by Moderator | Jan 2, 2026 | Breaking, India News, Latest News, PUNJAB, Punjab News, Uncategorized
ਚੰਡੀਗੜ੍ਹ, 2 ਜਨਵਰੀ 2026 : ਕੇਂਦਰੀ ਭੂਮੀਗਤ ਜਲ ਬੋਰਡ (Central Ground Water Board) ਨੇ ਪੰਜਾਬ ਦੇ ਭੂਮੀਗਤ ਪਾਣੀ ਸਬੰਧੀ ਅੰਕੜਾ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਕਿੰਨੇ ਜ਼ਿਲਿਆਂ ਵਿਚ ਪਾਣੀ ਜਹਿਰੀਲਾ (Water is poisonous ) ਹੁੰਦਾ ਜਾ ਰਿਹਾ ਹੈ । ਕਿਹੜੇ ਕਿਹੜੇ ਜ਼ਿਲਿਆਂ ਦੀ ਕੀਤੀ ਗਈ ਹੈ ਗੱਲ ਰਿਪੋਰਟ ਵਿੱਚ ਜਿਹੜੇ...
by Moderator | Jan 2, 2026 | Breaking, Haryana, Latest News, News, Uncategorized
ਹਰਿਆਣਾ, 2 ਜਨਵਰੀ 2026 : ਹਰਿਆਣਾ ਦੇ ਸ਼ਹਿਰ ਪਾਣੀਪਤ ਦੀ ਸੈਣੀ ਕਲੋਨੀ (Saini Colony of Panipat) ਵਿਖੇ ਇੱਕ ਕਾਰਪੇਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਕਿ ਥੋੜ੍ਹੇ ਹੀ ਸਮੇਂ ਵਿੱਚ ਪੂਰੀ ਫੈਕਟਰੀ ਸੜ ਕੇ ਸੁਆਹ ਹੋ ਗਈ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਅੱਗ ਕਾਰਨ ਹੋਇਆ ਨੁਕਸਾਨ ਬਹੁਤ ਜ਼ਿਆਦਾ...
by Moderator | Jan 2, 2026 | Breaking, Latest News, News, PUNJAB, Punjab News, Uncategorized
ਜਲੰਧਰ, 2 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਵਿਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ (Kamal Kaur alias Kanchan Kumari) ਦੇ ਕਤਲ ਲਈ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ ।...
by Moderator | Jan 2, 2026 | Breaking, India, India News, Latest News, News, Uncategorized
ਨਵੀਂ ਦਿੱਲੀ, 2 ਜਨਵਰੀ 2026 : ਭਾਰਤ ਦੇਸ਼ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ (Railway Minister Ashwini Vaishnav) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਕੋਲਕਾਤਾ ਅਤੇ ਗੁਹਾਟੀ (Kolkata and Guwahati) ਵਿਚਾਲੇ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ (First Vande Bharat sleeper train) ਨੂੰ...
by Moderator | Jan 2, 2026 | Breaking, Crime, Latest News, News, PUNJAB, Punjab News
ਚੰਡੀਗੜ੍ਹ 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਜਿਸਦਾ ਨਾਮ ਨਸ਼ਿਆਂ ਵਿਰੁੱਧ ਜੰਗ ਹੈ ਤਹਿਤ 10 ਮਹੀਨਿਆਂ ਵਿਚ 1849 ਕਿਲੋਗ੍ਰਾਮ ਹੈਰੋਇਨ ਸਮੇਤ 42 ਹਜ਼ਾਰ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...