Patiala Help Club Logo
ਸਰਕਾਰ ਨੇ ਕੀਤਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ ਰਾਖਵਾਂਕਰਨ ਦੇਣ ਦਾ ਫੈਸਲਾ

ਸਰਕਾਰ ਨੇ ਕੀਤਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ ਰਾਖਵਾਂਕਰਨ ਦੇਣ ਦਾ ਫੈਸਲਾ

ਚੰਡੀਗੜ੍ਹ ,7 ਜਨਵਰੀ 2026 :  ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਫ਼ੈਸਲਾ ਕੀਤਾ ਹੈ । ਅਜਿਹਾ ਕਰਨ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ ਤੇ ਸਮਾਜਿਕ ਤੇ...
ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ

ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ

ਨਵੀਂ ਦਿੱਲੀ, 7 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਉਸ ਦੇ ਸਾਹਮਣੇ ਦਾਇਰ ਕੀਤੀਆਂ ਜਾ ਰਹੀਆਂ ਅੰਤ੍ਰਿਮ ਅਰਜ਼ੀਆਂ ਦੀ ਗਿਣਤੀ ਦਾ ਮੰਗਲਵਾਰ ਨੋਟਿਸ ਲਿਆ ਤੇ ਕਿਹਾ ਕਿ ਆਮ ਤੌਰ ‘ਤੇ ਇਨਸਾਨਾਂ ਦੇ ਮਾਮਲਿਆਂ ‘ਚ ਵੀ ਇੰਨੀ ਵੱਡੀ ਗਿਣਤੀ ‘ਚ ਅਰਜ਼ੀਆਂ ਨਹੀਂ...
ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

ਹਰਿਆਣਾ, 7 ਜਨਵਰੀ 2026 : ਚੰਗੇ ਭਵਿੱਖ ਦੀ ਭਾਲ ਵਿਚ ਹਰਿਆਣਾ ਦੇ ਕਰਨਾਲ ਤੋਂ ਸਪੇਨ (Spain) ਗਏ ਇਕ ਨੌਜਵਾਨ ਦੀ ਸਾਈਕਲ ਤੋਂ ਡਿੱਗਣ (Falling off a bicycle)ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਰਨ ਜਾ ਰਿਹਾ ਸੀ ਸਾਈਕਲ ਤੇ ਮਿਲੀ ਜਾਣਕਾਰੀ ਅਨੁਸਾਰ ਹਰਿਆਣਵੀ ਨੌਜਵਾਨ (Haryanvi youth) ਸਪੇਨ ਵਿਚ ਫੂਡ...
22 ਸਾਲਾ ਅਰਮਾਨ ਚੌਹਾਨ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ

22 ਸਾਲਾ ਅਰਮਾਨ ਚੌਹਾਨ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ

ਮੋਹਾਲੀ, 7 ਜਨਵਰੀ 2026 : ਕੈਨੇਡਾ ਦੇ ਓਨਟਾਰੀਓ (Ontario) ਵਿਖੇ ਸੜਕ ਹਾਦਸੇ ਵਿਚ ਪੰਜਾਬ ਦੇ ਮੋਹਾਲੀ (mohali) ਜ਼ਿਲ੍ਹੇ ਦੇ ਲਾਲਡੂ ਮੰਡੀ ਦੇ ਰਹਿਣ ਵਾਲੇ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ ਹੈ । ਘਟਨਾ ਦੇ ਕਾਰਨਾਂ ਦੀ ਪੁਲਸ ਵੱਲੋਂ ਜਾਂਚ ਕੀਤੀ ਜਾਰੀ ਹੈ । ਪਰਿਵਾਰ ਨੇ ਕੀਤੀ ਹਾਦਸੇ ਦੀ ਜਾਂਚ ਦੀ ਮੰਗ ਸੜਕ...
ਦਿੱਲੀ ‘ਚ ਮਕਾਨ ਨੂੰ ਅੱਗ ਲੱਗਣ ਕਾਰਨ 3 ਦੀ ਮੌਤ

ਦਿੱਲੀ ‘ਚ ਮਕਾਨ ਨੂੰ ਅੱਗ ਲੱਗਣ ਕਾਰਨ 3 ਦੀ ਮੌਤ

ਨਵੀਂ ਦਿੱਲੀ, 7 ਜਨਵਰੀ 2026 : ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ (Delhi Adarsh ​​Nagar) ‘ਚ ਇਕ ਮਕਾਨ ‘ਚ ਦੇਰ ਰਾਤ ਅੱਗ ਲੱਗਣ ਕਾਰਨ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ. ਐੱਮ. ਆਰ. ਸੀ.) ਦੇ ਇਕ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਦੇ 2 ਮੈਂਬਰਾਂ ਦੀ ਮੌਤ (Death of 2 members) ਹੋ ਗਈ । ਅਧਿਕਾਰੀਆਂ...