ਚੰਡੀਗੜ੍ਹ,15 ਜਨਵਰੀ 2026 : ਡਾਇਰੈਕਟਰ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) (Director of School Education (Secondary)) ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਦਾ ਸਮਾਂ (School hours) ਬਦਲ ਦਿੱਤਾ ਗਿਆ ਹੈ । ਇਸ ਸਬੰਧੀ ਪੰਜਾਬ ਸਰਕਾਰ ਦੇ ਸਕੂਲ...









