Patiala Help Club Logo
ਅਮਰੀਕਾ ‘ਚ 43 ਸਾਲਾਂ ਔਰਤ ਨੇ ਨਾਬਾਲਗ ਨਾਲ ਬਣਾਏ ਜਿਨਸੀ ਸਬੰਧ

ਅਮਰੀਕਾ ‘ਚ 43 ਸਾਲਾਂ ਔਰਤ ਨੇ ਨਾਬਾਲਗ ਨਾਲ ਬਣਾਏ ਜਿਨਸੀ ਸਬੰਧ

ਵਾਸ਼ਿੰਗਟਨ, 9 ਜਨਵਰੀ 2026 : ਅਮਰੀਕਾ ਦੇ ਫਲੋਰੀਡਾ (Florida) ‘ਚ ਇਕ 43 ਸਾਲ ਦੀ ਔਰਤ ਨੂੰ ਇਕ 16 ਸਾਲ ਦੇ ਲੜਕੇ ਨਾਲ ਜਿਨਸੀ ਸਬੰਧ (Sexual relations) ਬਣਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹ ਉਸ ਲੜਕੇ ਦੇ ਪਰਿਵਾਰ ਨੂੰ ਪਹਿਲਾਂ ਤੋਂ ਜਾਣਦੀ ਸੀ । ਇਹ ਪੂਰਾ ਮਾਮਲਾ ਪਿਛਲੇ ਮਹੀਨੇ ਦਸੰਬਰ...
ਹਾਈਕੋਰਟ ਨੇ ਕੀਤਾ ਪਵਿੱਤਰ ਸਰੂਪ ਗ਼ਾਇਬ ਮਾਮਲੇ ਵਿਚ ਦਾਇਰ ਪਟੀਸ਼ਨ ਦਾ ਨਿਪਟਾਰਾ

ਹਾਈਕੋਰਟ ਨੇ ਕੀਤਾ ਪਵਿੱਤਰ ਸਰੂਪ ਗ਼ਾਇਬ ਮਾਮਲੇ ਵਿਚ ਦਾਇਰ ਪਟੀਸ਼ਨ ਦਾ ਨਿਪਟਾਰਾ

ਚੰਡੀਗੜ੍ਹ, 8 ਜਨਵਰੀ 2026 :  ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੇ ਕਥਿਤ ਤੌਰ ‘ਤੇ ਗਾਇਬ ਹੋਣ ਦੇ ਸਬੰਧ ਵਿੱਚ ਸਰਕਾਰ ਵਿਰੁੱਧ ਦਾਇਰ ਕੀਤੀ ਗਈ ਬੇਅਦਬੀ ਪਟੀਸ਼ਨ (Sacrilege petition) ਦਾ ਨਿਪਟਾਰਾ ਕਰ ਦਿੱਤਾ ਹੈ । ਪੰਜਾਬ ਸਰਕਾਰ ਨੇ...
ਮਾਮਲਾ ਬਿਟਕੁਆਇਨ ਘਪਲੇ ਦਾ

ਮਾਮਲਾ ਬਿਟਕੁਆਇਨ ਘਪਲੇ ਦਾ

ਮੁੰਬਈ, 8 ਜਨਵਰੀ 2026 : ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ (Court) ਨੇ ਕਥਿਤ ਬਿਟਕੁਆਇਨ ਘਪਲੇ (Bitcoin scams) ਦੇ ਮਾਮਲੇ ‘ਚ ਕਾਰੋਬਾਰੀ ਰਾਜ ਕੁੰਦਰਾ (Raj Kundra) ਨੂੰ ਸੰਮਨ ਜਾਰੀ ਕਰਦਿਆਂ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਐਕਟ (Prevention of Money Laundering Act) (ਪੀ. ਐੱਮ. ਐੱਲ. ਏ.) ਤਹਿਤ ਸਜ਼ਾਯੋਗ...
ਪੰਜਾਬ ਸਰਕਾਰ ਦੇ ਦਖ਼ਲ ਨਾਲ ਰੁਕੇ 64 ਬਾਲ ਵਿਆਹ

ਪੰਜਾਬ ਸਰਕਾਰ ਦੇ ਦਖ਼ਲ ਨਾਲ ਰੁਕੇ 64 ਬਾਲ ਵਿਆਹ

ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ (Child Development Minister) ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ‘ਚੋਂ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ । ਜਿਸ ਦੇ ਚਲਦਿਆਂ ਕਈ ਥਾਵਾਂ ਤੇ ਬਾਲ ਵਿਆਹਾਂ ਨੂੰ ਰੋਕਿਆ ਵੀ...
ਮਹਾਰਾਸ਼ਟਰ ਕਾਂਗਰਸ ਦੇ ਉਪ ਪ੍ਰਧਾਨ ਹਿਦਾਇਤੁੱਲਾ ਦਾ ਕਤਲ

ਮਹਾਰਾਸ਼ਟਰ ਕਾਂਗਰਸ ਦੇ ਉਪ ਪ੍ਰਧਾਨ ਹਿਦਾਇਤੁੱਲਾ ਦਾ ਕਤਲ

ਅਕੋਲਾ (ਮਹਾਰਾਸ਼ਟਰ), 8 ਜਨਵਰੀ 2026 : ਇੱਥੇ ਅਕੋਲਾ ਜ਼ਿਲੇ ਦੀ ਇਕ ਮਸਜਿਦ ‘ਚ ਚਾਕੂ ਨਾਲ ਕੀਤੇ ਗਏ ਹਮਲੇ (Knife attacks) ਤੋਂ ਬਾਅਦ ਕਾਂਗਰਸ ਦੀ ਮਹਾਰਾਸ਼ਟਰ ਇਕਾਈ ਦੇ ਉਪ ਪ੍ਰਧਾਨ ਹਿਦਾਇਤੁੱਲਾ ਪਟੇਲ (66) ਨੇ ਇਲਾਜ ਦੌਰਾਨ ਦਮ ਤੋੜ (Died during treatment) ਦਿੱਤਾ । ਪੁਲਸ ਨੇ ਦੱਸਿਆ ਕਿ ਕਥਿਤ ਹਮਲਾਵਰ ਉਬੈਦ ਖਾਨ...