ਚੰਡੀਗੜ੍ਹ, 19 ਨਵੰਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਲੀਡਰ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਵਿਚ ਮੁੱਖ ਮੰਤਰੀ ਹਰਿਆਣਾ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ ਗਈ ਹੈ । ਕੌਣ ਹੈ ਇਹ ਆਮ ਆਦਮੀ ਪਾਰਟੀ ਦਾ ਆਗੂ ਮਿਲੀ ਜਾਣਕਾਰੀ ਅਨੁਸਾਰ ਅੱਜ ਮੋਗਾ ਵਿਖੇ ਜੋ ਇਕ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਲੋਂ ਭਾਰਤੀ...









