by Moderator | Jan 13, 2026 | Breaking, Crime, India, India News, Latest News, News
ਹਰਦੋਈ, 13 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਹਰਦੋਈ ਜ਼ਿਲੇ ਦੇ ਪਾਲੀ ਥਾਣਾ ਕੰਪਲੈਕਸ ‘ਚ ਇਕ ਸਨਸਨੀਖੇਜ਼ ਘਟਨਾ ਵਾਪਰੀ, ਜਦੋਂ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਥਾਣੇ ਦੇ ਅੰਦਰ ਹੀ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਇਹ ਘਟਨਾ ਪੁਲਸ ਦੀ ਮੌਜੂਦਗੀ ‘ਚ ਵਾਪਰੀ, ਜਿਸ ਨਾਲ...
by Moderator | Jan 13, 2026 | Breaking, Latest News, News, PUNJAB, Punjab News, Uncategorized
ਚੰਡੀਗੜ੍ਹ, 13 ਜਨਵਰੀ 2026 : ਪੰਜਾਬ ਪੁਲਿਸ (Punjab Police) ਵੱਲੋਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ (Atishi) ਦੀ ਵਾਇਰਲ ਵੀਡੀਓ ਦੇ ਮਾਮਲੇ ਵਿਚ ਜਲੰਧਰ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ. ਆਈ. ਆਰ. ਦੇ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੇ ਸਪੀਕਰ (Delhi Assembly Speaker) ਤੋਂ 10 ਦਿਨਾਂ ਦੀ ਮੋਹਲਤ ਮੰਗੀ ਹੈ...
by Moderator | Jan 12, 2026 | Breaking, Latest News, News, Politics, PUNJAB, Punjab News
ਚੰਡੀਗੜ੍ਹ, 12 ਜਨਵਰੀ 2026 : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ (Appointment letter) ਸੌਂਪੇ । ਇਹ ਨਿਯੁਕਤੀਆਂ ਘਰ ਦੇ...
by Moderator | Jan 12, 2026 | Breaking, Latest News, News, Politics, PUNJAB, Punjab News
ਚੰਡੀਗੜ੍ਹ, 12 ਜਨਵਰੀ 2026 : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Punjab Chief Minister Health Insurance Scheme) ਜੋ ਪਹਿਲਾਂ 15 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਸੀ ਹੁਣ 22 ਜਨਵਰੀ ਨੂੰ ਸ਼ੁਰੂ ਹੋਵੇਗੀ । ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ (Health Minister Punjab) ਡਾਕਟਰ ਬਲਬੀਰ ਸਿੰਘ ਫ਼ਤਿਹਗੜ੍ਹ ਸਾਹਿਬ ਵਿਖੇ...
by Moderator | Jan 12, 2026 | Breaking, Latest News, News, PUNJAB, Punjab News, Uncategorized
ਚੰਡੀਗੜ੍ਹ, 12 ਜਨਵਰੀ 2026 : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸੋਮਵਾਰ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (N. S. A.) ਅਧੀਨ ਲਗਾਤਾਰ ਤੀਜੀ ਵਾਰ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ...