by Moderator | Mar 18, 2026 | Breaking, International, Latest News, News, Uncategorized
ਓਟਾਵਾ, 18 ਮਾਰਚ 2026 : ਵਿਦੇਸ਼ੀ ਮੁਲਕ ਲੰਡਨ (London) ਵਿਖੇ ਇਕ ਰੈਸਟੋਰੈਂਟ ਵਿਚ ਸਿੱਖਾਂ ਤੇ ਪਾਕਿਸਤਾਨੀਆਂ (Sikhs and Pakistanis) ਵਿਚਕਾਰ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਵਿਵਾਦ (Controversy) ਹੋਣ ਦਾ ਪਤਾ ਚੱਲਿਆ ਹੈ । ਕੀ ਕਾਰਨ ਰਿਹਾ ਵਿਵਾਦ ਦਾ ਲੰਡਨ ਦੇ ਹਾਈ-ਪ੍ਰੋਫਾਈਲ ਇਲਾਕੇ ਹੈਮਰਸਮਿਥ ਵਿਚ ਇਕ ਪੰਜਾਬੀ...
by Moderator | Mar 18, 2026 | Breaking, International, Latest News, News, Uncategorized
ਅਮਰੀਕਾ, 18 ਮਾਰਚ 2026 : ਅਮਰੀਕਾ ਦੇ ਟ੍ਰਾਂਸਪੋਰਟ ਵਿਭਾਗ (US Department of Transportation) ਵਲੋਂ ਸੜਕੀ ਹਾਦਸਿਆਂ ਦੇ ਚਲਦਿਆਂ ਆਉਣ ਵਾਲੇ ਸਮੇਂ ਵਿਚ ਲੱਖਾਂ ਵਿਦੇਸ਼ੀ ਡਰਾਈਵਰ (Foreign driver) ਹਟਾਏ ਜਾਣ ਦਾ ਪਤਾ ਚੱਲਿਆ ਹੈ । ਕੀ ਹੈ ਸਮੁੱਚੀ ਗੱਲਬਾਤ ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਆਵਾਜਾਈ ਵਿਭਾਗ ਦਾ ਇੱਕ ਨਿਯਮ...
by Moderator | Mar 18, 2026 | Breaking, Crime, International, Latest News, News, PUNJAB, Punjab News
ਅੰਮ੍ਰਿਤਸਰ, 18 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਨੂੰ ਕੈਨੇਡਾ (Canada) ਵਿਖੇ ਇਕ ਗੌਰੇ ਵਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਅੰਮ੍ਰਿਤਸਰ ਦੇ ਗੁਰਦੁਆਰਾ ਪਲਾਹ ਸਾਹਿਬ ਰੋਡ ਸਥਿਤ ਸਰਕਾਰੀਆ ਐਨਕਲੇਵ ਦੇ ਰਹਿਣ ਵਾਲੇ 22 ਸਾਲਾ...
by Moderator | Mar 18, 2026 | Breaking, Crime, Latest News, News, PUNJAB, Punjab News
ਚੰਡੀਗੜ੍ਹ,18 ਮਾਰਚ 2026 : ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ (Punjab University) ਵਿਖੇ ਬੀਤੇ ਦਿਨੀਂ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਜਸ਼ਨ ਜਵੰਦਾ ‘ਤੇ ਗੋਲੀਬਾਰੀ (Shooting) ਕੀਤੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਿਸ ਨੇ ਲਈ ਹੈ ਜਿੰਮੇਵਾਰੀ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ...
by Moderator | Mar 18, 2026 | Breaking, India, India News, Latest News, News, Uncategorized
ਮੱਧ ਪ੍ਰਦੇਸ, 18 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਜਿਲਾ ਇੰਦੌਰ ਵਿਖੇ ਇਕ ਘਰ ਵਿਚ ਅੱਗ ਲੱਗਣ (Fire) ਕਾਰਨ ਛੇ ਲੋਕਾਂ ਦੇ ਜਿੰਦਾ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਰਿਹਾ ਅੱਗ ਲੱਗਣ ਦਾ ਕਾਰਨ ਮਿਲੀ ਜਾਣਕਾਰੀ ਅਨੁਸਾਰ ਜੋ ਮੱਧ ਪ੍ਰਦੇਸ਼ ਦੇ ਇੰਦੌਰ ਜਿਲ੍ਹੇ (Indore District)...