Patiala Help Club Logo
ਬਿਰਧ ਆਸ਼ਰਮ `ਚ ਅੱਗ ਲੱਗਣ ਕਾਰਨ 16 ਬਜ਼ੁਰਗਾਂ ਦੀ ਮੌਤ

ਬਿਰਧ ਆਸ਼ਰਮ `ਚ ਅੱਗ ਲੱਗਣ ਕਾਰਨ 16 ਬਜ਼ੁਰਗਾਂ ਦੀ ਮੌਤ

ਮਨਾਡੋ (ਇੰਡੋਨੇਸ਼ੀਆ), 30 ਦਸੰਬਰ 2025 : ਇੰਡੋਨੇਸ਼ੀਆ (Indonesia) ਦੇ ਇਕ ਬਿਰਧ ਆਸ਼ਰਮ (Old age home) ਵਿਚ ਐਤਵਾਰ ਨੂੰ ਅੱਗ ਲੱਗਣ ਕਾਰਨ 16 ਬਜ਼ੁਰਗਾਂ ਦੀ ਮੌਤ ਹੋਣ ਦੀ ਖਬਰ ਹੈ । ਇਹ ਜਾਣਕਾਰੀ ਸੋਮਵਾਰ ਨੂੰ ਪੁਲਸ ਨੇ ਦਿੱਤੀ । ਪੁਲਸ ਨੇ ਕੀ ਦੱਸਿਆ ਪੁਲਸ ਨੇ ਦੱਸਿਆ ਕਿ ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਦੇ ਮਨਾਡੋ...
ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੰਜਾਬ ਵਿਚ ਰੋਜ਼ਗਾਰ ਦੇ ਮੌਕੇ ਹੀ ਮੌਕੇ : ਅਰੋੜਾ

ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੰਜਾਬ ਵਿਚ ਰੋਜ਼ਗਾਰ ਦੇ ਮੌਕੇ ਹੀ ਮੌਕੇ : ਅਰੋੜਾ

ਚੰਡੀਗੜ੍ਹ 30 ਦਸੰਬਰ 2025 : ਪੰਜਾਬ ਦੇ ਹੁਨਰਮੰਦ ਨੌਜਵਾਨਾ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Bhagwant Singh mann) ਦੀ ਸਰਕਾਰ ਵਲੋਂ ਰੋਜ਼ਗਾਰ ਦੇ ਮੌਕੇ ਹੀ ਮੌਕੇ ਪੈਦਾ ਕਰਨ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਰੋਜ਼ਗਾਰ ਦੇ ਮੌਕਿਆਂ ਨਾਲ ਰੁਕੇਗਾ ਪੰਜਾਬ ਦੇ ਨੌਜਵਾਨਾਂ ਦਾ ਰੋਜ਼ਗਾਰ ਦੀ ਭਾਲ...
ਕੀਰਤਨ ਮਾਮਲੇ ਵਿਚ ਜਸਬੀਰ ਜੱਸੀ ਨੇ ਦਿੱਤਾ ਸਪੱਸ਼ਟੀਕਰਨ

ਕੀਰਤਨ ਮਾਮਲੇ ਵਿਚ ਜਸਬੀਰ ਜੱਸੀ ਨੇ ਦਿੱਤਾ ਸਪੱਸ਼ਟੀਕਰਨ

ਜਲੰਧਰ, 30 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ (Singer jasbir jassi) ਜੋ ਕਿ ਹਾਲ ਹੀ ਦੇ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਬਦ ਗਾਉਣ ਅਤੇ ਕੀਰਤਨ ਕਰਨ ਲਈ ਆਲੋਚਨਾ ਦੇ ਘੇਰੇ ਵਿੱਚ ਆਏ ਸਨ ਨੇ ਆਪਣਾ ਸਪੱਸ਼ਟੀਕਰਨ (Explanation) ਦਿੱਤਾ ਹੈ । ਜਥੇਦਾਰ ਨੇ ਲਿਆ ਸੀ ਅਜਿਹਾ ਕਰਨ ਦਾ ਸਖ਼ਤ ਨੋਟਿਸ ਦੱਸਣਯੋਗ ਹੈ...
ਪੀ. ਐਸ. ਈ. ਬੀ. ਨੇ ਕੀਤੀ 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਪੀ. ਐਸ. ਈ. ਬੀ. ਨੇ ਕੀਤੀ 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ (Datasheet) ਜਾਰੀ ਕਰ ਦਿੱਤੀ ਹੈ । ਕਦੋਂ ਕਰਵਾਈਆਂ ਜਾਣਗੀਆਂ ਪ੍ਰੀਖਿਆਵਾਂ ਪੰਜਾਬ ਸਿੱਖਿਆ ਬੋਰਡ ਦੇ ਮੁਤਾਬਕ ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12...
ਸ਼ਾਰਦੁਲ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਮੁੰਬਈ ਨੇ ਛੱਤੀਸਗੜ੍ਹ ਨੂੰ ਹਰਾਇਆ

ਸ਼ਾਰਦੁਲ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਮੁੰਬਈ ਨੇ ਛੱਤੀਸਗੜ੍ਹ ਨੂੰ ਹਰਾਇਆ

ਜੈਪੁਰ, 30 ਦਸੰਬਰ 2025 : ਕਪਤਾਨ ਸ਼ਾਰਦੁਲ ਠਾਕੁਰ (Captain Shardul Thakur) ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਮੁੰਬਈ ਨੇ ਵਿਜੇ ਹਜ਼ਾਰੇ ਵਨ ਡੇ ਟਰਾਫੀ ਦੇ ਗਰੁੱਪ-ਸੀ ਮੈਚ ਵਿਚ ਸੋਮਵਾਰ ਨੂੰ ਇੱਥੇ ਛੱਤੀਸਗੜ੍ਹ ਨੂੰ 9 ਵਿਕਟਾਂ ਨਾਲ ਹਰਾ ਕੇ ਆਪਣੀ ਜਿੱਤ ਦੀ ਹੈਟ੍ਰਿਕ ਪੂਰੀ ਕੀਤੀ। ਪੰਜ ਓਵਰਾਂ ਵਿਚ ਹੀ ਛੱਤੀਸਗੜ੍ਹ ਦਾ ਸਕੋਰ 4...