ਵਾਰਾਣਸੀ, 6 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਵਾਰਾਣਸੀ ਦੀ ਪੁਲਸ ਨੇ ਕੈਬਨਿਟ ਮੰਤਰੀ ਦੇ ਗੰਨਮੈਨ ਨੂੰ ਸੈਕਸ਼ ਸ਼ੋਸ਼ਣ (Sexual abuse) ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ । ਕਿਸ ਕੈਬਨਿਟ ਮੰਤਰੀ ਦੇ ਗੰਨਮੈਨ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਵਾਰਾਣਸੀ ਪੁਲਸ ਨੇ ਉੱਤਰ...









