Patiala Help Club Logo
ਅੰਮ੍ਰਿਤਸਰ ਪੁਲਸ ਨੇ ਕਰੋੜਾਂ ਦੀ ਹੈਰੋਇਨ ਸਮੇਤ 10 ਮੁਲਜ਼ਮ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਸ ਨੇ ਕਰੋੜਾਂ ਦੀ ਹੈਰੋਇਨ ਸਮੇਤ 10 ਮੁਲਜ਼ਮ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ, 28 ਫਰਵਰੀ 2026 : ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ (Drugs) ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿਚ ਪੁਲਸ ਨੇ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਿਰੋਹਾਂ ਦੇ ਮੈਂਬਰਾਂ ਵਲੋਂ ਕੀ ਕੀ ਬਰਾਮਦ ਕੀਤਾ ਹੈ ਪੁਲਸ ਨੇ ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਤੋਂ ਅੰਮ੍ਰਿਤਸਰ...
ਪੰਜਾਬ ਸਰਕਾਰ ਨੇ ਮੌਸਮ ਮੁਤਾਬਕ ਬਦਲਿਆ ਸਕੂਲਾਂ ਦਾ ਸਮਾਂ

ਪੰਜਾਬ ਸਰਕਾਰ ਨੇ ਮੌਸਮ ਮੁਤਾਬਕ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ, 28 ਫਰਵਰੀ 2026 : ਪੰਜਾਬ ਸਰਕਾਰ (Punjab Government) ਨੇ ਪੰਜਾਬ ਦੇ ਸਕੂਲਾਂ ਦੇ ਸਮਾਂ ਪੰਜਾਬ ਦੇ ਬਦਲੇ ਮੌਸਮ ਦੇ ਮਿਜਾਜ ਦੇ ਮੱਦੇਨਜ਼ਰ ਬਦਲਣ ਦਾ ਇਕ ਹੁਕਮ ਜਾਰੀ ਕਰ ਦਿੱਤਾ ਗਿਆ ਹੈ । ਕਿਨਾਂ ਸਮਾਂ ਸਕੂਲ ਖੁੱਲ੍ਹਣ ਤੇ ਬੰਦ ਦਾ ਗਿਆ ਹੈ ਕੀਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਸਰਦੀਆਂ ਤੋਂ ਬਾਅਦ ਸ਼ੁਰੂ ਹੋ ਰਹੇ...
ਇਜ਼ਰਾਇਲ ਨੇ ਈਰਾਨ ਦੀ ਰਾਜਧਾਨੀ ਤੇ ਹਮਲਾ ਕਰਕੇ ਕੀਤਾ ਧੂੰਆਂ ਧੂੰਆਂ

ਇਜ਼ਰਾਇਲ ਨੇ ਈਰਾਨ ਦੀ ਰਾਜਧਾਨੀ ਤੇ ਹਮਲਾ ਕਰਕੇ ਕੀਤਾ ਧੂੰਆਂ ਧੂੰਆਂ

ਨਵੀਂ ਦਿੱਲੀ, 28 ਫਰਵਰੀ 2026 : ਇਜਰਾਇਲ (Israel) ਵਲੋਂ ਅੱਜ ਭਾਰਤੀ ਸਮੇਂ ਅਨੁਸਾਰ ਸਵੇਰੇ ਵੇਲੇ ਹੀ ਇਰਾਨ ਦੀ ਰਾਜਧਾਨੀ ਤਹਿਰਾਨ (Tehran) ਤੇ ਹਮਲੇ ਕਰਕੇ ਧੂੰਆਂ ਧੂੰਆਂ ਕਰ ਦਿੱਤਾ ਗਿਆ ਹੈ । ਇਜਰਾਇਲ ਰਖਿਆ ਬਲਾਂ ਨੇ ਹਮਲੇ ਨੂੰ ਕੀ ਦੱਸਿਆ ਮਿਲੀ ਜਾਣਕਾਰੀ ਮੁਤਾਬਕ ਇਜ਼ਰਾਈਲ ਰੱਖਿਆ ਬਲਾਂ ਨੇ ਈਰਾਨ `ਤੇ ਹਮਲੇ ਨੂੰ...
ਹਰਿਆਣਾ ਪੁਲਸ ਨੇ ਫਿਰੌਤੀ ਮੰਗਣ ਵਾਲੇ ਨੌਜਵਾਨ ਦਾ ਕੀਤਾ ਐਨਕਾਊਂਟਰ

ਹਰਿਆਣਾ ਪੁਲਸ ਨੇ ਫਿਰੌਤੀ ਮੰਗਣ ਵਾਲੇ ਨੌਜਵਾਨ ਦਾ ਕੀਤਾ ਐਨਕਾਊਂਟਰ

ਹਰਿਆਣਾ, 28 ਫਰਵਰੀ 2026 : ਹਰਿਆਣਾ (Haryana) ਸੂਬੇ ਦੇ ਹਾਂਸੀ ਵਿਚ ਹਾਂਸੀ ਪੁਲਸ ਵਲੋਂ ਫਿਰੌਤੀ ਮੰਗਣ ਵਾਲੇ ਇਕ ਨੌਜਵਾਨ ਦਾ ਐਨਕਾਊਂਟਰ (Encounter) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਮਾਮਲਾ ਹਰਿਆਣਾ ਦੇ ਹਾਂਸੀ ਵਿੱਚ 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਪੁਲਸ ਨੇ ਐਨਕਾਊਂਟਰ ਕੀਤਾ । ਜਾਂਚ ਦੌਰਾਨ...
ਵਿਜੀਲੈਂਸ ਨੇ ਕੀਤਾ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਬਠਿੰਡਾ, 28 ਫਰਵਰੀ 2026 : ਪੰਜਾਬ ਵਿਚ ਭ੍ਰਿਸ਼ਟਾਚਾਰ (Corruption) ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ (Vigilance) ਵਿਭਾਗ ਨੇ ਇਕ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਕੌਣ ਹੈ ਜਿਸਨੂੰ ਵਿਜੀਲੈਂਸ ਨੇ ਕੀਤਾ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਜਿ਼ਲ੍ਹੇ ਦੇ ਪਿੰਡ ਕੋਟ...