Patiala Help Club Logo
ਭਾਰਤ ਦੀ ਸ਼ਰਮੀਲਾ ਧਨਖੜ ਨੇ ਸ਼ਾਟ ਪੁੱਟ ’ਚ ਜਿੱਤਿਆ ਸੋਨ ਤਗਮਾ

ਭਾਰਤ ਦੀ ਸ਼ਰਮੀਲਾ ਧਨਖੜ ਨੇ ਸ਼ਾਟ ਪੁੱਟ ’ਚ ਜਿੱਤਿਆ ਸੋਨ ਤਗਮਾ

ਗਲਾਸਗੋ, 28 ਜੁਲਾਈ 2026 : ਗਲਾਸਗੋ ਵਿਖੇ ਹੋ ਰਹੀਆਂ ਰਾਸ਼ਟਰ ਮੰਡਲ ਖੇਡਾਂ-2026 (Commonwealth Games-2026) ਵਿਚ ਭਾਰਤ ਦੀ ਸ਼ਰਮੀਲਾ ਧਨਖੜ ਨੇ ਸ਼ਾਟ-ਪੁੱਟ ਵਿਚ ਸੋਨੇ ਦਾ ਤਮਗਾ (Gold medal) ਜਿੱਤਿਆ ਹੈ । ਧਨਖੜ ਨੇ 9. 81 ਮੀਟਰ ਦਾ ਸੀਜਨ ਬੈਸਟ ਥ੍ਰੋਅ ਕਰਕੇ ਹਾਸਲ ਕੀਤੀ ਪ੍ਰਾਪਤੀ ਭਾਰਤ ਦੀ ਸ਼ਰਮਿਲਾ ਧਨਖੜ (Sharmila...

ਪੰਜਾਬ ਵਿਚ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ ਤੇ ਮਿਲਦੀਆਂ ਹਨ : ਮਾਨ

ਪੰਜਾਬ ਵਿਚ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ ਤੇ ਮਿਲਦੀਆਂ ਹਨ : ਮਾਨ

ਚੰਡੀਗੜ੍ਹ, 28 ਜੁਲਾਈ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਅੰਦਰ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਹੀ ਮਿਲਦੀਆਂ ਹਨ । ਪੰਜਾਬ ਸਰਕਾਰ ਨੇ ਕੀਤਾ ਹੈ ਪੰਜਾਬ ਵਿਚ ਸਿਸਟਮ ਸਥਾਪਤ ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉਂਦੇ ਸ਼ਹਿਰ ਜੀਰਕਪੁਰ ਵਿਖੇ ਨੀਟ ਪ੍ਰੀਖਿਆ...

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ 476 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ 476 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 28 ਜੁਲਾਈ 2026 : ਪੰਜਾਬ ਅੰਦਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ `ਤੇ ਵਾਰ’ (Attack on gangsters) ਦੇ 188ਵੇਂ ਦਿਨ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ 476 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ । ਮੁਹਿੰਮ ਦੇ 188ਵੇਂ ਦਿਨ 260 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਮੁਹਿੰਮ ਦੇ 188ਵੇਂ ਦਿਨ ਪੁਲਸ ਟੀਮਾਂ...

ਪਟਿਆਲਾ ’ਚ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ

ਪਟਿਆਲਾ ’ਚ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ

ਪਟਿਆਲਾ, 27 ਜੁਲਾਈ 2026 : ਸ਼ਾਹੀ ਸ਼ਹਿਰ ਪਟਿਆਲਾ (Patiala) ਦੇ ਅਬਚਲ ਨਗਰ ਵਿਖੇ ਇਕ ਘਰ 'ਤੇ ਕੁਝ ਨੌਜਵਾਨਾਂ ਵਲੋਂ ਪੈਟਰੋਲ ਬੰਬ (Petrol bomb) ਸੁੱਟ ਕੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਿਸ ਦੇ ਘਰ ਦੇ ਕੀਤਾ ਗਿਆ ਹੈ ਹਮਲਾ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ ਦੇ ਜਿਸ ਅਬਚਲ ਨਗਰ (Abchal Nagar) ਵਿਖੇ...

ਨਾਬਾਲਗ ਕੁੜੀ ਨਾਲ ਗੈਂਗਰੇਪ ਕਰਨ ‘ਤੇ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਨਾਬਾਲਗ ਕੁੜੀ ਨਾਲ ਗੈਂਗਰੇਪ ਕਰਨ ‘ਤੇ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਮਾਨਸਾ, 27 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਇਕ ਨਾਬਾਲਗ ਲੜਕੀ ਨਾਲ ਪੰਜ ਵਿਅਕਤੀਆਂ ਵਲੋਂ ਗੈਂਗਰੇਪ (Gangrape) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ । ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਜਾਂਚ ਮਿਲੀ ਜਾਣਕਾਰੀ ਅਨੁਸਾਰ ਜਿਲਾ ਮਾਨਸਾ ਵਿਖੇ ਜੋ ਇਕ 17 ਸਾਲਾ ਨਾਬਾਲਗ ਲੜਕੀ (Minor...

ਪੰਜਾਬ ਬਣਿਆਂ ਸਕੂਲ ਸਿੱਖਿਆ ਖੇਤਰ ਵਿਚ ਮੋਹਰੀ ਸੂਬਾ : ਭਗਵੰਤ ਮਾਨ

ਪੰਜਾਬ ਬਣਿਆਂ ਸਕੂਲ ਸਿੱਖਿਆ ਖੇਤਰ ਵਿਚ ਮੋਹਰੀ ਸੂਬਾ : ਭਗਵੰਤ ਮਾਨ

ਲੁਧਿਆਣਾ, 27 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਵਿਚ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾ ਦਿੱਤਾ ਹੈ । ਲੋਹਾਰਾ ਸਕੂਲ ਵਿਖੇ ਵਰਧਮਾਨ ਬਲਾਕ ਦਾ ਉਦਘਾਟਨ ਕਰਦਿਆਂ ਕੀ ਆਖਿਆ ਮੁੱਖ ਮੰਤਰੀ ਜਿਲਾ ਲੁਧਿਆਣਾ ਅਧੀਨ ਸਰਕਾਰੀ ਪ੍ਰਾਇਮਰੀ...

ਦੁਬਈ ਤੋਂ ਆਈ ਫਲਾਈਟ ਦੀ ਹੋਈ ਰਾਜਕੋਟ ਏਅਰਪੋਰਟ ਤੇ ਐਮਰਜੈਂਸੀ ਲੈਂਡਿੰਗ

ਦੁਬਈ ਤੋਂ ਆਈ ਫਲਾਈਟ ਦੀ ਹੋਈ ਰਾਜਕੋਟ ਏਅਰਪੋਰਟ ਤੇ ਐਮਰਜੈਂਸੀ ਲੈਂਡਿੰਗ

ਗੁਜਰਾਤ, 27 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਗੁਜਰਾਤ (Gujarat) ਦੇ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਤੋੋਂ ਆ ਰਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ (Emergency landing) ਕਰਵਾਈ ਗਈ ਹੈ । ਕਿਊਂ ਕਰਵਾਈ ਗਈ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਜਿਸ ਰਾਜਕੋਟ ਅੰਤਰਰਾਸ਼ਟਰੀ ਹਵਾਈ...

ਅਮਰੀਕਾ ਵਿਖੇ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਤੇ ਪੰਜ ਹੋਰ ਜ਼ਖਮੀ

ਅਮਰੀਕਾ ਵਿਖੇ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਤੇ ਪੰਜ ਹੋਰ ਜ਼ਖਮੀ

ਅਮਰੀਕਾ, 27 ਜੁਲਾਈ 2026 : ਅਮਰੀਕਾ (America) ਦੇ ਸ਼ਹਿਰ ਸਿਆਟਲ ਵਿਖੇ ਫੂਡ ਫੈਸਟੀਵਲ ਦੌਰਾਨ ਗੋਲੀਬਾਰੀ (Shooting) ਦੀ ਘਟਨਾ ਦੌਰਾਨ ਦੋ ਦੀ ਮੌਤ ਤੇ ਪੰਜ ਦੇ ਜਖਮੀ ਹੋਣ ਦਾ ਸਮਾਚਾਰ ਹੈ । ਕੀ ਦੱਸਿਆ ਪੁਲਸ ਅਧਿਕਾਰੀਆਂ ਨੇ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਸਿਆਟਲ (Seattle) ਵਿਖੇ ਬੀਤੀ ਸ਼ਾਮ ਜੋ ਇਕ ਫੂਡ ਫੈਸਟੀਵਲ ਦੌਰਾਨ...

ਪਤਨੀ ਦਾ ਕੁੱਟ-ਕੁੱਟ ਕਤਲ ਕਰਨ ਵਾਲੇ ਪਤੀ ਨੇ ਖੁਦ ਵੀ ਕੀਤੀ ਖੁਦਕੁਸ਼ੀ

ਪਤਨੀ ਦਾ ਕੁੱਟ-ਕੁੱਟ ਕਤਲ ਕਰਨ ਵਾਲੇ ਪਤੀ ਨੇ ਖੁਦ ਵੀ ਕੀਤੀ ਖੁਦਕੁਸ਼ੀ

ਫਿਰੋਜ਼ਪੁਰ, 27 ਜੁਲਾਈ 2026 : ਜਿਲਾ ਫਿਰੋਜਪੁਰ (Ferozepur) ਦੇ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਇਕ ਪਤੀ ਵਲੋਂ ਪਤਨੀ ਦਾ ਕੁਟ-ਕੁਟ ਕੇ ਕਤਲ (Murder) ਕਰਨ ਤੋਂ ਬਾਅਦ ਖੁਦ ਵੀ ਖੁਦਕੁਸ਼ੀ (Suicide) ਕਰ ਲਈ ਹੈ । ਕਿਸ ਕਾਰਨ ਕਰ ਦਿੱਤਾ ਗਿਆ ਪਤੀ ਵਲੋਂ ਪਤਨੀ ਦਾ ਕਤਲ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਪਿੰਡ ਜਵਾਹਰ ਸਿੰਘ...

ਅੰਮ੍ਰਿਤਸਰ ਪੁਲਸ ਨੇ ਚਾਰ ਮੁਲਜਮ ਕੀਤੇ ਹਥਿਆਰ ਤੇ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਪੁਲਸ ਨੇ ਚਾਰ ਮੁਲਜਮ ਕੀਤੇ ਹਥਿਆਰ ਤੇ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ, 27 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਚਾਰ ਵਿਅਕਤੀਆਂ ਕੋਲੋਂ ਦੋ ਕਿਲੋ ਹੈਰੋਇਨ (Heroin) ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਹਥਿਆਰ ਤੇ ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ...