Patiala Help Club Logo
ਚਿੱਟੇ ਦਿਨ ਡੇਰਾ ਬਾਬਾ ਨਾਨਕ ਵਿਖੇ ਇਕ ਵਿਅਕਤੀ ਦਾ ਕੀਤਾ ਕਤਲ

ਚਿੱਟੇ ਦਿਨ ਡੇਰਾ ਬਾਬਾ ਨਾਨਕ ਵਿਖੇ ਇਕ ਵਿਅਕਤੀ ਦਾ ਕੀਤਾ ਕਤਲ

ਡੇਰਾ ਬਾਬਾ ਨਾਨਕ, 28 ਜਨਵਰੀ 2026 : ਪੰਜਾਬ ਦੇ ਕਸਬਾ ਡੇਰਾ ਬਾਬਾ ਨਾਨਕ (Dera Baba Nanak) ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਦਾ ਅੱਜ ਸਵੇਰ ਵੇਲੇ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਸਵੇਰ ਕਿਸ ਵੇਲੇ ਵਾਪਰੀ ਘਟਨਾ ਡੇਰਾ ਬਾਬਾ ਨਾਨਕ ਜੌੜੀਆਂ ਬਾਜ਼ਾਰ (Jodiya Bazaar) ਵਿਚ ਬੇਦੀ ਮੈਡੀਕਲ ਸਟੋਰ ਦੇ ਮਾਲਕ...
ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਪਕੜਿਆ

ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਪਕੜਿਆ

ਚੰਡੀਗੜ੍ਹ 28 ਜਨਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹਨ ਦੋਵੇਂ ਜਣੇ ਜਿਨ੍ਹਾਂ ਨੂੰ ਕੀਤਾ ਗਿਆ ਹੈ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫਤਾਰ ਪ੍ਰਾਪਤ ਜਾਣਕਾਰੀ...
ਲਾਹੌਰ `ਚ ਭਗਵਾਨ ਸ਼੍ਰੀ ਰਾਮ ਦੇ ਪੁੱਤਰ ਲਵ ਨੂੰ ਸਮਰਪਿਤ ਮੰਦਰ ਲੋਕਾਂ ਲਈ ਖੁੱਲ੍ਹਿਆ

ਲਾਹੌਰ `ਚ ਭਗਵਾਨ ਸ਼੍ਰੀ ਰਾਮ ਦੇ ਪੁੱਤਰ ਲਵ ਨੂੰ ਸਮਰਪਿਤ ਮੰਦਰ ਲੋਕਾਂ ਲਈ ਖੁੱਲ੍ਹਿਆ

ਲਾਹੌਰ/ਗੁਰਦਾਸਪੁਰ, 28 ਜਨਵਰੀ 2026 : ਪਾਕਿਸਤਾਨ (Pakistan) ਦੇ ਪੰਜਾਬ ਸੂਬੇ ਵਿਚ ਇਤਿਹਾਸਕ ਲਾਹੌਰ ਕਿਲ੍ਹੇ ਦੇ ਅੰਦਰ ਭਗਵਾਨ ਰਾਮ (Lord Rama) ਦੇ ਪੁੱਤਰ ਲਵ ਨੂੰ ਸਮਰਪਿਤ ਆਇਰਨ ਟੈਂਪਲ ਨੂੰ ਪੂਰੀ ਤਰ੍ਹਾਂ ਜਨਤਾ ਲਈ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ । ਲਵ ਮੰਦਰ ਲਾਹੌਰ ਕਿਲੇ ਦੇ ਕੰਪਲੈਕਸ ਅੰਦਰ ਆਪਸ ਵਿਚ ਜੁੜੇ ਕਮਰਿਆਂ ਦਾ ਹੈ...
ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿਚ ਕੀਤੀ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ

ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿਚ ਕੀਤੀ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ

ਮੋਹਾਲੀ, 28 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ (Mohali Court) ਵਿਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ (Chargesheet filed) ਕੀਤੀ ਗਈ ਹੈ । ਕਿਸ ਮਾਮਲੇ ਵਿਚ ਕੀਤੀ ਗਈ ਹੈ ਚਾਰਜਸ਼ੀਟ ਦਾਇਰ ਵਿਜੀਲੈਂਸ (Vigilance) ਵਲੋਂ ਜੋ ਮੋਹਾਲੀ ਅਦਾਲਤ ਵਿਚ ਹਰਪ੍ਰੀਤ...
ਵਿਧਾਇਕ ਪਠਾਣਮਾਜਰਾ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਪੁਲਸ ਫੋਰਸ ਪਹੁੰਚੀ

ਵਿਧਾਇਕ ਪਠਾਣਮਾਜਰਾ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਪੁਲਸ ਫੋਰਸ ਪਹੁੰਚੀ

ਪਟਿਆਲਾ, 28 ਜਨਵਰੀ, 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਦੀ ਸਰਕਾਰੀ ਕੋਠੀ ਨੂੰ ਖਾਲੀ ਕਰਵਾਉਣ ਲਈ ਪੁਲਸ ਫੋਰਸ (Police force) ਪਹੁੰਚ ਗਈ ਹੈ । ਪਠਾਣਮਾਜਰਾ ਦੀ ਪਤਨੀ ਦੇ ਕੋਠੀ ਅੰਦਰ ਹੋਣ ਦੇ ਚਲਦਿਆਂ ਲੇਡੀਜ ਪੁਲਸ ਵੀ ਹੈ ਨਾਲ ਜੋ...