ਪ੍ਰਧਾਨ ਮੰਤਰੀ ਨੇ ਦਿੱਤੀ ਪਹਿਲੀ ਭਾਰਤ ਸਲੀਪਰ ਰੇਲ ਗੱਡੀ ਨੂੰ ਝੰਡੀ

ਪ੍ਰਧਾਨ ਮੰਤਰੀ ਨੇ ਦਿੱਤੀ ਪਹਿਲੀ ਭਾਰਤ ਸਲੀਪਰ ਰੇਲ ਗੱਡੀ ਨੂੰ ਝੰਡੀ

ਕੋਲਕਾਤਾ, 17 ਜਨਵਰੀ 2026 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੇ ਅੱਜ ਪੱਂਛਮੀ ਬੰਗਾਲ ਦੇ ਮਾਲਦਾ ਵਿਚ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਰੇਲ (First Vande Bharat sleeper train) ਗੱਡੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ । ਕਿਥੇ ਤੋਂ ਕਿਥੇ ਤੱਕ ਚੱਲੇਗੀ ਰੇਲ ਪ੍ਰਾਪਤ...

ਭਾਖੜਾ ਵਿਚ ਛਾਲ ਮਾਰ ਕੇ ਖੁਦਕੁ਼ਸ਼ੀ ਕਰਨ ਵਾਲੀ ਮਹਿਲਾ ਦੀ ਲਾਸ਼ ਮਿਲੀ

ਭਾਖੜਾ ਵਿਚ ਛਾਲ ਮਾਰ ਕੇ ਖੁਦਕੁ਼ਸ਼ੀ ਕਰਨ ਵਾਲੀ ਮਹਿਲਾ ਦੀ ਲਾਸ਼ ਮਿਲੀ

ਪਟਿਆਲਾ, 17 ਜਨਵਰੀ 2026 : ਜਿ਼ਲਾ ਪਟਿਆਲਾ ਦੇ ਸ਼ਹਿਰ ਰਾਜਪੁਰਾ (Rajpura) ਦੀ ਵਸਨੀਕ ਇਕ ਮਹਿਲਾ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਤੋਂ ਬਾਅਦ ਲਾਸ਼ ਬਰਾਮਦ (Body recovered) ਹੋਈ ਹੈ । ਕੌਣ ਹੈ ਮਹਿਲਾ ਜਿਸਨੇ ਅਜਿਹਾ ਕਦਮ ਚੁੱਕਿਆ ਰਾਜਪੁਰਾ ਦੀ ਵਸਨੀਕ ਇੱਕ ਔਰਤ ਜਿਸਦੀ ਪਛਾਣ ਅਮਨ ਕੌਰ (Aman...

ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾਈ ਜਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ

ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾਈ ਜਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ

ਚੰਡੀਗੜ੍ਹ, 17 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਆਤਿਸ਼ੀ ਵੀਡੀਓ ਜਾਂਚ ਮਾਮਲੇ ਵਿਚ ਪੰਜਾਬ ਜਾਂ ਦਿੱਲੀ ਦੀਆਂ ਜਾਂਚ ਰਿਪੋਰਟਾਂ (Inspection reports) ਤੇ ਭਰੋਸਾ ਨਾ ਹੋਣ ਤੇ ਸੀ. ਬੀ. ਆਈ. ਤੋਂ ਜਾਂਚ (C. B. I. investigation) ਕਰਵਾਉਣ ਲਈ ਵੀ ਆਖ...

ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਸਟਿਸ ਵਰਮਾ ਦੀ ਪਟੀਸ਼ਨ

ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਸਟਿਸ ਵਰਮਾ ਦੀ ਪਟੀਸ਼ਨ

ਨਵੀਂ ਦਿੱਲੀ, 17 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ (Judge Yashwant Verma) ਦੀ ਉਸ ਪਟੀਸ਼ਨ ਨੂੰ ਖਾਰਿਜ (Petition dismissed) ਕਰ ਦਿੱਤਾ ਜਿਸ `ਚ ਉਨ੍ਹਾਂ ਨੇ ਲੋਕ ਸਭਾ ਸਪੀਕਰ ਦੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੇ ਮਤੇ ਨੂੰ ਸਵੀਕਾਰ ਕਰਨ ਦੇ...

ਮਾਮਲਾ 1000 ਕਰੋੜ ਰੁਪਏ ਤੋਂ ਵੱਧ ਦਾ ਗੈਰ-ਕਾਨੂੰਨੀ ਲੈਣ-ਦੇਣ ਦਾ

ਮਾਮਲਾ 1000 ਕਰੋੜ ਰੁਪਏ ਤੋਂ ਵੱਧ ਦਾ ਗੈਰ-ਕਾਨੂੰਨੀ ਲੈਣ-ਦੇਣ ਦਾ

ਨਵੀਂ ਦਿੱਲੀ, 17 ਜਨਵਰੀ 2026 : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) (C. B. I.) ਨੇ ਸਾਈਬਰ ਅਪਰਾਧ ਅਤੇ ਹੋਰ ਗੈਰ-ਕਾਨੂੰਨੀ ਸਰਗਰਮੀਆਂ ਤੋਂ ਕਮਾਈ ਗਈ 1000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਲੈਣ-ਦੇਣ ਦੇ ਮਕਸਦ ਨਾਲ `ਮਿਊਲ` ਖਾਤੇ ਖੋਲ੍ਹਣ ਦੇ ਦੋਸ਼ ਹੇਠ ਪੰਜਾਬ ਐਂਡ ਸਿੰਧ ਬੈਂਕ (Punjab and Sind Bank) (ਪੀ. ਐੱਸ....

ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਦੋ ਜਣਿਆਂ ਨੂੰ ਹੋਈ ਚਾਰ-ਚਾਰ ਸਾਲ ਦੀ ਕੈਦ

ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਦੋ ਜਣਿਆਂ ਨੂੰ ਹੋਈ ਚਾਰ-ਚਾਰ ਸਾਲ ਦੀ ਕੈਦ

ਚੰਡੀਗੜ੍ਹ 17 ਜਨਵਰੀ 2026 : ਪੰਜਾਬ ਵਿਚ ਭ੍ਰਿਸ਼ਟਾਚਾਰ (Corruption) ਵਿਰੁੱਧ ਵਿਜੀਲੈਂਸ ਵਲੋਂ ਕੀਤੀ ਗਈ ਕਾਰਵਾਈ ਤਹਿਤ ਪਕੜੇ ਦੋ ਜਣਿਆਂ ਨੂੰ ਅੱਜ ਮਾਨਯੋਗ ਅਦਾਲਤ ਵਲੋਂ ਦੋਸ਼ ਸਾਬਤ ਹੋਣ ਤੇ ਚਾਰ-ਚਾਰ ਸਾਲ ਦੀ ਕੈਦ (Four years in prison) ਦੀ ਸਜ਼ਾ ਸੁਣਾਈ ਹੈ । ਕੌਣ ਹਨ ਦੋ ਜਿਨ੍ਹਾਂ ਨੂੰ ਸੁਣਾਈ ਗਈ ਹੈ ਸਜ਼ਾ...

ਸੜਕੀ ਹਾਦਸੇ ਵਿਚ ਕਾਰ ਸਮੇਤ ਜਿੰਦਾ ਦੋ ਸੜੇ

ਸੜਕੀ ਹਾਦਸੇ ਵਿਚ ਕਾਰ ਸਮੇਤ ਜਿੰਦਾ ਦੋ ਸੜੇ

ਸੰਗਰੂਰ, 17 ਜਨਵਰੀ 2026 : ਪੰਜਾਬ ਦੇ ਜਿ਼ਲਾ ਸੰਗਰੂਰ (District Sangrur) ਦੇ ਸੂਲਰ ਘਰਾਟ ਨੇੜੇ ਸੜਕੀ ਹਾਦਸਾ (Road accident) ਵਾਪਰਨ ਕਾਰਨ ਜਿਥੇ ਕਾਰ ਸੜ ਕੇ ਸੁਆਹ ਹੋ ਗਈ, ਉਥੇ ਕਾਰ ਵਿਚ ਸਵਾਰ ਦੋ ਜਣੇ ਵੀ ਜਿਊਂਦੇ ਸੜ ਗਏ । ਕਿਵੇਂ ਵਾਪਰਿਆ ਹਾਦਸਾ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੇ ਸੂਲਰ ਘਰਾਟ ਨੇੜੇ ਜੋ ਭਿਆਨਕ ਸੜਕ...

ਆਈ. ਆਰ. ਸੀ. ਟੀ. ਸੀ. ਘਪਲਾ ਮਾਮਲਾ

ਆਈ. ਆਰ. ਸੀ. ਟੀ. ਸੀ. ਘਪਲਾ ਮਾਮਲਾ

ਨਵੀਂ ਦਿੱਲੀ, 17 ਜਨਵਰੀ 2026 : ਦਿੱਲੀ ਹਾਈ ਕੋਰਟ (Delhi High Court) ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ (Former Chief Minister Rabri Devi) ਵੱਲੋਂ ਦਾਇਰ ਉਸ ਪਟੀਸ਼ਨ `ਤੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਉਸ ਦਾ ਜਵਾਬ ਮੰਗਿਆ,...

ਬ੍ਰਿਟਿਸ਼ ਕੋਲੰਬੀਆ ਨਾਲ ਪੰਜਾਬ ਦੇ ਨਿਵੇਸ਼ ਤੇ ਵਪਾਰਕ ਸਬੰਧ ਹੋਣਗੇ ਮਜ਼ਬੂਤ : ਮਾਨ

ਬ੍ਰਿਟਿਸ਼ ਕੋਲੰਬੀਆ ਨਾਲ ਪੰਜਾਬ ਦੇ ਨਿਵੇਸ਼ ਤੇ ਵਪਾਰਕ ਸਬੰਧ ਹੋਣਗੇ ਮਜ਼ਬੂਤ : ਮਾਨ

ਚੰਡੀਗੜ੍ਹ, 17 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੈਨੇਡਾ, ਵਿਸ਼ੇਸ਼ ਤੌਰ `ਤੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਹੈ । ਲੰਘੇ ਦਿਨੀਂ ਬ੍ਰਿਟਿਸ਼ ਕੋਲੰਬੀਆ (British Columbia) ਦੇ ਪ੍ਰੀਮੀਅਰ...

ਆਤਿਸ਼ੀ ਵੀਡੀਓ ਦਿੱਲੀ ਫਾਰੈਂਸਿਕ ਲੈਬ ਦੀ ਰਿਪੋਰਟ ਮੁਤਾਬਕ ਸਹੀ : ਸਪੀਕਰ

ਆਤਿਸ਼ੀ ਵੀਡੀਓ ਦਿੱਲੀ ਫਾਰੈਂਸਿਕ ਲੈਬ ਦੀ ਰਿਪੋਰਟ ਮੁਤਾਬਕ ਸਹੀ : ਸਪੀਕਰ

ਨਵੀਂ ਦਿੱਲੀ, 17 ਜਨਵਰੀ, 2026 : ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਵਿਧਾਇਕਾ ਆਤਿਸ਼ੀ (MLA Atishi) ਦੀ ਵੀਡੀਓ ਜਾਂਚ ਜੋ ਕਿ ਦਿੱਲੀ ਫਾਰੈਂਸਿਕ ਲੈਬ (Delhi Forensic Lab) ਵਿਚ ਕੀਤੀ ਗਈ ਹੈ ਦੀ ਰਿਪੋਰਟ ਮੁਤਾਬਕ ਸਹੀ ਹੈ । ਕਿਸ ਨੇ ਕੀਤਾ ਇਸ ਗੱਲ ਦਾ ਖੁਲਾਸਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ (Speaker...