Patiala Help Club Logo
ਸੀ. ਐੱਮ. ਰੇਖਾ ਗੁਪਤਾ `ਤੇ ਹਮਲੇ ਦੇ ਮੁਲਜ਼ਮਾਂ ਵਿਰੁੱਧ ਦੋਸ਼ ਤੈਅ

ਸੀ. ਐੱਮ. ਰੇਖਾ ਗੁਪਤਾ `ਤੇ ਹਮਲੇ ਦੇ ਮੁਲਜ਼ਮਾਂ ਵਿਰੁੱਧ ਦੋਸ਼ ਤੈਅ

ਨਵੀਂ ਦਿੱਲੀ, 27 ਦਸੰਬਰ 2025 : ਦਿੱਲੀ ਦੀ ਇਕ ਅਦਾਲਤ (Delhi Court) ਨੇ ਸ਼ੁੱਕਰਵਾਰ ਨੂੰ ਇਸ ਸਾਲ ਦੇ ਸ਼ੁਰੂ ਵਿਚ ਇਕ ਜਨਤਕ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Chief Minister Rekha Gupta) `ਤੇ ਹਮਲਾ ਕਰਨ ਦੇ 2 ਮੁਲਜ਼ਮਾਂ ਵਿਰੁੱਧ ਰਸਮੀ ਤੌਰ `ਤੇ ਦੋਸ਼ ਤੈਅ ਕੀਤੇ ਹਨ । ਬੰਦ ਕਮਰੇ `ਚ ਹੋਵੇਗੀ ਮਾਮਲੇ...
ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 27 ਦਸੰਬਰ 2025 : ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਮੀਟਿੰਗ ਵਿਚ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਅਤੇ ਹੋਰ ਸੀਨੀਅਰ ਅਧਿਕਾਰੀ ਵੀ...
ਚੀਨ `ਚ `ਦੁਨੀਆ ਦੀ ਸਭ ਤੋਂ ਲੰਬੀ` ਐਕਸਪ੍ਰੈੱਸ-ਵੇਅ ਸੁਰੰਗ ਸ਼ੁਰੂ

ਚੀਨ `ਚ `ਦੁਨੀਆ ਦੀ ਸਭ ਤੋਂ ਲੰਬੀ` ਐਕਸਪ੍ਰੈੱਸ-ਵੇਅ ਸੁਰੰਗ ਸ਼ੁਰੂ

ਬੀਜਿੰਗ, 27 ਦਸੰਬਰ 2025 : ਚੀਨ ਦੇ ਸ਼ਿਨਜਿਆਂਗ ਸੂਬੇ (China’s Xinjiang Province) `ਚ 22.13 ਕਿਲੋਮੀਟਰ ਲੰਬੀ ਸੁਰੰਗ (Tunnel) ਨੂੰ ਆਵਾਜਾਈ ਲਈ ਸ਼ੁੱਕਰਵਾਰ ਨੂੰ ਖੋਲ੍ਹ ਦਿੱਤਾ ਗਿਆ । ਚੀਨ ਨੇ ਦਾਅਵਾ ਕੀਤਾ ਕਿ ਇਹ `ਦੁਨੀਆ ਦੀ ਸਭਤੋਂ ਲੰਬੀ ਸੁਰੰਗ` ਹੈ । ਕਈ ਘੰਟਿਆਂ ਦੀ ਖਤਰਨਾਕ ਪਹਾੜੀ ਯਾਤਰਾ ਹੋਵੇਗੀ 20 ਮਿੰਟ...
ਪੰਜਾਬ ਸਰਕਾਰ ਨੇ ਕੀਤਾ ਭ੍ਰਿਸ਼ਟਾਚਾਰ ਤਹਿਤ ਐਸ. ਐਸ. ਪੀ. ਵਿਜੀਲੈਂਸ ਨੂੰ ਮੁਅੱਤਲ

ਪੰਜਾਬ ਸਰਕਾਰ ਨੇ ਕੀਤਾ ਭ੍ਰਿਸ਼ਟਾਚਾਰ ਤਹਿਤ ਐਸ. ਐਸ. ਪੀ. ਵਿਜੀਲੈਂਸ ਨੂੰ ਮੁਅੱਤਲ

ਅੰਮ੍ਰਿਤਸਰ, 27 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਚ ਬਤੌਰ ਵਿਜੀਲੈਂਸ ਦੇ ਐਸ. ਐਸ. ਪੀ. (S. S. P. of Vigilance) ਤਾਇਨਾਤ ਲਖਬੀਰ ਸਿੰਘ ਨੂੰ ਮੁਅੱਤਲ (Suspension) ਕਰ ਦਿੱਤਾ ਗਿਆ ਹੈ । ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਇੱਕ ਉਸਾਰੀ ਕੰਪਨੀ ਤੋਂ ਬਾਅਦ ਇੱਕ ਸੀਨੀਅਰ ਆਈ. ਏ. ਐਸ. ਅਧਿਕਾਰੀ ਦੀ...
ਸੀਰੀਆ ਦੀ ਮਸਜਿਦ `ਤੇ ਹੋਏ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਤੇ 18 ਜ਼ਖ਼ਮੀ

ਸੀਰੀਆ ਦੀ ਮਸਜਿਦ `ਤੇ ਹੋਏ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਤੇ 18 ਜ਼ਖ਼ਮੀ

ਬੇਰੂਤ, 27 ਦਸੰਬਰ 2025 : ਸੀਰੀਆ (Syria) ਦੇ ਸ਼ਹਿਰ ਹੋਮਸ (City Homes) ਵਿੱਚ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਇੱਕ ਬੰਬ ਧਮਾਕਾ (Bomb explosion) ਹੋਇਆ, ਜਿਸ ਵਿੱਚ ਘੱਟੋ-ਘੱਟ ਅੱਠ ਲੋਕ ਮਾਰੇ ਗਏ ਅਤੇ 18 ਹੋਰ ਜ਼ਖਮੀ ਹੋ ਗਏ, ਅਧਿਕਾਰੀਆਂ ਨੇ ਦੱਸਿਆ। ਮੁੱਢਲੀ ਜਾਂਚ ਵਿਚ ਮਸਜਿਦ ਅੰਦਰ ਵਿਸਫੋਟਕ ਯੰਤਰ...