ ਗੋਲਾ-ਬਾਰੂਦ ਸਮੇਤ 5 ਗ੍ਰਿਫ਼ਤਾਰ

ਜੰਮੂ/ਸ਼੍ਰੀਨਗਰ, 29 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਜੰਮੂ-ਸ਼੍ਰੀਨਗਰ (Jammu-Srinagar) ਵਿਖੇ ਪੁਲਸ ਵਲੋਂ ਇਤਰਾਜਯੋਗ ਸਮੱਗਰੀ ਅਤੇ ਹਥਿਆਰਾਂ (Weapons) ਸਮੇਤ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫਤਾਰ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ...
ਰਿਹਾਇਸ਼ੀ ਬਿਲਡਿੰਗ ਵਿਚ ਭਿਆਨਕ ਅੱਗ ਲੱਗਣ ਕਾਰਨ ਫੈਲੀ ਦਹਿਸ਼ਤ

ਰਿਹਾਇਸ਼ੀ ਬਿਲਡਿੰਗ ਵਿਚ ਭਿਆਨਕ ਅੱਗ ਲੱਗਣ ਕਾਰਨ ਫੈਲੀ ਦਹਿਸ਼ਤ

ਉਤਰ ਪ੍ਰਦੇਸ਼, 29 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗਾਜੀਆਬਾਦ ਦੇ ਗੋਰ ਗ੍ਰੀਨ ਐਵਿਨਿਊ ਸੁਸਾਇਟੀ ਵਿਖੇ ਅਚਾਨਕ ਹੀ ਅੱਗ ਲੱਗਣ (Fire) ਦੀ ਘਟਨਾ ਵਾਪਰੀ ਹੈ । ਕਿੰਨੇ ਮੰਜਿਲਾ ਬਿਲਡਿੰਗ ਵਿਚ ਲੱਗੀ ਹੈ ਅੱਗ ਮਿਲੀ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਸੂਬੇ ਦੇ ਸ਼ਹਿਰ ਗਾਜ਼ੀਆਬਾਦ...