ਗੁਰੂਗ੍ਰਾਮ, 16 ਜਨਵਰੀ 2026 : ਹਰਿਆਣਾ ਪੁਲਸ (Haryana Police) ਦੀ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਵਲੋਂ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ (Gang) ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ । ਪੁਲਿਸ ਨੇ ਸ਼ੁੱਕਰਵਾਰ ਨੂੰ...









