Patiala Help Club Logo
ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

ਚੰਡੀਗੜ੍ਹ 11 ਜਨਵਰੀ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ‘ਚ ਭਾਜਪਾ ਆਗੂਆਂ ਨੇ ਜੋ ਕੀਤਾ ਉਹ ਸ਼ਰਮਨਾਕ ਹੈ । ਪੰਜਾਬ ਗੁਰੂਆਂ, ਸੰਤਾਂ ਤੇ ਪੀਰਾਂ ਦੀ...
ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਕੋਲਕਾਤਾ, 10 ਜਨਵਰੀ 2026 : ਪੱਛਮੀ ਬੰਗਾਲ ਪੁਲਸ ਨੇ ਰਾਜਪਾਲ ਸੀ. ਵੀ. ਆਨੰਦ ਬੋਸ (Governor C. V. Anand Bose) ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਈ-ਮੇਲ ਭੇਜਣ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਲੋਕ ਭਵਨ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ।...
ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ (Hardoi District) ਦੇ ਟੜਿਆਵਾਂ ਇਲਾਕੇ ‘ਚ ਸ਼ੁੱਕਰਵਾਰ ਸਵੇਰੇ ਇਕ ਪਿੰਡ ਦੇ ਬਾਹਰ ਇਕ ਹੀ ਦਰੱਖਤ ‘ਤੇ ਫਾਹੇ ਨਾਲ ਲਟਕਦੀਆਂ (Hanging from a tree by a noose) 2 ਲਾਸ਼ਾਂ ਦੇ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ । ਪੁਲਸ ਨੇ ਇਨ੍ਹਾਂ ਨੂੰ...
ਜ਼ਮੀਨ ਬਦਲੇ ਨੌਕਰੀ ਘਪਲੇ ਵਿਚ ਲਾਲੂ ਪਰਿਵਾਰ ਸਮੇਤ 41 ਖ਼ਿਲਾਫ਼ ਦੋਸ਼ ਤੈਅ

ਜ਼ਮੀਨ ਬਦਲੇ ਨੌਕਰੀ ਘਪਲੇ ਵਿਚ ਲਾਲੂ ਪਰਿਵਾਰ ਸਮੇਤ 41 ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ, 10 ਜਨਵਰੀ 2026 : ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ (Court) ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ (Lalu Prasad Yadav), ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਖਿਲਾਫ਼ ਕਥਿਤ ਜ਼ਮੀਨ ਦੇ ਬਦਲੇ ਨੌਕਰੀ ਘਪਲੇ (Land-for-job scam) ਦੇ ਮਾਮਲੇ ‘ਚ...
ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ : ਸੁਪਰੀਮ ਕੋਰਟ

ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ : ਸੁਪਰੀਮ ਕੋਰਟ

ਨਵੀਂ ਦਿੱਲੀ, 10 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਦੇ ਮਾਮਲੇ ‘ਚ ਜਨਤਕ ਸੁਰੱਖਿਆ ਦੀਆਂ ਚਿੰਤਾਵਾਂ ਅਤੇ ਜਾਨਵਰਾਂ ਦੀ ਭਲਾਈ ਤੇ ਆਬਾਦੀ ਕੰਟਰੋਲ ਕਰਨ ਦੇ ਉਪਾਵਾਂ ‘ਤੇ 13 ਵਿਚਾਰ ਕੀਤਾ ਅਤੇ ਮਾਮਲੇ ਦੀ ਸੁਣਵਾਈ (Hearing) 13 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤੀ ।...