Patiala Help Club Logo
ਡਾ. ਬਿਲਾਲ ਮੱਲਾ ਦੀ 16 ਜਨਵਰੀ ਤੱਕ ਨਿਆਂਇਕ ਹਿਰਾਸਤ ‘ਚ ਵਾਧਾ

ਡਾ. ਬਿਲਾਲ ਮੱਲਾ ਦੀ 16 ਜਨਵਰੀ ਤੱਕ ਨਿਆਂਇਕ ਹਿਰਾਸਤ ‘ਚ ਵਾਧਾ

ਨਵੀਂ ਦਿੱਲੀ, 5 ਜਨਵਰੀ 2026 : ਦਿੱਲੀ ਦੀ ਇਕ ਅਦਾਲਤ (Delhi Court) ਨੇ 10 ਨਵੰਬਰ ਨੂੰ ਲਾਲ ਕਿਲੇ ਦੇ ਕੋਲ ਹੋਏ ਧਮਾਕਾ ਦੇ ਮਾਮਲੇ ਦੇ ਮੁਲਜ਼ਮਾਂ ‘ਚੋਂ ਇਕ ਡਾ. ਬਿਲਾਲ ਨਸੀਰ ਮੱਲਾ (Dr. Bilal Nasir Malla) ਨੂੰ 16 ਜਨਵਰੀ ਤੱਕ 13 ਦਿਨਾਂ ਦੀ ਨਿਆਂਇਕ ਹਿਰਾਸਤ (Judicial custody) ‘ਚ ਭੇਜ ਦਿੱਤਾ ਹੈ ।...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਪੰਜਾਬ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਪੰਜਾਬ ਨੂੰ ਕੀਤਾ ਤਲਬ

 ਅੰਮ੍ਰਿਤਸਰ, 5 ਜਨਵਰੀ 2026 : ਅੰਮ੍ਰਿਤਸਰ ਵਿਖੇ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ (Summon) ਕੀਤਾ ਗਿਆ ਹੈ । ਕਿਉਂ ਕੀਤਾ ਗਿਆ ਹੈ ਤਲਬ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ...
ਸਮਹਿਕ ਜਬਰ-ਜ਼ਨਾਹ ਪਿੱਛੋਂ ਬੱਚੀ ਦੀ ਹੱਤਿਆ ਕਰਕੇ ਲਾਸ਼ ਤੀਜੀ ਮੰਜ਼ਿਲ ਤੋਂ ਸੁੱਟੀ

ਸਮਹਿਕ ਜਬਰ-ਜ਼ਨਾਹ ਪਿੱਛੋਂ ਬੱਚੀ ਦੀ ਹੱਤਿਆ ਕਰਕੇ ਲਾਸ਼ ਤੀਜੀ ਮੰਜ਼ਿਲ ਤੋਂ ਸੁੱਟੀ

ਸਿਕੰਦਰਾਬਾਦ, 5 ਜਨਵਰੀ 2026 : ਉਦਯੋਗਿਕ ਖੇਤਰ ਦੇ ਇਕ ਪਿੰਡ ਤੋਂ ਭਿਆਨਕ ਘਟਨਾ ਸਾਹਮਣੇ ਆਈ ਹੈ । ਜਿਸ ਤਹਿਤ 2 ਨੌਜਵਾਨਾਂ ਨੇ 6 ਸਾਲ ਦੀ ਇਕ ਬੱਚੀ ਨਾਲ ਸਮੂਹਿਕ ਜਬਰ-ਜਨਾਹ (Gang rape) ਕੀਤਾ । ਫਿਰ ਉਨ੍ਹਾਂ ਉਸ ਦੀ ਗਲਾ ਘੁੱਟ ਕੇ ਹੱਤਿਆ (Murder by strangulation) ਕਰ ਦਿੱਤੀ । ਆਪਣੀ ਪਛਾਣ ਲੁਕਾਉਣ ਲਈ ਮੁਲਜ਼ਮਾਂ ਨੇ ਉਸ...
ਕਾਨਪੁਰ ‘ਚ ਬੀ. ਏ. ਐਮ. ਐਸ. ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਕਾਨਪੁਰ ‘ਚ ਬੀ. ਏ. ਐਮ. ਐਸ. ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਕਾਨਪੁਰ, 5 ਜਨਵਰੀ 2026 : ਕਾਨਪੁਰ ਦੇ ਆਈ. ਆਈ. ਟੀ. (IIT Kanpur) ਦੇ ਇਕ ਵਿਦਿਆਰਥੀ ਦੀ ਕੁਝ ਦਿਨ ਪਹਿਲਾਂ ਹੋਈ ਮੌਤ ਤੋਂ ਬਾਅਦ ਹੁਣ ਇਕ ਪ੍ਰਾਈਵੇਟ ਆਯੁਰਵੈਦਿਕ ਮੈਡੀਕਲ ਕਾਲਜ (Private Ayurvedic Medical College) ਦੇ ਬੀ. ਏ. ਐੱਮ. ਐੱਸ. ਦੇ ਵਿਦਿਆਰਥੀ (Student) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ । ਉਸ...
ਐਨ. ਆਈ. ਏ. ਨੇ ਕੀਤੀ ਨੀਮਰਾਣਾ ਹੋਟਲ ਗੋਲੀਬਾਰੀ ਮਾਮਲੇ ‘ਚ ਚਾਰਜਸ਼ੀਟ ਦਾਖਲ

ਐਨ. ਆਈ. ਏ. ਨੇ ਕੀਤੀ ਨੀਮਰਾਣਾ ਹੋਟਲ ਗੋਲੀਬਾਰੀ ਮਾਮਲੇ ‘ਚ ਚਾਰਜਸ਼ੀਟ ਦਾਖਲ

ਨਵੀਂ ਦਿੱਲੀ, 5 ਜਨਵਰੀ 2026 : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) (N. I. A.) ਨੇ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ 2024 ਦੇ ਨੀਮਰਾਣਾ ਹੋਟਲ ਗੋਲੀਬਾਰੀ (Neemrana Hotel Shooting) ਮਾਮਲੇ ਵਿਚ ਕਥਿਤ ਤੌਰ ‘ਤੇ ਸ਼ਾਮਲ 2 ਮੁੱਖ ਹਮਲਾਵਰਾਂ (ਮੁੱਖ ਹਮਲਾਵਰਾਂ) ਖਿਲਾਫ ਚਾਰਜਸ਼ੀਟ ਦਾਖਲ (Chargesheet...