Patiala Help Club Logo

ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ’ਚ ਹੋਏ ਸ਼ਾਮਲ

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਰਾ ਗਿਆਨ ਸਿੰਘ ਮਾਨ (Gian Singh Mann) ਭਾਰਤੀ ਜਨਤਾ ਪਾਰਟੀ ਵਿਚ ਅੱਜ ਸ਼ਾਮਲ ਹੋ ਗਏ ਹਨ ਦਾ ਸਮਾਚਾਰ ਮਿਲਿਆ ਹੈ ।

ਕਿਸ ਨੇ ਕੀਤਾ ਸਵਾਗਤ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ਵਿਚ ਮੁੱਖ ਮੰਤਰੀ ਦੇ ਤੌਰ ‘ਤੇ ਅਗਵਾਈ ਕਰ ਰਹੇ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ (BJP) ਵਿਚ ਸ਼ਾਮਲ ਹੋ ਗਏ ਹਨ । ਜਿਨ੍ਹਾਂ ਦਾ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਬਰਨਾਲਾ ਤੋਂ ਬਲਜਿੰਦਰ ਸਿੰਘ ਵੀ ਪਾਰਟੀ ਵਿਚ ਸ਼ਾਮਲ ਹੋਏ ਹਨ । ਸੁਨੀਲ ਜਾਖੜ ਨੇ ਕਿਹਾ ਕਿ ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ।

Advertisement